Punjab ਆਮ ਆਦਮੀ ਪਾਰਟੀ ਵੱਲੋਂ ਐੱਸ.ਸੀ (SC) ਵਿੰਗ ਦੇ ਅਹੁਦੇਦਾਰਾਂ ਦਾ ਐਲਾਨ; ਪੜ੍ਹੋ ਪੂਰੀ ਸੂਚੀ
– ਸੂਬਾ ਸਕੱਤਰ ਅਤੇ ਜ਼ਿਲ੍ਹਾ ਇੰਚਾਰਜ ਵੀ ਕੀਤੇ ਨਿਯੁਕਤ

ਚੰਡੀਗੜ੍ਹ, 16 ਅਗਸਤ 2025 (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਪੰਜਾਬ (Punjab) ਐੱਸ.ਸੀ. (SC) ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਨੂੰ ਇਸਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਪੜ੍ਹੋ ਪੂਰੀ ਸੂਚੀ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















