• Latest
  • Trending
‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ Punjab Police ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ Punjab Police ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

9 months ago
PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

23 minutes ago
IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

43 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

52 minutes ago
Punjab ‘ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ

Punjab ‘ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ

1 hour ago
National: ਅਮੂਲ ਦੁੱਧ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਏ ਦੁੱਧ ਦੇ ਰੇਟ

National: ਅਮੂਲ ਦੁੱਧ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਏ ਦੁੱਧ ਦੇ ਰੇਟ

1 hour ago
International: ਹੁਣ ਪਿੱਛੇ ਹਟਣ ਦੀ ਕੋਈ ਗੁੰਜਾਇਸ਼ ਨਹੀਂ, ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

International: ਹੁਣ ਪਿੱਛੇ ਹਟਣ ਦੀ ਕੋਈ ਗੁੰਜਾਇਸ਼ ਨਹੀਂ, ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

1 hour ago
IPL 2026: ਬੰਗਲੁਰੂ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 6 ਵਿਕਟਾਂ ਨਾਲ ਹਰਾਇਆ

IPL 2026: ਬੰਗਲੁਰੂ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 6 ਵਿਕਟਾਂ ਨਾਲ ਹਰਾਇਆ

1 hour ago
Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

12 hours ago
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

12 hours ago
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

12 hours ago
Hindi News
English News
Thursday, May 14, 2026
No Result
View All Result
34 °c
Chandigarh
35 ° Fri
35 ° Sat
37 ° Sun
39 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ Punjab Police ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

28 ਐਫਆਈਆਰਜ਼ ਦਰਜ; 620 ਗ੍ਰਾਮ ਹੈਰੋਇਨ ਬਰਾਮਦ

August 16, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ Punjab Police ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ Punjab Police ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ
—28 ਐਫਆਈਆਰਜ਼ ਦਰਜ; 620 ਗ੍ਰਾਮ ਹੈਰੋਇਨ ਬਰਾਮਦ
—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 33 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 168ਵੇਂ ਦਿਨ Punjab Police ਨੇ ਅੱਜ 301 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 28 ਐਫਆਈਆਰਜ਼ ਦਰਜ ਕਰਕੇ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 168 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,909 ਹੋ ਗਈ ਹੈ।

ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 620 ਗ੍ਰਾਮ ਹੈਰੋਇਨ ਅਤੇ 1612 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 316 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 33 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

by Ranjit Singh
May 14, 2026
0

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ ਨਵੀਂ ਦਿੱਲੀ, 14 ਮਈ 2026 – ਪੀਐਮ...

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
May 14, 2026
0

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ ਧਰਮਸ਼ਾਲਾ, 14 ਮਈ 2026 – ਪੰਜਾਬ ਕਿੰਗਜ਼ ਦੀ ਟੀਮ ਲਗਾਤਾਰ ਚਾਰ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 14, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab ‘ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ

Punjab ‘ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ

by Ranjit Singh
May 14, 2026
0

Punjab 'ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ ਚੰਡੀਗੜ੍ਹ, 14 ਮਈ 2026: ਅਮੂਲ ਅਤੇ ਮਦਰ ਡੇਅਰੀ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

by Ranjit Singh
May 14, 2026
0

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ ਨਵੀਂ ਦਿੱਲੀ, 14 ਮਈ 2026 – ਪੀਐਮ...

Most Popular

Rihanna in India: ਅੰਤਰਰਾਸ਼ਟਰੀ ਗਾਇਕਾ ਰਿਹਾਨਾ ਦੂਜੀ ਵਾਰ ਆਈ ਭਾਰਤ

Rihanna in India: ਅੰਤਰਰਾਸ਼ਟਰੀ ਗਾਇਕਾ ਰਿਹਾਨਾ ਦੂਜੀ ਵਾਰ ਆਈ ਭਾਰਤ

by Ranjit Singh
3 weeks ago
0

Rihanna in India: ਅੰਤਰਰਾਸ਼ਟਰੀ ਗਾਇਕਾ ਰਿਹਾਨਾ ਦੂਜੀ ਵਾਰ ਆਈ ਭਾਰਤ - ਹਵਾਈ ਅੱਡੇ 'ਤੇ ਪਾਪਰਾਜ਼ੀ ਨੂੰ ਦਿੱਤੀ ਫਲਾਇੰਗ ਕਿੱਸ ਮੁੰਬਈ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 