Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 17 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– PM Modi ਵੱਲੋਂ ਦੇਸ਼ ਦੇ ਪਹਿਲੇ 8-ਲੇਨ ਐਲੀਵੇਟਿਡ ਹਾਈਵੇਅ ਦਾ ਉਦਘਾਟਨ
– Punjab: ਸਾਬਕਾ ਅਕਾਲੀ ਆਗੂ ਸਤਬੀਰ ਖੱਟੜਾ ਸਾਥੀਆਂ ਸਮੇਤ ਭਾਜਪਾ ‘ਚ ਸ਼ਾਮਿਲ
– Punjab Crime: ਜਲੰਧਰ ‘ਚ 6 ਮਹੀਨੇ ਦੀ ਬੱਚੀ ਦਾ ਕਤਲ
– Punjab ਦੀ ਸਭ ਤੋਂ ਵੱਡੀ ਯੂਨੀਵਰਸਿਟੀ ਵਿੱਚ ਅਮਰੀਕੀ ਉਤਪਾਦਾਂ ‘ਤੇ ਪਾਬੰਦੀ
– Punjab: ਆਪ ਪ੍ਰਧਾਨ ਅਮਨ ਅਰੋੜਾ ਦੀ ਵਰਕਰਾਂ ਨੂੰ ਅਪੀਲ: ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਹਾਇਤਾ ਲਈ ਤਿਆਰ ਰਹੋ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























