Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 18 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ ਵੇਲੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਵੱਡੀ ਰਾਹਤ: 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸੁਪਰੀਮ ਕੋਰਟ ਵੱਲੋਂ ਸੇਵਾਵਾਂ ਜਾਰੀ ਰੱਖਣ ਦੀ ਮਨਜ਼ੂਰੀ
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਚਮਕੌਰ ਸਾਹਿਬ; ਸਬ ਡਵੀਜ਼ਨਲ ਹਸਪਤਾਲ ਦਾ ਕੀਤਾ ਉਦਘਾਟਨ
ਮਸ਼ਹੂਰ ਹਾਲੀਵੁੱਡ ਅਦਾਕਾਰ ਦਾ ਦਿਹਾਂਤ, 87 ਸਾਲ ਦੀ ਉਮਰ ਵਿੱਚ ਲਏ ਆਖ਼ਿਰੀ ਸਾਹ
ਸੋਨਾ ਫਿਰ ਹੋਇਆ ਸਸਤਾ, ਕੀਮਤਾਂ ‘ਚ ਆਈ ਗਿਰਾਵਟ, ਜਾਣੋ ਅੱਜ ਤੁਹਾਡੇ ਸ਼ਹਿਰ ਵਿੱਚ ਕੀ ਹੈ ਰੇਟ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























