• Latest
  • Trending
SEC ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ

SEC ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ

12 months ago
Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

34 minutes ago
International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

1 hour ago
Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

2 hours ago
Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

2 hours ago
Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Chandigarh ਦੀ ਅਦਾਲਤ ਨੇ ਸਲਮਾਨ ਖਾਨ ‘ਤੇ ਉਸ ਦੀ ਭੈਣ ਨੂੰ ਨੋਟਿਸ ਕੀਤਾ ਜਾਰੀ

Chandigarh ਦੀ ਅਦਾਲਤ ਨੇ ਸਲਮਾਨ ਖਾਨ ‘ਤੇ ਉਸ ਦੀ ਭੈਣ ਨੂੰ ਨੋਟਿਸ ਕੀਤਾ ਜਾਰੀ

3 hours ago
Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ

3 hours ago
Chandigarh Police: ਕਾਂਸਟੇਬਲ ਭਰਤੀ ਨਿਯਮਾਂ ਵਿੱਚ ਹੋਇਆ ਵੱਡਾ ਬਦਲਾਅ

Chandigarh Police: ਕਾਂਸਟੇਬਲ ਭਰਤੀ ਨਿਯਮਾਂ ਵਿੱਚ ਹੋਇਆ ਵੱਡਾ ਬਦਲਾਅ

3 hours ago
National: 100 ਸਾਲ ਪੁਰਾਣਾ ਘਰ ਢਹਿਆ, ਇੱਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

National: 100 ਸਾਲ ਪੁਰਾਣਾ ਘਰ ਢਹਿਆ, ਇੱਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

3 hours ago
Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Thursday, August 6, 2026
No Result
View All Result
30 °c
Chandigarh
28 ° Fri
29 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SEC ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ

August 18, 2025
in ਖਬਰਾਂ, ਪੰਜਾਬ
SEC ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ

SEC ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ

ਚੰਡੀਗੜ੍ਹ, 18 ਅਗਸਤ 2025 (ਵਿਸ਼ਵ ਵਾਰਤਾ):- ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੰ: P.A.9/1994/S.209/2025/6205 ਮਿਤੀ 05.08.2025 ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾ ਦੇ ਮੈਂਬਰਾਂ ਨੂੰ ਚੁਣਨ ਲਈ ਆਮ ਚੋਣਾਂ ਮਿਤੀ 05.10.2025 ਤੱਕ ਕਰਵਾਈਆਂ ਜਾਣੀਆਂ ਹਨ। ਇਨ੍ਹਾਂ ਚੋਣਾਂ ਲਈ ਪੰਚਾਇਤੀ ਵੋਟਰ ਸੂਚੀਆਂ, ਜੋ ਕਿ ਜ਼ਿਲ੍ਹਿਆਂ ਵੱਲੋਂ ਪਹਿਲਾਂ ਮਿਤੀ 03.03.2025 ਨੂੰ ਪ੍ਰਕਾਸ਼ਿਤ ਕਰਵਾਈਆਂ ਗਈਆਂ ਸਨ, ਨੂੰ ਅਪਡੇਟ ਕੀਤਾ ਜਾਣਾ ਹੈ। ਰਾਜ ਚੋਣ ਕਮਿਸ਼ਨ ਨੇ ਪੱਤਰ ਮਿਤੀ 14.08.2025 ਰਾਹੀਂ ਸਮੂਹ ਡਿਪਟੀ ਕਮਿਸ਼ਨਰ ਸਹਿਬਾਨਾਂ ਨੂੰ ਇਨ੍ਹਾਂ ਵੋਟਰ ਸੂਚੀਆਂ ਦੀ ਯੋਗਤਾ ਮਿਤੀ 01.09.2025 ਅਨੁਸਾਰ ਅਪਡੇਸ਼ਨ ਕਰਨ ਲਈ ਹੇਠ ਲਿਖੇ ਅਨੁਸਾਰ ਹਦਾਇਤਾਂ ਜਾਰੀ ਕੀਤੀਆਂ ਹਨ:-

ਪ੍ਰੋਗਰਾਮ

1. ਮੌਜੂਦਾ ਵੋਟਰ ਸੂਚੀਆਂ ਦਾ ਖਰੜਾ ਪ੍ਰਕਾਸ਼ਿਤ ਕਰਨਾ : ਮਿਤੀ 19.08.2025 ਨੂੰ

2.ਦਾਅਵੇ ਅਤੇ ਇਤਰਾਜ, ਜੇਕਰ ਕੋਈ ਹੋਵੇ ਦਾਇਰ ਕਰਨਾ : ਮਿਤੀ 20.08.2025 ਤੋਂ 27.08.2025 ਤੱਕ

3.ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ ਕਰਨਾ : ਮਿਤੀ 01.09.2025 ਤੱਕ

4. ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ: ਮਿਤੀ 03.09.2025 ਨੂੰ

ਇਸ ਮੰਤਵ ਲਈ ਸਾਰੇ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ: I, ਦਰਜ ਕੀਤੇ ਨਾਮਾਂ ਸਬੰਧੀ ਇਤਰਾਜ ਦਰਜ ਕਰਵਾਉਣ ਲਈ ਫਾਰਮ ਨੰ: II, ਅਤੇ ਇੰਦਰਾਜ ਦੀ ਦਰੁਸਤੀ ਲਈ ਫਾਰਮ ਨੰ: III, ਦੀ ਵਰਤੋਂ ਕਰਨ। ਇਹ ਫਾਰਮ ਸਬੰਧਤ ਉਪ ਮੰਡਲ ਮੈਜਿਸਟ੍ਰੇਟਾਂ (ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ) ਦੇ ਦਫ਼ਤਰਾਂ ਵਿੱਚ ਉਪਲਬਧ ਹਨ ਅਤੇ ਕਮਿਸ਼ਨ ਦੀ ਵੈੱਬਸਾਈਟ (https://sec.punjab.gov.in/→PANCHAYAT ELECTION→ STATUTORY FORMS ) ਤੋਂ ਡਾਊਨਲੋਡ ਕਰਕੇ ਵੀ ਅਸਾਨੀ ਨਾਲ ਪ੍ਰਾਪਤ ਕੀਤੇ ਜਾ ਸਕਦੇ ਹਨ।

ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਹਿਬਾਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਥਾਨਕ ਪੱਧਰ ਤੇ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਚੋਣ ਹਲਕਿਆਂ ਦੇ ਸਾਰੇ ਪੇਂਡੂ ਖੇਤਰਾਂ ਵਿੱਚ ਇਸ ਦਾ ਵਿਆਪਕ ਪ੍ਰਚਾਰ ਕਰਨ ਤਾਂ ਜੋ ਮਿਤੀ 01.09.2025 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਸਾਰੇ ਯੋਗ ਵਿਅਕਤੀਆਂ ਨੂੰ ਚੋਣਾਂ ਵਿੱਚ ਹਿੱਸਾ ਲੈਣ ਲਈ ਢੁੱਕਵਾਂ ਮੌਕਾ ਮਿਲ ਸਕੇ।

ਰਾਜ ਚੋਣ ਕਮਿਸ਼ਨ ਪੇਂਡੂ ਖੇਤਰਾਂ ਦੇ ਆਮ ਲੋਕਾਂ ਅਤੇ ਇਛੁੱਕ ਯੋਗ ਵੋਟਰਾਂ ਨੂੰ ਸੂਚਿਤ ਕਰਦਾ ਹੈ ਕਿ ਉਹ ਇਸ ਮੌਕੇ ਦੀ ਵਰਤੋਂ ਕਰਕੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦਾ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਵੋਟਰ ਸੂਚੀ ਵਿੱਚ ਆਪਣੇ ਨਾਮ ਦਰਜ ਕਰਵਾਉਣ ਜਾਂ ਜੇਕਰ ਲੋੜ ਹੋਵੇ ਤਾਂ ਕਿਸੇ ਵੀ ਤਰ੍ਹਾਂ ਦੀ ਕਟੌਤੀ ਜਾਂ ਸੋਧ ਕਰਨ ਲਈ ਅਰਜੀ ਜਮ੍ਹਾ ਕਰਵਾਉਣ।

Tags: BREAKING NEWSBreaking news in PunjabiLatest Punjab newsLATEST PUNJAB NEWS IN PUNJBAIPUNJABpunjab newsSECtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

by Ranjit Singh
August 6, 2026
0

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਅੱਜ ਪੰਜਾਬ ਵਿਧਾਨ ਸਭਾ...

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

by Ranjit Singh
August 6, 2026
0

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ 'ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼ ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ):...

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

by Ranjit Singh
August 6, 2026
0

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਇੱਕ ਵਾਰ...

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

by Ranjit Singh
August 6, 2026
0

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

by Ranjit Singh
August 6, 2026
0

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਅੱਜ ਪੰਜਾਬ ਵਿਧਾਨ ਸਭਾ...

Most Popular

ਸਕੂਲ ਵੈਨ ਦੇ ਟਰੱਕ ਨਾਲ ਟਕਰਾਉਣ ਕਾਰਨ ਇੱਕ ਬੱਚੇ ਦੀ ਮੌਤ, 6 ਜ਼ਖਮੀ

ਸਕੂਲ ਵੈਨ ਦੇ ਟਰੱਕ ਨਾਲ ਟਕਰਾਉਣ ਕਾਰਨ ਇੱਕ ਬੱਚੇ ਦੀ ਮੌਤ, 6 ਜ਼ਖਮੀ

by Navjot
1 week ago
0

ਸਕੂਲ ਵੈਨ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਇੱਕ ਬੱਚੇ ਦੀ ਮੌਤ, 6 ਜ਼ਖਮੀ ਜੈਪੁਰ, 29 ਜੁਲਾਈ (ਵਿਸ਼ਵ ਵਾਰਤਾ) ਰਾਜਸਥਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 