• Latest
  • Trending
MOHALI : ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਵੱਲੋ ਗੁਰਮਨਜੀਤ ਸਿੰਘ ਗਿੱਲ ਦਾ ਸੇਵਾ-ਮੁਕਤੀ ਤੇ ਵਿਸ਼ੇਸ਼ ਸਨਮਾਨ

1 year ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

4 minutes ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

44 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

2 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

4 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI : ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਵੱਲੋ ਗੁਰਮਨਜੀਤ ਸਿੰਘ ਗਿੱਲ ਦਾ ਸੇਵਾ-ਮੁਕਤੀ ਤੇ ਵਿਸ਼ੇਸ਼ ਸਨਮਾਨ

August 18, 2025
in ਖਬਰਾਂ
MOHALI : ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਵੱਲੋ ਗੁਰਮਨਜੀਤ ਸਿੰਘ ਗਿੱਲ ਦਾ ਸੇਵਾ-ਮੁਕਤੀ ਤੇ ਵਿਸ਼ੇਸ਼ ਸਨਮਾਨ

MOHALI : ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਵੱਲੋ ਗੁਰਮਨਜੀਤ ਸਿੰਘ ਗਿੱਲ ਦਾ ਸੇਵਾ-ਮੁਕਤੀ ਤੇ ਵਿਸ਼ੇਸ਼ ਸਨਮਾਨ

Maharashtra

ਮੁਹਾਲੀ, 18ਅਗਸਤ(ਸਤੀਸ਼ ਕੁਮਾਰ ਪੱਪੀ )MOHALI :ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੁਹਾਲੀ ਇਕਾਈ ਵੱਲੋਂ ਗੁਰਮਨਜੀਤ ਸਿੰਘ ਗਿੱਲ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇਦੱਸਿਆ ਕਿ ਗੁਰਮਨਜੀਤ ਸਿੰਘ ਸਰਕਾਰੀ ਹਾਈ ਸਕੂਲ ਮੌਲੀ ਬੈਦਵਾਣ ਤੌਂ ਬਤੌਰ ਮੈਥ ਮਾਸਟਰ ਸੇਵਾ-ਮੁਕਤ ਹੋਏ ਹਨ। ਉਨਾਂ ਦਾ ਸਿੱਖਿਆ ਵਿਭਾਗ ਵਿੱਚ ਇਕ ਆਪਣਾ ਰੁਤਵਾ ਸੀ ਕਿਉਂਕਿ ਉਹ ਆਪਣੇ ਅਧਿਆਪਨ ਕਿੱਤੇ ਦੇ ਨਾਲ ਨਾਲ ਹਮੇਸ਼ਾ ਹੀ ਸਮਾਜ ਸੇਵਾ ਨਾਲ ਜੁੜੇ ਰਹੇ ਅਤੇ ਉਨਾਂ ਨੇ ਸਕੂਲ ਨਾਲ ਹੋਰ ਕੰਮਾਂ ਕਾਰਾਂ ਵਿੱਚ ਵੱਧ ਚੜਕੇ ਹਿੱਸਾ ਲਿਆ।

ਸੇਵਾ ਮੁਕਤੀ ਸਮੇਂ ਉਨ੍ਹਾਂ ਦੇ ਵਿਦਆਰਥੀਆਂ ਦੇ ਅੱਖਾਂ ਵਿੱਚ ਹੰਝੂ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਉਨਾਂ ਦਾ ਬੱਚਿਆਂ ਪ੍ਰਤੀ ਅਥਾਹ ਪ੍ਰੇਮ ਹੋਵੇਗਾ।ਗੁਰਮਨਜੀਤ ਸਿੰਘ ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਨਾਲ 2002 ਤੋਂ ਜੁੜੇ ਹਨ ਅਤੇ ਉਦੋਂ ਤੋਂ ਹੀ ਉਹ ਫੈਡਰੇਸ਼ਨ ਦੇ ਬਲਾਕ ਪ੍ਰਧਾਨ ਦੇ ਅਹੁਦੇ ਤੇ ਬਾਖੂਬੀ ਕੰਮ ਕਰਦੇ ਰਹੇ। ਉਨਾਂ ਦੀਆਂ ਆਪਣੇ ਕਿੱਤੇ ਅਤੇਫੈਡਰੇਸ਼ਨ ਦੇ ਕੰਮਾਂ ਵਿੱਚ ਪਾਏ ਯੋਗਦਾਨ ਨੂੰ ਵੇਖਦੇ ਹੋਏ ਫੈਡਰੇਸ਼ਨ ਵੱਲੋ ਉਨਾਂ ਦਾ ਵਿਸ਼ੇਸ਼ ਤੋਰ ਤੇ ਸਨਮਾਨ ਕੀਤਾ ਗਿਆ।

ਇਸ ਮੌਕੇ ਜਸਵੀਰ ਸਿੰਘ ਗੋਸਲ,ਦਵਿੰਦਰ ਸਿੰਘ,ਸੁਰੇਸ਼ ਪਾਲ,ਜਗਦੀਸ਼ਸਿੰਗਲਾ,ਦਿਲਬਾਗ ਸਿੰਗ,ਪ੍ਰਿੰਸੀਪਲ ਕੁਲਦੀਪ ਸਿੰਘ,ਸੁਖਵਿੰਦਰ ਸਿੰਘ ਗਿੱਲ,ਪ੍ਰਿਤਪਾਲ ਸਿੰਘ,ਅਮਰਜੀਤ ਸਿੰਘ,ਐਮ.ਐਲ.ਸ਼ਰਮਾ,ਹਰਮਿੰਦਰਸਿੰਘ ਸੋਹੀ,ਅਮਰਜੀਤ ਸਿੰਘ ਸੇਖੋਂ,ਸਾਧੂ ਸਿੰਘ,ਮਾਸਟਰ ਗੁਰਮੁਖ ਸਿੰਘ,ਸੁਰਿੰਦਰ ਪਾਲ ਸਿੰਘ ਖਟੜਾ,ਬੰਤ ਸਿੰਘ ਭੁੱਲਰ,ਸਰਦੂਲਸਿੰਘ,ਰਾਜਿੰਦਰ ਸਿੰਘ,ਅਜੇ ਸਿੰਘ,ਜਗਵੀਰ ਸਿੰਘ ਅਤੇ ਗੁਰਮਨਜੀਤਸਿੰਘ ਜੀ ਦੇ ਸਪੁੱਤਰ ਮਨਵੀਰ ਸਿੰਘ ਹਾਜ਼ਰ ਸਨ। ਗੁਰਮਨਜੀਤ ਸਿੰਘ ਵੱਲੋਂ ਫੈਡਰੇਸ਼ਨ ਲਈ ਗਿਆਰਾਂ ਹਜਾਰ ਰੁਪਏ ਫੰਡ ਲਈ ਨਕਦ ਦਿੱਤੇ ਗਏ। ਫੈਡਰੇਸ਼ਨ ਦੇ ਜਿਲਾ ਪ੍ਰਧਾਨ ਜਸਵੀਰ ਸਿੰਘ ਗੜਾਂਗ ਵੱਲੋਂ ਗੁਰਮਨਜੀਤ ਸਿੰਘ ਦਾ ਧੰਨਵਾਦ ਕੀਤਾ ਗਿਆ। ਗੁਰਮਨਜੀਤ ਸਿੰਘ ਨੇ ਹਮੇਸ਼ਾ ਫੈਡਰੇਸ਼ਨ ਲਈ ਕੰਮ ਕਰਦੇ ਰਹਿਣ ਦਾ ਅਹਿਦ ਲਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimohalipunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Most Popular

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

by Navjot
1 month ago
0

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ 'ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ 'Vasudhaiva Kutumbakam' ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 