Top 10 News :ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 18 ਅਗਸਤ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਕੋਰਟ ਵੱਲੋਂ ਵੱਡਾ ਝਟਕਾ
ਹਿਮਾਚਲ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਕਰਵਾਉਣਗੇ ਦੁਬਾਰਾ ਵਿਆਹ, Wedding Card ਆਇਆ ਸਾਹਮਣੇ, ਜਾਣੋ ਕੌਣ ਹੈ ਦੁਲਹਨ?
ਗਨੀਵ ਕੌਰ ਮਜੀਠੀਆ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਦੀਪਿਕਾ, ਅਭਿਸ਼ੇਕ ਅਤੇ ਜੋਤੀ ਪਹਿਲੇ ਤੀਰਅੰਦਾਜ਼ੀ ਪ੍ਰੀਮੀਅਰ ਲੀਗ ਲਈ ਭਾਰਤੀ ਸਿਤਾਰਿਆਂ ਵਿੱਚ ਸ਼ਾਮਲ
ਵੱਡੀ ਰਾਹਤ: 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸੁਪਰੀਮ ਕੋਰਟ ਵੱਲੋਂ ਸੇਵਾਵਾਂ ਜਾਰੀ ਰੱਖਣ ਦੀ ਮਨਜ਼ੂਰੀ
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਚਮਕੌਰ ਸਾਹਿਬ; ਸਬ ਡਵੀਜ਼ਨਲ ਹਸਪਤਾਲ ਦਾ ਕੀਤਾ ਉਦਘਾਟਨ
ਸੋਨਾ ਫਿਰ ਹੋਇਆ ਸਸਤਾ, ਕੀਮਤਾਂ ‘ਚ ਆਈ ਗਿਰਾਵਟ, ਜਾਣੋ ਅੱਜ ਤੁਹਾਡੇ ਸ਼ਹਿਰ ਵਿੱਚ ਕੀ ਹੈ ਰੇਟ
ਛੱਤੀਸਗੜ੍ਹ ਦੇ ਬੀਜਾਪੁਰ ‘ਚ IED ਬਲਾਸਟ, ਇੱਕ ਜਵਾਨ ਸ਼ਹੀਦ
ਦਿੱਲੀ ਦੇ ਨਾਮੀ ਸਕੂਲਾਂ ਨੂੰ ਫਿਰ ਮਿਲੀ ਬੰਬ ਦੀ ਧਮਕੀ, ਸਵੇਰੇ ਸਵੇਰੇ ਸਕੂਲ ਕਰਾਏ ਖਾਲੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















