Punjab ਦੇ ਇਸ ਸ਼ਹਿਰ ‘ਚ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ
ਬਰਨਾਲਾ, 19 ਅਗਸਤ 2025 (ਵਿਸ਼ਵ ਵਾਰਤਾ): ਬਰਨਾਲਾ (Punjab) ਵਾਸੀਆਂ ਲਈ ਅਹਿਮ ਖਬਰ ਹੈ। ਭਲਕੇ ਬਰਨਾਲਾ ਸ਼ਹਿਰ ਦੇ ਕੁਝ ਇਲਾਕਿਆਂ ਵਿਚ ਬਿਜਲੀ ਸਪਲਾਈ ਬੰਦ ਰਹੇਗੀ। ਪਾਵਰਕਾਮ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਰੱਖ-ਰਖਾਅ ਦੇ ਕੰਮ ਅਤੇ ਸੁਰੱਖਿਆ ਕਾਰਨਾਂ ਕਰਕੇ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੂਰੀ ਤਰ੍ਹਾਂ ਬੰਦ ਰਹੇਗੀ।
ਇਹ ਇਲਾਕੇ ਰਹਿਣਗੇ ਪ੍ਰਭਾਵਿਤ
ਕੇ.ਸੀ ਰੋਡ
ਐਮ.ਸੀ ਰੋਡ
ਅਨਾਜ ਮੰਡੀ ਰੋਡ
ਰਾਮ ਬਾਗ ਰੋਡ
16 ਏਕੜ
ਗਿੱਲ ਨਗਰ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























