Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 19 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

Vice President ਚੋਣ: ਸੁਦਰਸ਼ਨ ਰੈਡੀ ਹੋਣਗੇ ਵਿਰੋਧੀ ਧਿਰ ਦੇ ਉਮੀਦਵਾਰ
Miss Universe India 2025 ਬਣੀ ਮਨਿਕਾ ਵਿਸ਼ਵਕਰਮਾ, ਆਖਰੀ ਰਾਊਂਡ ‘ਚ ਪੁੱਛੇ ਗਏ ਇਸ ਸਵਾਲ ਦਾ ਜਵਾਬ ਦੇ ਕੇ ਬਣੀ ਜੇਤੂ
Asian Shooting Championships 2025 : ਨਿਸ਼ਾਨੇਬਾਜ਼ ਮਨੂ ਭਾਕਰ ਨੇ ਜਿੱਤਿਆ ਕਾਂਸੀ ਦਾ ਤਗਮਾ
England ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲਾ
ਪੰਜਾਬ ਦੇ ਇਸ ਸ਼ਹਿਰ ‘ਚ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ
Himachal ‘ਚ ਬੱਦਲ ਫਟਣ ਤੇ ਜ਼ਮੀਨ ਖਿਸਕਣ ਕਾਰਨ ਭਾਰੀ ਨੁਕਸਾਨ, ਸ਼ਿਮਲਾ ‘ਚ landslide ਦੀ ਲਪੇਟ ‘ਚ ਆਈਆਂ ਸਰਕਾਰੀ ਰਿਹਾਇਸ਼ਾਂ
Asia Hockey Cup ਤੋਂ ਪਾਕਿਸਤਾਨ ਬਾਹਰ, ਓਮਾਨ ਵੀ ਹਟਿਆ: 29 ਅਗਸਤ ਤੋਂ ਸ਼ੁਰੂ ਹੋਵੇਗਾ ਟੂਰਨਾਮੈਂਟ
Haryana: ਚੋਣ ਕਮਿਸ਼ਨ ਵੱਲੋਂ 15 ਪਾਰਟੀਆਂ ਨੂੰ ਨੋਟਿਸ ਜਾਰੀ, ਰਜਿਸਟ੍ਰੇਸ਼ਨ ਹੋ ਜਾਵੇਗੀ ਰੱਦ!
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























