• Latest
  • Trending
Jalandhar ‘ਚ ਡਾਕਟਰ ‘ਤੇ ਦਿਨ-ਦਿਹਾੜੇ ਚੱਲੀ ਗੋਲੀ

Jalandhar ‘ਚ ਡਾਕਟਰ ‘ਤੇ ਦਿਨ-ਦਿਹਾੜੇ ਚੱਲੀ ਗੋਲੀ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 minutes ago
ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

2 hours ago
ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

2 hours ago
ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

2 hours ago
Typhoon Champi : ਤਾਈਵਾਨ ਨੇ 20 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਸਕੂਲ ਤੇ ਦਫ਼ਤਰ ਬੰਦ; ਸੈਂਕੜੇ ਉਡਾਣਾਂ ਰੱਦ

Typhoon Champi : ਤਾਈਵਾਨ ਨੇ 20 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਸਕੂਲ ਤੇ ਦਫ਼ਤਰ ਬੰਦ; ਸੈਂਕੜੇ ਉਡਾਣਾਂ ਰੱਦ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

2 hours ago
ਰਾਜਸਥਾਨ ਵਿੱਚ ਦੌਸਾ-ਮਨੋਹਰਪੁਰ ਹਾਈਵੇਅ ‘ਤੇ ਕਾਰ ਖਾਈ ਵਿੱਚ ਡਿੱਗੀ; 4 ਲੋਕਾਂ ਦੀ ਮੌਤ

ਰਾਜਸਥਾਨ ਵਿੱਚ ਦੌਸਾ-ਮਨੋਹਰਪੁਰ ਹਾਈਵੇਅ ‘ਤੇ ਕਾਰ ਖਾਈ ਵਿੱਚ ਡਿੱਗੀ; 4 ਲੋਕਾਂ ਦੀ ਮੌਤ

2 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਚਿਨਮਯ ਅੰਮ੍ਰਿਤ ਮਹੋਤਸਵ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ‘ਚਿਨਮਯ ਅੰਮ੍ਰਿਤ ਮਹੋਤਸਵ’ ਦਾ ਕੀਤਾ ਉਦਘਾਟਨ

2 hours ago
 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

3 hours ago
ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ

ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ

3 hours ago
ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

3 hours ago
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ

3 hours ago
Hindi News
English News
Friday, October 23, 2026
No Result
View All Result
24 °c
Chandigarh
23 ° Sat
24 ° Sun
25 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar ‘ਚ ਡਾਕਟਰ ‘ਤੇ ਦਿਨ-ਦਿਹਾੜੇ ਚੱਲੀ ਗੋਲੀ

August 20, 2025
in ਖਬਰਾਂ, ਪੰਜਾਬ
Jalandhar ‘ਚ ਡਾਕਟਰ ‘ਤੇ ਦਿਨ-ਦਿਹਾੜੇ ਚੱਲੀ ਗੋਲੀ

Punjab

Jalandhar ‘ਚ ਡਾਕਟਰ ‘ਤੇ ਦਿਨ-ਦਿਹਾੜੇ ਚੱਲੀ ਗੋਲੀ

ਜਲੰਧਰ, 20 ਅਗਸਤ 2025 (ਵਿਸ਼ਵ ਵਾਰਤਾ) – ਜਲੰਧਰ (Jalandhar) ਦੇ ਪਾਸ਼ ਅਰਬਨ ਅਸਟੇਟ ਮਾਰਕੀਟ ਵਿੱਚ ਤਿੰਨ ਅਪਰਾਧੀਆਂ ਨੇ ਵੱਲੋਂ ਕਿਡਨੀ ਹਸਪਤਾਲ ਦੇ ਡਾਕਟਰ ਰਾਹੁਲ ਸੂਦ ‘ਤੇ ਸ਼ਰੇਆਮ ਗੋਲੀਬਾਰੀ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਹਮਲੇ ‘ਚ ਗੋਲੀ ਡਾਕਟਰ ਸੂਦ ਦੀ ਲੱਤ ‘ਤੇ ਲੱਗ ਗਈ ਹੈ। ਅਪਰਾਧੀਆਂ ਦਾ ਕੀ ਇਰਾਦਾ ਸੀ, ਡਕੈਤੀ, ਅਗਵਾ, ਨਿੱਜੀ ਦੁਸ਼ਮਣੀ ਜਾਂ ਕੁਝ ਹੋਰ। ਇਹ ਜਾਂਚ ਦਾ ਵਿਸ਼ਾ ਹੈ, ਜਿਸ ਬਾਰੇ ਅਜੇ ਤੱਕ ਕੋਈ ਵੀ ਜਾਣਕਰੀ ਸਾਹਮਣੇ ਨਹੀਂ ਆਈ ਹੈ।

Jalandhar
Jalandhar

ਜਾਣਕਾਰੀ ਅਨੁਸਾਰ, ਕਿਡਨੀ ਹਸਪਤਾਲ ਦੇ ਡਾਕਟਰ ਰਾਹੁਲ ਸੂਦ, ਜੋ ਕਿ ਜਲੰਧਰ (Jalandhar) ਹਾਈਟਸ-2 ਦਾ ਰਹਿਣ ਵਾਲਾ ਹੈ, ਨੇ ਪੁਲਿਸ ਨੂੰ ਦੱਸਿਆ ਹੈ ਕਿ ਉਹ ਹਸਪਤਾਲ ਤੋਂ ਘਰ ਜਾ ਰਿਹਾ ਸੀ, ਰਸਤੇ ਵਿੱਚ ਉਹ ਅਰਬਨ ਅਸਟੇਟ ਫੇਜ਼-2 ਵਿੱਚ ਸਥਿਤ ਸੁਪਰਮਾਰਕੀਟ ਵਿੱਚ ਕੁਝ ਸਾਮਾਨ ਖਰੀਦਣ ਲਈ ਰੁਕਿਆ।

ਜਦੋਂ ਉਹ ਵਾਪਸ ਆਇਆ ਅਤੇ ਕਾਰ ਵਿੱਚ ਬੈਠਣ ਲੱਗਾ ਤਾਂ ਅਚਾਨਕ ਤਿੰਨ ਬਦਮਾਸ਼ਾਂ ਨੇ ਉਸਨੂੰ ਘੇਰ ਲਿਆ। ਇੱਕ ਬਦਮਾਸ਼ ਡਰਾਈਵਿੰਗ ਸੀਟ ‘ਤੇ ਬੈਠਾ ਸੀ ਅਤੇ ਬਾਕੀਆਂ ਨੇ ਉਸਨੂੰ ਫੜ ਲਿਆ। ਜਦੋਂ ਉਸਨੇ ਵਿਰੋਧ ਕੀਤਾ ਤਾਂ ਬਦਮਾਸ਼ਾਂ ਨੇ ਖਿੱਚਣ ਦੌਰਾਨ ਗੋਲੀ ਚਲਾਈ। ਗੋਲੀ ਉਸਦੇ ਪੈਰ ਵਿੱਚ ਲੱਗੀ। ਗੋਲੀਬਾਰੀ ਤੋਂ ਤੁਰੰਤ ਬਾਅਦ ਬਦਮਾਸ਼ ਮੌਕੇ ਤੋਂ ਭੱਜ ਗਏ।

ਸੂਚਨਾ ਮਿਲਣ ‘ਤੇ ਕਮਿਸ਼ਨਰੇਟ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪਤਾ ਲੱਗਾ ਹੈ ਕਿ ਪੁਲਿਸ ਨੂੰ ਮੌਕੇ ਤੋਂ ਬਦਮਾਸ਼ਾਂ ਦੀ ਸੀਸੀਟੀਵੀ ਫੁਟੇਜ ਮਿਲ ਗਈ ਹੈ। ਪੁਲਸ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਬਦਮਾਸ਼ਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਇਹ ਕਹਿਣਾ ਮੁਸ਼ਕਲ ਹੈ ਕਿ ਬਦਮਾਸ਼ਾਂ ਦਾ ਕੀ ਇਰਾਦਾ ਸੀ। ਘਟਨਾ ਦਾ ਪਤਾ ਲਗਾਉਣ ਲਈ ਹਰ ਕੋਣ ਤੋਂ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabijalandharLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 23, 2026
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

by Navjot
October 23, 2026
0

ਗੁਹਾਟੀ, 23 ਅਕਤੂਬਰ (ਵਿਸ਼ਵ ਵਾਰਤਾ) ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਤੇਜਪੁਰ ਮੈਡੀਕਲ...

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

by Navjot
October 23, 2026
0

  ਚੇਨਈ, 23 ਅਕਤੂਬਰ (ਵਿਸ਼ਵ ਵਾਰਤਾ) - ਤਾਮਿਲ ਸਿਨੇਮਾ ਦੇ ਸਭ ਤੋਂ ਤੇਜ਼ੀ ਨਾਲ ਉੱਭਰਦੇ ਸਿਤਾਰਿਆਂ ਵਿੱਚੋਂ ਇੱਕ, ਅਰਜੁਨ ਦਾਸ,...

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

by Navjot
October 23, 2026
0

  ਚੇਨਈ, 23 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਕਿਸ਼ੋਰ ਰਾਜਕੁਮਾਰ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਰੋਮਾਂਟਿਕ ਕਾਮੇਡੀ ਫਿਲਮ 'ਕੋਇੰਬਟੂਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 23, 2026
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

by Navjot
3 weeks ago
0

ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ ਨਵੀਂ ਦਿੱਲੀ, 5 ਅਕਤੂਬਰ (ਵਿਸ਼ਵ ਵਾਰਤਾ): ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 