• Latest
  • Trending
PUNJAB : ਸਰਕਾਰੀ ਮਹਿੰਦਰਾ ਕਾਲਜ ਨੇ 150ਵਾਂ ਸਥਾਪਨਾ ਦਿਵਸ ਸਫ਼ਰ-ਏ- ਫ਼ਖਰ ਮਨਾਇਆ

PUNJAB : ਸਰਕਾਰੀ ਮਹਿੰਦਰਾ ਕਾਲਜ ਨੇ 150ਵਾਂ ਸਥਾਪਨਾ ਦਿਵਸ ਸਫ਼ਰ-ਏ- ਫ਼ਖਰ ਮਨਾਇਆ

1 year ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

43 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

53 minutes ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

60 minutes ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

2 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

3 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

4 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

5 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

5 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

6 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸਰਕਾਰੀ ਮਹਿੰਦਰਾ ਕਾਲਜ ਨੇ 150ਵਾਂ ਸਥਾਪਨਾ ਦਿਵਸ ਸਫ਼ਰ-ਏ- ਫ਼ਖਰ ਮਨਾਇਆ

August 20, 2025
in ਖਬਰਾਂ, ਪੰਜਾਬ
PUNJAB : ਸਰਕਾਰੀ ਮਹਿੰਦਰਾ ਕਾਲਜ ਨੇ 150ਵਾਂ ਸਥਾਪਨਾ ਦਿਵਸ ਸਫ਼ਰ-ਏ- ਫ਼ਖਰ ਮਨਾਇਆ

PUNJAB : ਸਰਕਾਰੀ ਮਹਿੰਦਰਾ ਕਾਲਜ ਨੇ 150ਵਾਂ ਸਥਾਪਨਾ ਦਿਵਸ ਸਫ਼ਰ-ਏ- ਫ਼ਖਰ ਮਨਾਇਆ

ਪੰਜਾਬ ਦੀ ਵਿਰਾਸਤੀ ਧਰੋਹਰ ਮਹਿੰਦਰਾ ਕਾਲਜ ਨੂੰ ਹੋਰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ: ਹਰਜੋਤ ਸਿੰਘ ਬੈਂਸ

Maharashtra
ਪਟਿਆਲਾ, 20 ਅਗਸਤ(ਵਿਸ਼ਵ ਵਾਰਤਾ) PUNJAB : ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ  ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਵਿਰਾਸਤੀ ਧਰੋਹਰ ਸਰਕਾਰੀ ਮਹਿੰਦਰਾ ਕਾਲਜ ਨੂੰ ਹੋਰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ 150 ਸਾਲ ਦੇ ਸ਼ਾਨਾਮੱਤੇ ਇਤਿਹਾਸ ਦੇ ਪ੍ਰਤੀਕ ਸਰਕਾਰੀ ਮਹਿੰਦਰਾ ਕਾਲਜ ਦੀ ਬਿਹਤਰੀ ਲਈ ਜੋ ਵੀ ਜ਼ਰੂਰੀ ਹੋਵੇਗਾ ਉਹ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਹ ਅੱਜ ਸਰਕਾਰੀ ਮਹਿੰਦਰਾ ਕਾਲਜ ਦੇ 150 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ।
ਉਨ੍ਹਾਂ ਦੇ ਨਾਲ ਵਿਸ਼ੇਸ਼ ਮਹਿਮਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਉਚੇਰੀ ਸਿੱਖਿਆ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਵੀ ਮੌਜੂਦ ਸਨ। ਸਰਕਾਰੀ ਮਹਿੰਦਰਾ ਕਾਲਜ ਦੇ 150 ਸਾਲਾ ਸਥਾਪਨਾ ਦਿਵਸ ਮੌਕੇ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ 41 ਸ਼ਖ਼ਸੀਅਤਾਂ ਦਾ ਸਨਮਾਨ ਕਰਦਿਆਂ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਉੱਤਰੀ ਭਾਰਤ ਦੀ ਸਭ ਤੋਂ ਪੁਰਾਣੀ ਵਿੱਦਿਅਕ ਸੰਸਥਾ ਸਰਕਾਰੀ ਮਹਿੰਦਰਾ ਕਾਲਜ ਨੇ ਇਨ੍ਹਾਂ 150 ਸਾਲਾ ਵਿੱਚ ਦੇਸ਼ ਨੂੰ ਨਿਆਇਕ ਅਧਿਕਾਰੀ, ਆਈ.ਏ.ਐਸ., ਆਈ.ਪੀ.ਐਸ., ਪੀ.ਸੀ.ਐਸ. ਸਮੇਤ ਫੌਜ, ਪੁਲਿਸ, ਪੱਤਰਕਾਰਤਾ ਸਮੇਤ ਹਰੇਕ ਖੇਤਰ ਵਿੱਚ ਆਪਣੀ ਵੱਖਰੀ ਪਹਿਚਾਣ ਦੇਣ ਵਾਲੇ ਵਿਦਿਆਰਥੀ ਪੈਦਾ ਕੀਤੇ ਹਨ।
ਉਨ੍ਹਾਂ ਕਿਹਾ ਕਿ ਇਸ ਸੰਸਥਾ ਨੇ ਪੰਜਾਬੀਆਂ ਨੂੰ ਸਿੱਖਿਅਤ ਕਰਕੇ ਸਮੇਂ ਦਾ ਹਾਣੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲੇ ਦਿਨ ਤੋਂ ਹੀ ਸਿੱਖਿਆ ਤੇ ਸਿਹਤ ਪ੍ਰਮੁੱਖ ਤਰਜੀਹਾਂ ਰਹੀਆਂ ਹਨ ਤੇ ਇਨ੍ਹਾਂ ਖੇਤਰ ਵਿੱਚ ਸਰਕਾਰ ਵੱਲੋਂ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮਹਿੰਦਰਾ ਕਾਲਜ ਦੀ ਬਿਹਤਰੀ ਲਈ ਪੰਜਾਬ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ।
PUNJAB : ਸਰਕਾਰੀ ਮਹਿੰਦਰਾ ਕਾਲਜ ਨੇ 150ਵਾਂ ਸਥਾਪਨਾ ਦਿਵਸ ਸਫ਼ਰ-ਏ- ਫ਼ਖਰ ਮਨਾਇਆ
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਮਨਿੰਦਰ ਕੌਰ ਸਿੱਧੂ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ ਦੀ ਅਮੀਰ ਵਿਰਾਸਤ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ। ਸਮਾਰੋਹ ਵਿਚ ਕਾਲਜ ਦੇ ਪੁਰਾਣੇ ਵਿਦਿਆਰਥੀ ਬਹਾਦਰ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਕਾਲਜ ਦੇ 150 ਸਾਲਾ ਸਫ਼ਰ ਨੂੰ ਬਿਆਨਦੀ ਡਾਕੂਮੈਂਟਰੀ ਫਿਲਮ ਰਿਲੀਜ਼ ਕੀਤੀ ਗਈ ਅਤੇ ਸੋਵੀਨਰ ਜਾਰੀ ਕੀਤਾ ਗਿਆ।
  ਇਸ ਦੌਰਾਨ ਸਾਬਕਾ ਰਾਜ ਸਭਾ ਮੈਂਬਰ ਤੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਤ੍ਰਿਲੋਚਨ ਸਿੰਘ ਨੇ ਕਾਲਜ ਵਿਖੇ ਪੜ੍ਹਦਿਆਂ ਕਾਲਜ ਵਿੱਚ ਬਿਤਾਏ ਦਿਨਾਂ ਨੂੰ ਯਾਦ ਕੀਤਾ ਤੇ ਨਾਲ ਹੀ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ।
ਕਾਲਜ ਦੇ ਸਾਬਕਾ ਮੁਖੀ ਅੰਗਰੇਜ਼ੀ ਵਿਭਾਗ ਡਾ. ਸਵਰਾਜ ਰਾਜ ਨੇ ਕਾਲਜ ਦੇ 150 ਸਾਲਾ ਸਫ਼ਰ-ਏ- ਫ਼ਖਰ ਦੀ ਅਹਿਮੀਅਤ ਦੱਸਦਿਆਂ ਇਸ ਦੇ ਆਗਾਜ਼ ਤੇ ਸਿਖ਼ਰ ਬਾਰੇ ਸੰਖੇਪ ਵੇਰਵੇ ਸਾਂਝੇ ਕਰਦਿਆਂ ਪਹੁੰਚੀਆਂ ਸ਼ਖਸੀਅਤਾਂ ਅਤੇ ਕਾਲਜ ਪ੍ਰਿੰਸੀਪਲ ਦਾ ਰਸਮੀ ਤੌਰ ‘ਤੇ ਧੰਨਵਾਦ ਕੀਤਾ। ਇਸ ਪ੍ਰੋਗਰਾਮ ਦਾ ਮੰਚ ਸੰਚਾਲਨ ਸਹਾਇਕ ਪ੍ਰੋ. ਡਾ. ਮੁਹੰਮਦ ਸੋਹੇਲ ਨੇ ਬਾਖੂਬੀ ਕੀਤਾ।
ਸਮਾਗਮ ਵਿੱਚ ਜਗਤ ਗੁਰੂ ਨਾਨਕ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਪ੍ਰੋਫੈਸਰ ਰਤਨ ਸਿੰਘ, ਮਨਵੇਸ਼ ਸਿੰਘ ਸਿੱਧੂ, ਨਵਰੀਤ ਕੌਰ ਸੇਖੋਂ, ਚਰਨਜੋਤ ਸਿੰਘ ਵਾਲੀਆ ਤੇ ਕਾਲਜ ਦੇ ਸਾਬਕਾ ਪ੍ਰਿੰਸੀਪਲ, ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੇਸ਼ਮੂਲੀਅਤਕੀਤੀ।
ਸਮਾਗਮ ਦੌਰਾਨ ਕਾਲਜ ਦੇ ਐਲੂਮਨੀ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਪੰਜਾਬ ਦੇ ਉੱਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵੱਖ ਵੱਖ ਖੇਤਰਾਂ ਵਿੱਚ ਉੱਚ ਕੋਟੀ ਦੀਆਂ ਸੇਵਾਵਾਂ ਦੇਣ ਵਾਲੇ ਸੇਵਾ ਮੁਕਤ ਅਧਿਕਾਰੀਆਂ ਦਾ ਸਤਿਕਾਰ ਕਰਦਿਆਂ ਨੀਮ ਕੇ ਪੈਰੀ ਹੱਥ ਲਗਾਏ ਤੇ ਬਾਕੀ ਨੂੰ ਗਲਵੱਕੜੀ ‘ਚ ਲੈ ਕੇ ਸਤਿਕਾਰ ਦਿੱਤਾ।
ਸਫ਼ਰ-ਏ- ਫ਼ਖਰ ਸਮਾਗਮ ਦੌਰਾਨ ਸਰਕਾਰੀ ਮਹਿੰਦਰਾ ਕਾਲਾ ਦੇ 41 ਐਲੂਮਨੀ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਸਾਬਕਾ ਰਾਜ ਸਭਾ ਮੈਂਬਰ ਅਤੇ ਘੱਟ ਗਿਣਤੀ ਕਮਿਸ਼ਨਰ ਦੇ ਚੇਅਰਮੈਨ ਤਰਲੋਚਨ ਸਿੰਘ, ਮਾਨਯੋਗ ਜਸਟਿਸ ਐਮ.ਆਰ. ਅਗਨੀਹੋਤਰੀ, ਮਾਨਯੋਗ ਜਸਟਿਸ ਗੁਰਬੀਰ ਸਿੰਘ, ਸਾਬਕਾ ਡੀ.ਜੀ.ਪੀ. ਐਮ.ਪੀ.ਐਸ. ਔਲਖ, ਜਗਜੀਤ ਪੁਰੀ (ਆਈ.ਏ.ਐਸ.), ਹਰਅਮੋਲ ਸਿੰਘ (ਆਈ.ਪੀ.ਐਸ.), ਅਮਰਜੋਤ ਸਿੰਘ ਗਿੱਲ (ਆਈ.ਪੀ.ਐਸ.), ਸਾਬਕਾ ਜ਼ਿਲਾ ਲੋਕ ਸੰਪਰਕ ਅਫ਼ਸਰ ਉਜਾਗਰ ਸਿੰਘ, ਜਾਇੰਟ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੋ. ਜੀ.ਐਸ. ਰਾਹੀ, ਪ੍ਰੋ. ਗੁਰਮੋਹਨ ਸਿੰਘ ਵਾਲੀਆ, ਮੇਜਰ ਜਨਰਲ ਜੀ.ਐਸ. ਸਿੱਧੂ, ਜੀ.ਐਸ. ਸਿੱਧੂ (ਆਈ.ਆਰ.ਐਸ.), ਸ਼ਿਵਦੁਲਾਰ ਸਿੰਘ ਸਿੱਧੂ (ਆਈ.ਏ.ਐਸ.), ਮਾਨਯੋਗ ਜਸਟਿਸ ਪਰਮਜੀਤ ਸਿੰਘ, ਪ੍ਰੋ. ਬਲਕਾਰ ਸਿੰਘ, ਡਾ. ਜੇ.ਪੀ.ਐਸ. ਵਾਲੀਆ, ਡਾ. ਧਨਵੰਤ ਸਿੰਘ, ਡਾ. ਮਨਮੋਹਨ ਸਿੰਘ, ਪਰਮਜੀਤ ਸਿੰਘ ਗਰੇਵਾਲ (ਆਈ.ਪੀ.ਐਸ.), ਜਸਕਰਨ ਸਿੰਘ (ਆਈ.ਏ.ਐਸ.), ਅੰਮ੍ਰਿਤ ਗਿੱਲ (ਆਈ.ਏ.ਐਸ.), ਜਸਪ੍ਰੀਤ ਸਿੰਘ (ਆਈ.ਪੀ.ਐਸ.), ਰਿਟਾਇਰਡ ਆਈ.ਜੀ. ਪੀ.ਐਸ. ਗਿੱਲ, ਦਲਜੀਤ ਰਾਣਾ, ਅਮਰਜੀਤ ਸਿੰਘ ਕਾਲੇਕਾ, ਗੁਰਪ੍ਰੀਤ ਸਿੰਘ ਚੱਠਾ (ਪੱਤਰਕਾਰ), ਪ੍ਰੋ. ਐਸ.ਐਮ. ਵਰਮਾ, ਪ੍ਰੋ. ਅਲੰਕਾਰ ਸਿੰਘ, ਪ੍ਰੋ. ਸਵਰਾਜ ਰਾਜ, ਸ਼੍ਰੀ ਦੀਪਕ ਠਾਕੁਰ, ਪਲਵਿੰਦਰ ਚੀਮਾ, ਜੁਪਿੰਦਰਜੀਤ ਸਿੰਘ (ਪੱਤਰਕਾਰ), ਰਾਜੇਸ਼ ਪੰਜੌਲਾ (ਪੱਤਰਕਾਰ), ਕਰਨਲ, ਬੀ.ਐਸ. ਚਾਹਲ, ਕਰਨਲ ਸੁਰਿੰਦਰ ਸਿੰਘ, ਰੀਤਇੰਦਰ ਸਿੰਘ ਸੋਢੀ (ਸਾਬਕਾ ਭਾਰਤੀ ਕ੍ਰਿਕੇਟਰ), ਪਰਤੀਕ ਬਡੇਰਾ (ਨੈਸ਼ਨਲ ਸਕੂਲ ਆਫ ਡਰਾਮਾ), ਏਡੀਸੀ ਨਵਰੀਤ ਕੌਰ ਸੇਖੋਂ, ਸੇਵਾਮੁਕਤ ਸੀਨੀਅਰ ਅਸਿਸਟੈਂਟ ਬਲਬੀਰ ਸਿੰਘ, ਚਰਨਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

by Ranjit Singh
November 8, 2026
0

Punjab: ਪੰਜ ਤੱਤਾਂ 'ਚ ਵਲੀਨ ਹੋਏ ਪਰਵਿੰਦਰ ਝੋਟਾ - ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ ਮਾਨਸਾ: 8...

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Most Popular

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

by Ranjit Singh
3 weeks ago
0

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ - ਕਈ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 