Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 21 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab: ਗਾਇਕ ਹਨੀ ਸਿੰਘ ਵਿਰੁੱਧ ਮੁੱਖ ਮੰਤਰੀ ਨੂੰ ਸ਼ਿਕਾਇਤ: ਪੜ੍ਹੋ ਵੇਰਵਾ
– PUNJAB : ਪੰਜਾਬ ਸਰਕਾਰ ਨੇ 24 ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰ ਕੀਤੇ ਇੱਧਰੋਂ ਉੱਧਰ ;ਪੜ੍ਹੋ ਸੂਚੀ
– Punjab ਵਿੱਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮਾਨ ਸਰਕਾਰ ਐਕਸ਼ਨ ਮੋਡ ‘ਚ
– Punjab ਵਿੱਚ ਕੱਲ੍ਹ ਤੋਂ ਫਿਰ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
– Asia Cup : ਏਸ਼ੀਆ ਕੱਪ ਲਈ ਭਾਰਤੀ ਹਾਕੀ ਟੀਮ ਦਾ ਐਲਾਨ ; ਹਰਮਨਪ੍ਰੀਤ ਸਿੰਘ ਸੰਭਾਲਣਗੇ ਟੀਮ ਦੀ ਕਮਾਨ
– Dream11 Ban: ਇੰਡੀਆ ਕ੍ਰਿਕਟ ਟੀਮ ਦੇ ਸਪਾਂਸਰ ‘ਤੇ ਲੱਗ ਸਕਦੀ ਹੈ ਪਾਬੰਦੀ: ਲੋਕ ਸਭਾ ਵਿੱਚ ਬਿੱਲ ਪਾਸ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























