• Latest
  • Trending
ਖੇਤੀ ਰਹਿੰਦ-ਖੂੰਹਦ ਤੋਂ ਕਾਗਜ਼ ਤਿਆਰ ਕਰਨ ਲਈ ਨਾਮੀ ਕੰਪਨੀ ਵੱਲੋਂ ਪੰਜਾਬ ’ਚ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ

ਖੇਤੀ ਰਹਿੰਦ-ਖੂੰਹਦ ਤੋਂ ਕਾਗਜ਼ ਤਿਆਰ ਕਰਨ ਲਈ ਨਾਮੀ ਕੰਪਨੀ ਵੱਲੋਂ ਪੰਜਾਬ ’ਚ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ

9 years ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

6 minutes ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

41 minutes ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

1 hour ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

3 hours ago
Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

3 hours ago
ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

4 hours ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

4 hours ago
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

4 hours ago
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Friday, November 6, 2026
No Result
View All Result
24 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਤੀ ਰਹਿੰਦ-ਖੂੰਹਦ ਤੋਂ ਕਾਗਜ਼ ਤਿਆਰ ਕਰਨ ਲਈ ਨਾਮੀ ਕੰਪਨੀ ਵੱਲੋਂ ਪੰਜਾਬ ’ਚ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ

September 28, 2017
in ਪੰਜਾਬ
ਖੇਤੀ ਰਹਿੰਦ-ਖੂੰਹਦ ਤੋਂ ਕਾਗਜ਼ ਤਿਆਰ ਕਰਨ ਲਈ ਨਾਮੀ ਕੰਪਨੀ ਵੱਲੋਂ ਪੰਜਾਬ ’ਚ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ

ਖੇਤੀ ਰਹਿੰਦ-ਖੂੰਹਦ ਤੋਂ ਕਾਗਜ਼ ਤਿਆਰ ਕਰਨ ਲਈ ਨਾਮੀ ਕੰਪਨੀ ਵੱਲੋਂ ਪੰਜਾਬ ’ਚ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵਚੰਡੀਗਡ, 28 ਸਤੰਬਰ (ਵਿਸ਼ਵ ਵਾਰਤਾ) : ਕਾਗਜ਼ ਤਿਆਰ ਕਰਨ ਵਾਲੀ ਇਕ ਮੋਹਰੀ ਕੰਪਨੀ ਨੇ ਪੰਜਾਬ ਵਿਚ ਇੱਕ ਹਜ਼ਾਰ ਕਰੋਡ਼ ਰੁਪਏ ਦੀ ਲਾਗਤ ਨਾਲ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ ਜਿਸ ਨਾਲ ਸਰਕਾਰ ਦੇ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲਣ ਦੇ ਨਾਲ ਨਾਲ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।
ਇਹ ਯੂਨਿਟ ਰੂਪਨਗਰ ਜ਼ਿਲੇ ਵਿਚ ਚਮਕੌਰ ਸਾਹਿਬ ਵਿਖੇ ਸਥਾਪਤ ਕੀਤੇ ਜਾਣ ਦਾ ਪ੍ਰਸਤਾਵ ਹੈ ਜਿਸ ਨਾਲ ਜਿੱਥੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪਰਾਲੀ ਸਾਡ਼ਣ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਬਲ ਮਿਲੇਗਾ, ਉੱਥੇ ਹੀ ਫਸਲਾਂ ਦੀ ਰਹਿੰਦ-ਖੂੰਹਦ ਨਾਲ ਲਿਖਣ ਤੇ ਛਪਾਈ ਵਾਲੇ ਕਾਗਜ਼ ਤਿਆਰ ਕੀਤੇ ਜਾਣਗੇ।
ਇਸ ਪ੍ਰਸਤਾਵ ਬਾਰੇ ਵਿਸਥਾਰ ’ਚ ਦੱਸਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੈਸਰਜ਼ ਰੂਚੀਰਾ ਪੇਪਰਜ਼ ਲਿਮਟਡ ਨੇ ਵੱਡੇ ਪੱਧਰ ’ਤੇ ਨਵਾਂ ਯੂਨਿਟ ਲਾਉਣ ਲਈ ਸਰਕਾਰ ਤੋਂ ਪ੍ਰਵਾਨਗੀਆਂ ਲੈਣ ਲਈ ਲੰਘੇ ਦਿਨ 27 ਸਤੰਬਰ ਨੂੰ ਨਿਵੇਸ਼ ਪੰਜਾਬ ਦੇ ਦਫ਼ਤਰ ਵਿਚ ਅਰਜ਼ੀ ਦਿੱਤੀ ਹੈ।
ਇਹ ਪ੍ਰਾਜੈਕਟ ਸਾਲ 2019 ਵਿਚ ਚਾਲੂ ਹੋ ਜਾਣ ਦੀ ਸੰਭਾਵਨਾ ਹੈ ਅਤੇ ਕੰਪਨੀ ਮੁਤਾਬਿਕ ਇਸ ਪ੍ਰਾਜੈਕਟ ਨਾਲ 3500 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਇਹ ਕੰਪਨੀ ਲਿਖਣ ਤੇ ਛਪਾਈ ਦਾ ਪੇਪਰ ਤਿਆਰ ਕਰਨ ਦੇ ਨਾਲ ਨਾਲ ਇਸ ਦਾ ਕਰਾਫਟ ਪੇਪਰ ਜਾ ਜਾਣਿਆ-ਪਛਾਣਿਆ ਬ੍ਰਾਂਡ ਹੈ।
ਰੂਚੀਰਾ ਪੇਪਰਜ਼ ਕੰਪਨੀ ਦੀ ਸਥਾਪਨਾ 1980 ਵਿਚ ਹੋਈ ਅਤੇ ਇਸ ਵੇਲੇ ਹਿਮਾਚਲ ਪ੍ਰਦੇਸ਼ ਵਿਚ ਮੈਨੂਫੈਕਚਰਿੰਗ ਦੇ ਖੇਤਰ ਵਿਚ ਕੰਮ ਕਰ ਰਹੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਵੱਲੋਂ ਸਨਅਤ ਦੇ ਹੱਕ ਵਿਚ ਚੁੱਕੇ ਕਦਮਾਂ ਦੇ ਮੱਦੇਨਜ਼ਰ ਇਸ ਕੰਪਨੀ ਵੱਲੋਂ ਪੰਜਾਬ ਵਿਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ ਗਈ ਹੈ।
ਇੱਕ ਸਰਕਰੀ ਬੁਲਾਰੇ ਮੁਤਾਬਿਕ ਕਾਂਗਰਸ ਸਰਕਾਰ ਵੱਲੋਂ ਸੂਬੇ ਵਿਚ ਸਨਅਤ ਨੂੰ ਹੁਲਾਰਾ ਦੇਣ ਅਤੇ ਪੰਜਾਬ ਦੇ ਨੌਜਵਾਨਾਂ ਲਈ ਨੌਕਰੀ ਦੇ ਮੌਕੇ ਸਿਰਜਣ ਲਈ ਬਣਾਈ ਯੋਜਨਾ ਤਹਿਤ ਹੀ ਕੰਪਨੀ ਨੇ ਆਪਣਾ ਪ੍ਰਸਤਾਵ ਰੱਖਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਰਹਿੰਦ-ਖੂੰਹਦ ਨੂੰ ਸਾਡ਼ਣ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਲਈ ਵੀ ਇਹ ਸਹਾਈ ਹੋਵੇਗਾ ਕਿਉਂ ਜੋ ਰਹਿੰਦ-ਖੂੰਹਦ ਨੂੰ ਸਾਡ਼ਣ ਨਾਲ ਸੂਬੇ ਦੀ ਆਬੋ-ਹਵਾ ’ਤੇ ਬਹੁਤ ਮਾਡ਼ਾ ਅਸਰ ਪੈਂਦਾ ਹੈ।
ਇਹ ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੋ ਇਸ ਸਬੰਧੀ ਜ਼ੋਰਦਾਰ ਕਦਮ ਚੁੱਕ ਰਹੇ ਹਨ, ਨੇ ਸੂਬੇ ਵਿਚ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਕਈ ਉਪਰਾਲੇ ਵਿੱਢੇ ਹਨ। ਰਹਿੰਦ-ਖੂੰਹਦ ਨੂੰ ਸਾਡ਼ਣ ’ਤੇ ਕਾਬੂ ਪਾਉਣ ਦੇ ਸੰਦਰਭ ਵਿਚ ਮੁੱਖ ਮੰਤਰੀ ਨੇ ਬੀਤੇ ਦਿਨ ਜਿੱਥੇ ਕਿਸਾਨਾਂ ਨੂੰ ਅਜਿਹਾ ਕਦਮ ਨਾ ਚੁੱਕਣ ਦੀ ਅਪੀਲ ਕੀਤੀ ਹੈ, ਉੱਥੇ ਹੀ ਸਬੰਧਤ ਵਿਭਾਗਾਂ ਨੂੰ ਇਸ ਮਾਰੂ ਅਮਲ ਨੂੰ ਖਤਮ ਕਰਨ ਲਈ ਹਰ ਸੰਭਵ ਕਦਮ ਚੁੱਕਣ ਦੀ ਹਦਾਇਤ ਵੀ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਤੋਂ ਰੋਕਣ ਲਈ ਉਨਾਂ ਨੂੰ ਨਗਦ ਰਿਆਇਤ ਦੇਣ ਦੀ ਮੰਗ ਕੇਂਦਰ ਸਰਕਾਰ ਦੇ ਪੱਧਰ ’ਤੇ ਚੁੱਕੀ ਹੋਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

by Jaspreet Kaur
November 6, 2026
0

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ ਸਰਾਏ ਬਨਜਾਰਾ (ਰਾਜਪੁਰਾ,...

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
November 6, 2026
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

by Jaspreet Kaur
November 6, 2026
0

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ  ਗੁਰਦਾਸਪੁਰ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
November 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

by Jaspreet Kaur
November 6, 2026
0

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ ਸਰਾਏ ਬਨਜਾਰਾ (ਰਾਜਪੁਰਾ,...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

by Ankit
3 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ ਭਗਵੰਤ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 