• Latest
  • Trending
Punjab: ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਹੋਈਆਂ ਪ੍ਰਾਪਤ – ਪੁਲਿਸ

Punjab: ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਹੋਈਆਂ ਪ੍ਰਾਪਤ – ਪੁਲਿਸ

1 year ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 minutes ago
23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

15 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

31 minutes ago
ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

32 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

38 minutes ago
ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

1 hour ago
25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

2 hours ago
ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

3 hours ago
Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

3 hours ago
ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

4 hours ago
Hindi News
English News
Tuesday, September 15, 2026
No Result
View All Result
26 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਹੋਈਆਂ ਪ੍ਰਾਪਤ – ਪੁਲਿਸ

August 22, 2025
in ਖਬਰਾਂ, ਪੰਜਾਬ
Punjab: ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਹੋਈਆਂ ਪ੍ਰਾਪਤ – ਪੁਲਿਸ

Punjab

Punjab: ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਹੋਈਆਂ ਪ੍ਰਾਪਤ – ਪੁਲਿਸ

— ਸਰਕਾਰੀ ਯੋਜਨਾਵਾਂ ਤਹਿਤ ਭਰਤੀ ਕਰਾਉਣ ਦੇ ਲਾਲਚ ਹੇਠ ਸਥਾਨਕ ਨਿਵਾਸੀਆਂ ਨੂੰ ਨਿੱਜੀ ਦਸਤਾਵੇਜ਼ ਦੇਣ ਲਈ ਉਕਸਾ ਰਹੇ ਹਨ ਕੁਝ ਲੋਕ
— ਸਰਕਾਰੀ ਕੰਮ ਕਰਵਾਉਣ ਲਈ ਖੁਦ ਨੂੰ ਵਿਸ਼ੇਸ਼ ਰਾਜਨੀਤਿਕ ਪਾਰਟੀ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀਆਂ ਵੱਲੋਂ ਪੈਸਾ (ਕਮਿਸ਼ਨ) ਇਕੱਠਾ ਕਰਨ ਦੀਆਂ ਮਿਲ ਰਹੀਆਂ ਹਨ ਸ਼ਿਕਾਇਤਾਂ
— ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣਾ ਸਰਕਾਰੀ ਕੰਮ ਕਰਵਾਉਣ ਲਈ ਪੰਜਾਬ ਸਰਕਾਰ ਦੁਆਰਾ ਸਥਾਪਤ ਸੇਵਾ ਕੇਂਦਰਾਂ ਦੀ ਹੀ ਵਰਤੋਂ ਕਰਨ ਅਤੇ ਕਿਸੇ ਨੂੰ ਵੀ ਕਮਿਸ਼ਨ ਨਾ ਦੇਣ
— ਜੇਕਰ ਤੁਹਾਡੇ ਖੇਤਰ ਵਿਚ ਅਜਿਹਾ ਕੋਈ ਗੈਰ-ਕਾਨੂੰਨੀ ਕੈਂਪ ਹੈ ਤਾਂ ਪੁਲਿਸ ਨੂੰ ਸੂਚਿਤ ਕਰੋ

ਚੰਡੀਗੜ੍ਹ, 22 ਅਗਸਤ 2025 (ਵਿਸ਼ਵ ਵਾਰਤਾ) – ਪਿਛਲੇ 24 ਘੰਟਿਆਂ ਵਿੱਚ, ਪੰਜਾਬ (Punjab) ਪੁਲਿਸ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਕੁਝ ਲੋਕ, ਇੱਕ ਵਿਸ਼ੇਸ਼ ਰਾਜਨੀਤਿਕ ਪਾਰਟੀ ਤੋਂ ਹੋਣ ਦਾ ਦਾਅਵਾ ਕਰਦੇ ਹੋਏ, ਨਾ ਸਿਰਫ ਲੋਕਾਂ ਦਾ ਨਿੱਜੀ ਡੇਟਾ ਇਕੱਠਾ ਕਰ ਰਹੇ ਹਨ, ਸਗੋਂ ਲੋਕਾਂ ਦੇ ਸਰਕਾਰੀ ਕੰਮ ਕਰਵਾਉਣ ਲਈ ਉਹਨਾਂ ਤੋੰ ਕਮਿਸ਼ਨ ਦੇ ਰੂਪ ਵਿੱਚ ਪੈਸੇ ਵੀ ਇਕੱਠੇ ਕਰ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਕੁਝ ਨਾਗਰਿਕਾਂ ਨੇ ਇਹ ਵੀ ਸ਼ਿਕਾਇਤ ਕੀਤੀ ਹੈ ਕਿ ਅਜਿਹੇ ਕੁਝ ਵਿਅਕਤੀਆਂ ਨੇ ਖੁਦ ਨੂੰ ਇੱਕ ਖਾਸ ਰਾਜਨੀਤਕ ਪਾਰਟੀ ਨਾਲ ਸਬੰਧਤ ਦੱਸਕੇ ਉਹਨਾਂ ਨਾਲ ਸੰਪਰਕ ਕੀਤਾ ਅਤੇ ਵਰਗਲਾ ਕੇ ਉਨ੍ਹਾਂ (ਸਥਾਨਕ ਲੋਕਾਂ) ਤੋਂ ਉਹਨਾਂ ਦੇ ਬੈਂਕ ਖਾਤਾ ਨੰਬਰ ਲੈ ਲਏ ਅਤੇ ਬਾਅਦ ਵਿੱਚ ਉਨ੍ਹਾਂ ਦੇ ਬੈਂਕ ਖਾਤੇ ਖਾਲੀ ਹੋ ਗਏ।

Punjab
Punjab

ਬੁਲਾਰੇ ਨੇ ਅੱਗੇ ਕਿਹਾ ਕਿ ਅਜਿਹੀਆਂ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਜਨਤਾ ਨੂੰ ਅਪੀਲ ਕਰਦੇ ਹਾਂ ਕਿ ਉਹ ਅਜਿਹੇ ਸਮਾਜ ਵਿਰੋਧੀ ਅਨਸਰਾਂ ਤੋਂ ਦੂਰ ਰਹਿਣ ਅਤੇ ਕਿਸੇ ਨੂੰ ਵੀ ਕੋਈ ਨਿੱਜੀ ਡੇਟਾ ਨਾ ਦੇਣ ਕਿਉਂਕਿ ਇਸਦੀ ਦੁਰਵਰਤੋਂ ਹੋ ਸਕਦੀ ਹੈ। ਲੋਕਾਂ ਨੂੰ ਆਪਣਾ ਸਰਕਾਰੀ ਕੰਮ ਕਰਵਾਉਣ ਲਈ ਅਜਿਹੇ ਕਿਸੇ ਵੀ ਨਿੱਜੀ ਗੈਰ-ਕਾਨੂੰਨੀ ਲੋਕਾਂ ਕੋਲ ਵੀ ਨਹੀਂ ਜਾਣਾ ਚਾਹੀਦਾ।

ਸਰਕਾਰ ਨੇ ਪੰਜਾਬ (Punjab) ਭਰ ਵਿੱਚ ਬਹੁਤ ਸਾਰੇ ‘ਸੇਵਾ ਕੇਂਦਰ’ ਸਥਾਪਤ ਕੀਤੇ ਹਨ। ਲੋਕ ਆਪਣੇ ਸਰਕਾਰੀ ਕੰਮ ਲਈ ਕਿਸੇ ਵੀ ‘ਸੇਵਾ ਕੇਂਦਰ’ ਜਾਂ ਪੰਜਾਬ ਸਰਕਾਰ ਦੇ ਕਿਸੇ ਵੀ ਦਫ਼ਤਰ ਤੱਕ ਪਹੁੰਚ ਕਰ ਸਕਦੇ ਹਨ। ਲੋਕਾਂ ਨੂੰ ਕਿਸੇ ਵੀ ਸਰਕਾਰੀ ਕੰਮ ਲਈ ਕਿਸੇ ਰਾਜਨੀਤਿਕ ਪਾਰਟੀ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਕਮਿਸ਼ਨ ਦੇਣ ਦੀ ਜ਼ਰੂਰਤ ਨਹੀਂ ਹੈ।

ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਦੇ ਖੇਤਰ ਵਿੱਚ ਅਜਿਹੇ ਕੋਈ ਗੈਰ-ਕਾਨੂੰਨੀ ਕੈਂਪ ਲਗਾਏ ਗਏ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

ਬੁਲਾਰੇ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋੰ ਰਿਪੋਰਟਾਂ ਮਿਲੀਆਂ ਸਨ ਕਿ ਕੁਝ ਵਿਅਕਤੀ ਸਥਾਨਕ ਨਿਵਾਸੀਆਂ ਦਾ ਨਿੱਜੀ ਡੇਟਾ ਗੈਰ-ਕਾਨੂੰਨੀ ਤੌਰ ‘ਤੇ ਇਕੱਠਾ ਕਰ ਰਹੇ ਹਨ, ਰਾਜ ਸਰਕਾਰ (Punjab) ਨੇ ਨਾਗਰਿਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੀ ਨਿੱਜੀ ਜਾਣਕਾਰੀ ਅਣਅਧਿਕਾਰਤ ਵਿਅਕਤੀਆਂ ਜਾਂ ਏਜੰਸੀਆਂ ਨਾਲ ਸਾਂਝੀ ਨਾ ਕਰਨ, ਕਿਉਂਕਿ ਇਸਦੀ ਕਿਸੇ ਵੀ ਰੂਪ ਵਿਚ ਦੁਰਵਰਤੋਂ ਹੋ ਸਕਦੀ ਹੈ। ਨਾਗਰਿਕਾਂ ਨੂੰ ਸੁਚੇਤ ਰਹਿਣ ਅਤੇ ਅਜਿਹੀ ਕਿਸੇ ਵੀ ਘਟਨਾ ਦੀ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਰਿਪੋਰਟ ਕਰਨ ਦੀ ਸਲਾਹ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 15, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

by Jaspreet Kaur
September 15, 2026
0

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਕਰਨਗੇ ਸ਼ਿਰਕਤ, ਪੜੋ ਪੂਰਾ ਵੇਰਵਾ ​ਅੰਮ੍ਰਿਤਸਰ, 15...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

by Ankit
September 15, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ...

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

by Jaspreet Kaur
September 15, 2026
0

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਮੋਹਾਲੀ, 15 ਸਤੰਬਰ: 'ਤੰਦਰੁਸਤ ਲੋਕ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 15, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

by Jaspreet Kaur
24 hours ago
0

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ 'ਚ ਸ਼ਾਮਲ - ਹਰਿਆਣਾ CM ਨਾਇਬ ਸੈਣੀ ਨੇ ਕਰਵਾਇਆ ਪਾਰਟੀ 'ਚ ਸ਼ਾਮਿਲ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 