• Latest
  • Trending
350th Centenary Martyrdom: ਨਗਰ ਕੀਰਤਨ ਦੂਜੇ ਦਿਨ ਸਿਲੀਗੁੜੀ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ

350th Centenary Martyrdom: ਨਗਰ ਕੀਰਤਨ ਦੂਜੇ ਦਿਨ ਸਿਲੀਗੁੜੀ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ

1 year ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

4 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

7 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

10 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

57 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

1 hour ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

350th Centenary Martyrdom: ਨਗਰ ਕੀਰਤਨ ਦੂਜੇ ਦਿਨ ਸਿਲੀਗੁੜੀ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ

August 22, 2025
in ਖਬਰਾਂ, ਪੰਜਾਬ
350th Centenary Martyrdom: ਨਗਰ ਕੀਰਤਨ ਦੂਜੇ ਦਿਨ ਸਿਲੀਗੁੜੀ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ

350th Centenary Martyrdom: ਨਗਰ ਕੀਰਤਨ ਦੂਜੇ ਦਿਨ ਸਿਲੀਗੁੜੀ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ

– ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ
– ਰਸਤੇ ਵਿਚ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ

ਅੰਮ੍ਰਿਤਸਰ, 22 ਅਗਸਤ 2025 – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ (350th Centenary Martyrdom) ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਦੂਸਰੇ ਦਿਨ ਗੁਰਦੁਆਰਾ ਸਿੰਘ ਸਭਾ ਸਿਲੀਗੁੜੀ, ਬੰਗਾਲ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਅਜੈਬ ਸਿੰਘ ਅਭਿਆਸੀ, ਸ. ਜਗਸੀਰ ਸਿੰਘ ਮਾਂਗੇਆਣਾ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਬੰਗਾਲ ਸਰਕਾਰ ਵੱਲੋਂ ਨਗਰ ਕੀਰਤਨ ਦੇ ਸਵਾਗਤ ਅਤੇ ਪ੍ਰਬੰਧਾਂ ਲਈ ਬੰਗਾਲ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸਤਨਾਮ ਸਿੰਘ ਆਹਲੂਵਾਲੀਆ ਨੇ ਸੇਵਾ ਨਿਭਾਈ, ਜੋਂ ਪੂਰੇ ਬੰਗਾਲ ਵਿਚ ਨਗਰ ਕੀਰਤਨ ਦੇ ਨਾਲ ਰਹੇ।

350th Centenary Martyrdom
350th Centenary Martyrdom

ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਸੰਗਤਾਂ ਵਿੱਚ ਵੱਡਾ ਉਤਸ਼ਾਹ ਭਰ ਰਹੀਆਂ ਹਨ। ਰਸਤੇ ਵਿਚ ਵੱਖ-ਵੱਖ ਪੜਾਵਾਂ ਤੇ ਸਿੱਖ ਸੰਗਤਾਂ ਦੇ ਨਾਲ ਨਾਲ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ। ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਪ੍ਰਗਟਾਇਆ ਅਤੇ ਪੰਜ ਪਿਆਰੇ ਸਾਹਿਬਾਨ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਸਿਲੀਗੁੜੀ ਤੋਂ ਚੱਲ ਕੇ ਨਗਰ ਕੀਰਤਨ ਵਿਧਾਨ ਨਗਰ, ਕਿਸ਼ਨਗੰਜ, ਪੂਰਨਿਆਂ, ਲਛਮੀਪੁਰ ਸਮੇਤ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਮਾਲਦਾ ਵਿਖੇ ਰਾਤ ਵਿਸ਼ਰਾਮ ਕਰੇਗਾ, ਜਿਥੋਂ 23 ਅਗਸਤ ਨੂੰ ਅਗਲੇ ਪੜਾਅ ਕਲਕੱਤਾ ਲਈ ਰਵਾਨਾ ਹੋਵੇਗਾ।

350th Centenary Martyrdom
350th Centenary Martyrdom

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਰਾਮ ਸਿੰਘ ਰਾਠੌਰ ਮੁੰਬਈ, ਇੰਚਾਰਜ ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸਤਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਜਗਮੋਹਨ ਸਿੰਘ ਪ੍ਰਧਾਨ, ਸੰਦੀਪ ਸਿੰਘ,ਭੁਪਿੰਦਰ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ ਛਾਬੜਾ, ਭਾਈ ਲਖਵਿੰਦਰ ਸਿੰਘ ਕਿਸ਼ਨਗੰਜ, ਜਥੇਦਾਰ ਪਿਆਰਾ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: 350th Centenary MartyrdomBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
2 days ago
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 