• Latest
  • Trending
Bikram Majithia ਮਾਮਲੇ ‘ਚ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

1 year ago
Punjab: ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ਹੋਏ ਆਹਮੋ-ਸਾਹਮਣੇ, ਵੀਡੀਓ ਵਾਇਰਲ

9 minutes ago
Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

53 minutes ago
Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

1 hour ago
National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ

3 hours ago
Punjab: ਪੁਲਿਸ ਵੱਲੋਂ ਮੋਸਟ ਵਾਂਟੇਡ ਗੈਂਗਸਟਰ ਦਾ ਐਨਕਾਊਂਟਰ

National: TRAI ਨੇ ਨਵੇਂ ਨਿਯਮ ਕੀਤੇ ਜਾਰੀ, ਮੋਬਾਈਲ ਯੂਜ਼ਰਾਂ ਲਈ ਵੱਡੀ ਰਾਹਤ

Punjab: ਬਿਨਾਂ ਟੈਕਸ ਚੱਲ ਰਹੀਆਂ ਟੂਰਿਸਟ ਬੱਸਾਂ ’ਤੇ ਐਕਸ਼ਨ !

4 hours ago
Punjab: ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਬਾਈਕ ਉੱਪਰ ਹੀ ਮਿਲੀ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Wednesday, September 23, 2026
No Result
View All Result
35 °c
Chandigarh
28 ° Thu
28 ° Fri
26 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bikram Majithia ਮਾਮਲੇ ‘ਚ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

August 22, 2025
in ਸਿਆਸੀ, ਖਬਰਾਂ, ਪੰਜਾਬ
Bikram Majithia ਮਾਮਲੇ ‘ਚ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab

Bikram Majithia ਮਾਮਲੇ ‘ਚ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

ਮੋਹਾਲੀ, 22 ਅਗਸਤ 2025 (ਵਿਸ਼ਵ ਵਾਰਤਾ) – ਸੂਤਰਾਂ ਤੋਂ ਮਿਲੀ ਵੱਡੀ ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਮਾਮਲੇ ਵਿੱਚ ਵਿਜੀਲੈਂਸ ਵਿਭਾਗ ਵੱਲੋਂ ਅੱਜ ਮੋਹਾਲੀ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਜਾ ਰਹੀ ਹੈ। ਇਹ ਚਾਰਜਸ਼ੀਟ ਲਗਭਗ 40 ਹਜ਼ਾਰ ਪੰਨਿਆਂ ‘ਤੇ ਅਧਾਰਿਤ ਹੈ ਅਤੇ ਇਸ ਵਿੱਚ ₹700 ਕਰੋੜ ਤੋਂ ਵੱਧ ਦੀ ਗੈਰ-ਕਾਨੂੰਨੀ ਅਤੇ ਬੇਹਿਸਾਬ ਜਾਇਦਾਦ ਦਾ ਖੁਲਾਸਾ ਕੀਤਾ ਗਿਆ ਹੈ।

ਦੱਸ ਦਈਏ ਕਿ ਵਿਜੀਲੈਂਸ ਦੀ ਜਾਂਚ ਦੌਰਾਨ 200 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ 400 ਬੈਂਕ ਖਾਤਿਆਂ ਦੀ ਜਾਂਚ ਰਿਪੋਰਟ ਚਾਰਜਸ਼ੀਟ ਵਿੱਚ ਸ਼ਾਮਲ ਕੀਤੀ ਗਈ ਹੈ। ਉੱਥੇ ਹੀ ਪੰਜਾਬ, ਹਰਿਆਣਾ, ਹਿਮਾਚਲ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ 15 ਵੱਖ-ਵੱਖ ਸਥਾਨਾਂ ‘ਤੇ ਛਾਪੇਮਾਰੀ ਤੋਂ ਬਾਅਦ ਇਹ ਚਾਰਜਸ਼ੀਟ ਤਿਆਰ ਹੋਈ ਹੈ।

Bikram Majithia
Bikram Majithia

ਖ਼ਾਸ ਗੱਲ ਇਹ ਹੈ ਕਿ ਚਾਰਜਸ਼ੀਟ ਵਿੱਚ ਕਈ ਅਕਾਲੀ ਅਤੇ ਭਾਜਪਾ ਆਗੂਆਂ ਦੇ ਬਿਆਨ ਵੀ ਦਰਜ ਹਨ। ਵਿਜੀਲੈਂਸ ਟੀਮ ਨੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਹੀ ਇਹ ਕਾਰਵਾਈ ਅੱਗੇ ਵਧਾਈ ਹੈ। ਇਸ ਕੇਸ ਨੂੰ ਰਾਜਨੀਤਿਕ ਪੱਧਰ ‘ਤੇ ਬਹੁਤ ਹੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਦੱਸ ਦਈਏ ਕਿ ਇਸ ਮਾਮਲੇ ਵਿੱਚ ਬਿਕਰਮ ਮਜੀਠੀਆ (Bikram Majithia) ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਹੁਣ ਚਾਰਜਸ਼ੀਟ ਦਾਖ਼ਲ ਹੋਣ ਨਾਲ ਕੇਸ ਦੀ ਕਾਰਵਾਈ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਵਿਜੀਲੈਂਸ ਬਿਊਰੋ ਨੇ ਲੰਬੀ ਜਾਂਚ ਤੋਂ ਬਾਅਦ ਇਹ ਚਾਰਜਸ਼ੀਟ ਤਿਆਰ ਕੀਤੀ ਹੈ, ਜਿਸ ਵਿੱਚ ਮਜੀਠੀਆ ਦੀ ਸੰਪਤੀ ਅਤੇ ਆਮਦਨ ਨਾਲ ਜੁੜੀਆਂ ਕਈਆਂ ਅਹਿਮ ਜਾਣਕਾਰੀਆਂ ਦਰਜ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bikram MajithiaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ਹੋਏ ਆਹਮੋ-ਸਾਹਮਣੇ, ਵੀਡੀਓ ਵਾਇਰਲ

Punjab: ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ਹੋਏ ਆਹਮੋ-ਸਾਹਮਣੇ, ਵੀਡੀਓ ਵਾਇਰਲ

by Ranjit Singh
September 23, 2026
0

Punjab: ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ਹੋਏ ਆਹਮੋ-ਸਾਹਮਣੇ, ਵੀਡੀਓ ਵਾਇਰਲ ਬਠਿੰਡਾ, 23 ਸਤੰਬਰ (ਵਿਸ਼ਵ ਵਾਰਤਾ) – ਬਠਿੰਡਾ ਦੀ...

Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

by Ranjit Singh
September 23, 2026
0

Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਚੰਡੀਗੜ੍ਹ, 23 ਸਤੰਬਰ...

Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

by Ranjit Singh
September 23, 2026
0

Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ 'ਵਾਰਿਸ ਪੰਜਾਬ ਦੇ' ’ਚ ਹੋਏ ਸ਼ਾਮਿਲ ਚੰਡੀਗੜ੍ਹ, 23...

National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ

National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ

by Ranjit Singh
September 23, 2026
0

National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ਹੋਏ ਆਹਮੋ-ਸਾਹਮਣੇ, ਵੀਡੀਓ ਵਾਇਰਲ

Punjab: ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ਹੋਏ ਆਹਮੋ-ਸਾਹਮਣੇ, ਵੀਡੀਓ ਵਾਇਰਲ

by Ranjit Singh
September 23, 2026
0

Punjab: ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ਹੋਏ ਆਹਮੋ-ਸਾਹਮਣੇ, ਵੀਡੀਓ ਵਾਇਰਲ ਬਠਿੰਡਾ, 23 ਸਤੰਬਰ (ਵਿਸ਼ਵ ਵਾਰਤਾ) – ਬਠਿੰਡਾ ਦੀ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
1 week ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) 💫💫ਜ਼ਿੰਦਗੀ ਵਿੱਚ ਸਭ ਤੋਂ ਮਹੱਤਵਪੂਰਨ ਗੱਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 