Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 22 ਅਗਸਤ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Bikram Majithia : ਵਿਜੀਲੈਂਸ ਨੇ ਬਿਕਰਮ ਮਜੀਠੀਆ ਖਿਲਾਫ਼ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਕੀਤੀ ਦਾਖਲ
– Bikram Majithia ਮਾਮਲੇ ‘ਚ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ
– PU Student Elections: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਵਿਦਿਆਰਥੀ ਯੂਨੀਅਨ ਚੋਣਾਂ ਦਾ ਐਲਾਨ
– PUNJAB : ਉਚੇਰੀ ਸਿੱਖਿਆ ਵਿਭਾਗ ਵੱਲੋਂ 27 ਪ੍ਰੋਫੈਸਰ ਪ੍ਰਿੰਸੀਪਲ ਵਜੋਂ ਪਦਉੱਨਤ
– Fazilka : ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
– PUNJAB: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ
– Punjab: ਸਪੀਕਰ ਸੰਧਵਾਂ ਵੱਲੋਂ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
– 350th Centenary Martyrdom: ਨਗਰ ਕੀਰਤਨ ਦੂਜੇ ਦਿਨ ਸਿਲੀਗੁੜੀ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ
– BIG BREAKING: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
– Big Breaking: ਦੁਪਹਿਰ ਵੇਲੇ (12 ਵਜੇ) ਦੀਆਂ ਵੱਡੀਆਂ ਖਬਰਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























