• Latest
  • Trending
Punjab Government ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

Punjab Government ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

24 minutes ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

1 hour ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

2 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

2 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

3 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਵਿੱਚ ਭਾਜਪਾ ਮੈਂਬਰਾਂ ਸਮੇਤ ਕਿਸੇ ਵੀ ਨਿੱਜੀ ਵਿਅਕਤੀ ਨੂੰ ਨਿੱਜੀ ਡੇਟਾ ਇਕੱਠਾ ਕਰਨ ਦੀ ਇਜਾਜ਼ਤ ਨਹੀਂ

August 22, 2025
in ਖਬਰਾਂ, ਪੰਜਾਬ
Punjab Government ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

Oplus_16908288

Punjab Government ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਕਿਹਾ, ਪੰਜਾਬ ਵਿੱਚ ਭਾਜਪਾ ਮੈਂਬਰਾਂ ਸਮੇਤ ਕਿਸੇ ਵੀ ਨਿੱਜੀ ਵਿਅਕਤੀ ਨੂੰ ਨਿੱਜੀ ਡੇਟਾ ਇਕੱਠਾ ਕਰਨ ਦੀ ਇਜਾਜ਼ਤ ਨਹੀਂ
ਭਾਜਪਾ ‘ਤੇ ਕੈਂਪਾਂ ਰਾਹੀਂ ਡੇਟਾ ਇਕੱਠੇ ਕਰਕੇ ਵੋਟਰ ਸੂਚੀਆਂ ਵਿੱਚ ਹੇਰਾਫੇਰੀ ਕਰਨ ਅਤੇ ਲੋਕਾਂ ਦੇ ਪੈਸੇ ਚੋਰੀ ਕਰਨ ਦੀ ਯੋਜਨਾ ਬਣਾਉਣ ਦੇ ਲਾਏ ਦੋਸ਼
ਪੰਜਾਬ ਭਾਜਪਾ ਨੂੰ ਕੇਂਦਰ ਤੋਂ 60,000 ਕਰੋੜ ਰੁਪਏ ਦੇ ਬਕਾਇਆ ਫੰਡ ਅਤੇ ਜੀਐਸਟੀ ਮੁਆਵਜ਼ੇ ਲਈ ਦਬਾਅ ਪਾਉਣ ਦੀ ਦਿੱਤੀ ਚੁਣੌਤੀ

ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab Government ਦੀ ‘ਦਾ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023’ ਤਹਿਤ ਆਪਣੇ ਨਾਗਰਿਕਾਂ ਦੇ ਨਿੱਜੀ ਡੇਟਾ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੈਂਬਰਾਂ ਸਮੇਤ ਕਿਸੇ ਵੀ ਨਿੱਜੀ ਵਿਅਕਤੀ ਨੂੰ ਕਿਸੇ ਵੀ ਬਹਾਨੇ ਜਨਤਾ ਤੋਂ ਨਿੱਜੀ ਡੇਟਾ ਇਕੱਠਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਵਿੱਤ ਮੰਤਰੀ ਚੀਮਾ ਨੇ ਇਹ ਵੀ ਸਵਾਲ ਕੀਤਾ ਕਿ ਕੀ ਭਾਜਪਾ ਕੈਂਪਾਂ ਰਾਹੀਂ ਡੇਟਾ ਇਕੱਠਾ ਕਰਨ ਦੇ ਨਤੀਜੇ ਵਜੋਂ ਹੋਣ ਵਾਲੀ ਕਿਸੇ ਵੀ ਧੋਖਾਧੜੀ ਦੀ ਜ਼ਿੰਮੇਵਾਰੀ ਲਵੇਗੀ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2014 ਵਿੱਚ ਕੇਂਦਰ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਭਾਜਪਾ ‘ਤੇ “ਵੋਟ ਚੋਰ ਪਾਰਟੀ” ਬਣਨ ਦਾ ਦੋਸ਼ ਲਗਾਇਆ, ਉਨ੍ਹਾਂ ਚੰਡੀਗੜ੍ਹ ਮੇਅਰ ਚੋਣ ਤੋਂ ਲੈ ਕੇ ਬਿਹਾਰ ਚੋਣਾਂ ਵਿੱਚ ਵੋਟਰ ਬੇਨਿਯਮੀਆਂ ਤੱਕ ਚੋਣ ਹੇਰਾਫੇਰੀ ਦੀਆਂ ਕਈ ਘਟਨਾਵਾਂ ਦਾ ਹਵਾਲਾ ਦਿੱਤਾ। ਵਿੱਤ ਮੰਤਰੀ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਭਾਜਪਾ ਦੇ ਕੈਂਪ ਡੇਟਾ ਇਕੱਠਾ ਕਰਕੇ ਵੋਟਰ ਸੂਚੀਆਂ ਵਿੱਚ ਹੇਰਾਫੇਰੀ ਕਰਨ ਅਤੇ ਬੇਖਬਰ ਨਾਗਰਿਕਾਂ ਦੇ ਬੈਂਕ ਖਾਤਿਆਂ ਤੋਂ ਪੈਸੇ ਚੋਰੀ ਕਰਨ ਦੀ ਇੱਕ ਚਾਲ ਹਨ।

ਵਿੱਤ ਮੰਤਰੀ ਚੀਮਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਲਾਗੂ ਕੀਤਾ ਗਿਆ ਸੀ, ਅਤੇ ਐਕਟ ਇਹ ਯਕੀਨੀ ਬਣਾਉਂਦਾ ਹੈ ਕਿ ਕੋਈ ਵੀ ਨਿੱਜੀ ਵਿਅਕਤੀ ਸਮਰੱਥ ਅਧਿਕਾਰੀ ਦੀ ਇਜਾਜ਼ਤ ਤੋਂ ਬਿਨਾਂ ਨਿੱਜੀ ਜਾਣਕਾਰੀ ਇਕੱਠੀ ਨਹੀਂ ਕਰ ਸਕਦਾ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਜਪਾ ਵੱਲੋਂ ਇਨ੍ਹਾਂ ਕੈਂਪਾਂ ਦੌਰਾਨ ਆਧਾਰ ਅਤੇ ਵੋਟਰ ਕਾਰਡ ਵਰਗੇ ਮਹੱਤਵਪੂਰਨ ਦਸਤਾਵੇਜ਼ਾਂ ਨੂੰ ਇਕੱਠਾ ਕਰਨਾ ਗੈਰ-ਕਾਨੂੰਨੀ ਹੈ ਅਤੇ ਇਸ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ।

ਵਿੱਤ ਮੰਤਰੀ ਨੇ ਦੁਹਰਾਇਆ ਕਿ ਭਾਜਪਾ ਵੱਲੋਂ ਲੋਕਤੰਤਰ ਨੂੰ ਕਮਜ਼ੋਰ ਕਰਨ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਭਾਰਤ ਦੇ ਸੰਵਿਧਾਨ ਨਾਲ ਛੇੜਛਾੜ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਸੱਭ ਜਾਣਦੇ ਹਨ। ਉਨ੍ਹਾਂ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵੋਟਰ ਸੂਚੀ ਵਿੱਚ ਹੇਰਾਫੇਰੀ ਦੇ ਪਿਛਲੇ ਮਾਮਲਿਆਂ ਵੱਲ ਵੀ ਇਸ਼ਾਰਾ ਕੀਤਾ, ਜਿਨ੍ਹਾਂ ਨੂੰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਰ-ਵਾਰ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਸੀ, ਅਤੇ ਭਾਰਤੀ ਸੰਸਦ ਵਿੱਚ ‘ਆਪ’ ਦੇ ਸੰਸਦ ਮੈਂਬਰਾਂ ਨੇ ਵੀ ਇਨ੍ਹਾਂ ਨੂੰ ਉਠਾਇਆ ਸੀ।

ਵਿੱਤ ਮੰਤਰੀ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸਾਰੀਆਂ ਸਰਕਾਰੀ ਯੋਜਨਾਵਾਂ ਦੇ ਲਾਭ ਆਪਣੇ ਲੋਕਾਂ ਤੱਕ ਪਹੁੰਚਾਉਣ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਲਗਭਗ 500 ਨਾਗਰਿਕ ਸੇਵਾਵਾਂ ਲੋਕਾਂ ਦੇ ਦਰ ‘ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਅਤੇ ਰਾਜ ਭਰ ਵਿੱਚ ਸੇਵਾ ਕੇਂਦਰਾਂ ਦਾ ਵਿਸ਼ਾਲ ਨੈੱਟਵਰਕ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਤੱਕ ਪਹੁੰਚ ਕਰਨ ਵਿੱਚ ਸਹਾਇਤਾ ਕਰ ਰਿਹਾ ਹੈ।

ਪੰਜਾਬ ਦੇ ਭਾਜਪਾ ਆਗੂਆਂ ਨੂੰ ਸਿੱਧੇ ਸੰਦੇਸ਼ ਰਾਹੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਸਚਮੁੱਚ ਸੂਬੇ ਦਾ ਭਲਾ ਕਰਨ ਦਾ ਇਰਾਦਾ ਰੱਖਦੇ ਹਨ ਤਾਂ ਉਹ ਜੀਐਸਟੀ ਮੁਆਵਜ਼ੇ ਦੇ 50,000 ਕਰੋੜ ਰੁਪਏ, ਪੇਂਡੂ ਵਿਕਾਸ ਫੰਡਾਂ ਦੇ 8,000 ਕਰੋੜ ਰੁਪਏ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ 1,000 ਕਰੋੜ ਰੁਪਏ ਜਾਰੀ ਕਰਨ ਦੀ ਲਈ ਕੇਂਦਰ ਸਰਕਾਰ ਉੱਤੇ ਦਬਾਅ ਬਨਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ, ਜਿਨ੍ਹਾਂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਬਹਾਦਰੀ ਨਾਲ ਲੜਾਈ ਲੜੀ ਅਤੇ ਜਿੱਤ ਪ੍ਰਾਪਤ ਕੀਤੀ, ਭਾਜਪਾ ਦੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ

by Ranjit Singh
2 weeks ago
0

National: ਅਯੁੱਧਿਆ ਦੇ ਰਾਮ ਮੰਦਰ ਦੇ ਦਰਸ਼ਨਾਂ ਲਈ ਅੱਜ ਤੋਂ ਨਵਾਂ ਟਾਈਮ ਟੇਬਲ ਲਾਗੂ - ਸਵੇਰੇ 4 ਵਜੇ ਖੁੱਲ੍ਹਣਗੇ ਮੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 