Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 23 ਅਗਸਤ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– ਪੰਜਾਬ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਮਾਨ ਸਰਕਾਰ ਐਕਸ਼ਨ ਮੋਡ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੇ ਸਪੈਸ਼ਲ ਗਿਰਦਾਵਰੀ ਦੇ ਹੁਕਮ, ਕੈਬਨਿਟ ਮੰਤਰੀ ਅੱਜ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ
– LPG Tanker Blast: ਹੁਸ਼ਿਆਰਪੁਰ ‘ਚ ਵੱਡਾ ਹਾਦਸਾ: ਗੈਸ ਟੈਂਕਰ ‘ਚ ਹੋਇਆ ਧਮਾਕਾ, 2 ਦੀ ਮੌਤ
– PUNJAB : ਪੰਜਾਬੀ ਕਾਮੇਡੀ ਕਿੰਗ ਜਸਵਿੰਦਰ ਭੱਲਾ ਦਾ ਅੰਤਿਮ ਸਸਕਾਰ ਅੱਜ
– Weather Update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਔਰੇਂਜ ਅਲਰਟ ਜਾਰੀ
– ਪੰਜਾਬ ਵਿੱਚ ਹੜ੍ਹ ਪੀੜਤਾਂ ਲਈ ਕਿਸ਼ਤੀ ਐਂਬੂਲੈਂਸ ਸੇਵਾ ਸ਼ੁਰੂ: ਸਿਹਤ ਮੰਤਰੀ ਨੇ ਕਪੂਰਥਲਾ ਵਿੱਚ ਦਿੱਤਾ ਤੋਹਫ਼ਾ, ਮੈਡੀਕਲ ਟੀਮ ਕਰੇਗੀ ਜਾਂਚ ਅਤੇ ਦਵਾਈਆਂ ਵੀ ਉਪਲਬਧ ਹੋਣਗੀਆਂ
– TikTok Website: ਭਾਰਤ ਵਿੱਚ 5 ਸਾਲਾਂ ਬਾਅਦ TikTok ਵੈੱਬਸਾਈਟ ਅਨਬਲੌਕ
– ਹਿਮਾਚਲ ਦੇ ਮੁੱਖ ਮੰਤਰੀ ਨੇ ਕਿਹਾ- ਬੀਬੀਐਮਬੀ ਵਿਰੁੱਧ ਐਫਆਈਆਰ ਕੀਤੀ: ਲਾਪਰਵਾਹੀ ਬਰਦਾਸ਼ਤ ਨਹੀਂ ਕਰਾਂਗੇ: ਜ਼ਿਆਦਾ ਪਾਣੀ ਛੱਡੇ ਜਾਣ ਨਾਲ ਨੁਕਸਾਨ, 60 ਹੈਕਟੇਅਰ ਜ਼ਮੀਨ, 4 ਘਰਾਂ ਨੂੰ ਨੁਕਸਾਨ
– ਉਤਰਾਖੰਡ ਦੇ ਚਮੋਲੀ ਵਿੱਚ ਅੱਧੀ ਰਾਤ ਨੂੰ ਬੱਦਲ ਫਟਿਆ, ਥਰਾਲੀ ਪਿੰਡ ਵਿੱਚ ਤਬਾਹੀ, ਕਈ ਘਰ ਮਲਬੇ ਹੇਠ ਦੱਬ ਗਏ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















