• Latest
  • Trending
350th Centenary Martyrdom: ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਮਾਲਦਾ ਤੋਂ ਅਗਲੇ ਪੜਾਅ ਕਲਕੱਤਾ ਲਈ ਰਵਾਨਾ

350th Centenary Martyrdom: ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਮਾਲਦਾ ਤੋਂ ਅਗਲੇ ਪੜਾਅ ਕਲਕੱਤਾ ਲਈ ਰਵਾਨਾ

1 year ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

45 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

48 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

51 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

2 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

4 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

350th Centenary Martyrdom: ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਮਾਲਦਾ ਤੋਂ ਅਗਲੇ ਪੜਾਅ ਕਲਕੱਤਾ ਲਈ ਰਵਾਨਾ

August 23, 2025
in ਖਬਰਾਂ, ਪੰਜਾਬ, ਰਾਸ਼ਟਰੀ
350th Centenary Martyrdom: ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਮਾਲਦਾ ਤੋਂ ਅਗਲੇ ਪੜਾਅ ਕਲਕੱਤਾ ਲਈ ਰਵਾਨਾ

350th Centenary Martyrdom

350th Centenary Martyrdom: ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਮਾਲਦਾ ਤੋਂ ਅਗਲੇ ਪੜਾਅ ਕਲਕੱਤਾ ਲਈ ਰਵਾਨਾ

– ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

ਅੰਮ੍ਰਿਤਸਰ, 23 ਅਗਸਤ (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ (350th Centenary Martyrdom) 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਮਾਲਦਾ (ਪੱਛਮੀ ਬੰਗਾਲ) ਤੋਂ ਅਗਲੇ ਪੜਾਅ ਕਲਕੱਤਾ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸਜਾਏ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ।

350th Centenary Martyrdom
350th Centenary Martyrdom

ਇਸ ਮੌਕੇ ਬਾਬਾ ਗੁਰਮੇਲ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵਡ, ਭਾਈ ਅਜੈਬ ਸਿੰਘ ਅਭਿਆਸੀ, ਜਗਸੀਰ ਸਿੰਘ ਮਾਂਗੇਆਣਾ, ਡਾ. ਸਤਨਾਮ ਸਿੰਘ ਆਹਲੂਵਾਲੀਆ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਰਵਾਨਗੀ ਤੋਂ ਪਹਿਲਾਂ ਬਾਬਾ ਗੁਰਮੇਲ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।

ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੌਰਾਨ ਵਿਸ਼ੇਸ ਬੱਸ ਰਾਹੀਂ ਜਿਥੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਉਥੇ ਹੀ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਹਨ। ਦੂਰ ਦੂਰ ਤੋਂ ਸੰਗਤਾਂ ਰਸਤੇ ਵਿਚ ਵੱਖ ਵੱਖ ਪੜਾਵਾਂ ’ਤੇ ਪਹੁੰਚ ਕੇ ਉਤਸ਼ਾਹ ਨਾਲ ਨਗਰ ਕੀਰਤਨ (350th Centenary Martyrdom) ਦਾ ਭਰਵਾਂ ਸਵਾਗਤ ਕਰ ਰਹੀਆਂ ਹਨ। ਜਿਥੇ ਰਸਤੇ ਵਿਚ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ, ਉਥੇ ਜੰਗੀਪੁਰ ਵਿਖੇ ਪੰਜਾਬੀ ਢਾਬੇ ਦੇ ਮਾਲਕ ਭਾਈ ਮਨਜੀਤ ਸਿੰਘ ਅਤੇ ਪਰਿਵਾਰ ਵੱਲੋਂ ਸੰਗਤਾਂ ਲਈ ਲੰਗਰਾਂ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।

ਇਹ ਨਗਰ ਕੀਰਤਨ ਅੱਜ ਮਾਲਦਾ ਤੋਂ ਚੱਲ ਕੇ ਜੰਗੀਪੁਰ, ਬੈਰਲਪੁਰ ਸਮੇਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਕਲਕੱਤਾ ਪੁੱਜਾ, ਜਿਥੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। 24 ਅਗਸਤ ਨੂੰ ਇਹ ਸ਼ਹੀਦੀ ਨਗਰ ਕੀਰਤਨ (350th Centenary Martyrdom) ਕਲਕੱਤਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਜਾਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਰਾਮ ਸਿੰਘ ਰਾਠੌਰ ਮੁੰਬਈ, ਇੰਚਾਰਜ ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸਤਿੰਦਰ ਸਿੰਘ, ਭਾਈ ਜਗਦੇਵ ਸਿੰਘ, ਬਾਬਾ ਤਾਰਾ ਸਿੰਘ, ਬਾਬਾ ਭੋਲਾ ਸਿੰਘ, ਬਾਬਾ ਗੁਰਨਾਮ ਸਿੰਘ, ਮੁਖਤਿਆਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: 350th Centenary MartyrdomBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

ਜਲੰਧਰ : ਨੈਸ਼ਨਲ ਹਾਈਵੇ ’ਤੇ ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ

ਜਲੰਧਰ : ਨੈਸ਼ਨਲ ਹਾਈਵੇ ’ਤੇ ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ

by Navjot
2 weeks ago
0

  ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਜਲੰਧਰ ਨੈਸ਼ਨਲ ਹਾਈਵੇ ’ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਜਲੰਧਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 