• Latest
  • Trending
SAD NEWS: ਕਮੇਡੀਅਨ ਜਸਵਿੰਦਰ ਭੱਲਾ ਨੂੰ ਕੈਬਿਨਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਪੀ ਏ ਯੂ ਦੇ ਵੀ ਸੀ ਸਤਬੀਰ ਸਿੰਘ ਗੋਸਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿਤੱਲ ਵੱਲੋਂ ਦਿੱਤੀ ਗਈ ਸ਼ਰਧਾਂਜਲੀ

SAD NEWS: ਕਮੇਡੀਅਨ ਜਸਵਿੰਦਰ ਭੱਲਾ ਨੂੰ ਕੈਬਿਨਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਪੀ ਏ ਯੂ ਦੇ ਵੀ ਸੀ ਸਤਬੀਰ ਸਿੰਘ ਗੋਸਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿਤੱਲ ਵੱਲੋਂ ਦਿੱਤੀ ਗਈ ਸ਼ਰਧਾਂਜਲੀ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

19 minutes ago
ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

28 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

4 hours ago
ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

4 hours ago
ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

4 hours ago
ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

4 hours ago
India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

4 hours ago
ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

5 hours ago
ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

6 hours ago
ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

6 hours ago
ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

7 hours ago
Hindi News
English News
Wednesday, August 26, 2026
No Result
View All Result
30 °c
Chandigarh
31 ° Thu
31 ° Fri
33 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SAD NEWS: ਕਮੇਡੀਅਨ ਜਸਵਿੰਦਰ ਭੱਲਾ ਨੂੰ ਕੈਬਿਨਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਪੀ ਏ ਯੂ ਦੇ ਵੀ ਸੀ ਸਤਬੀਰ ਸਿੰਘ ਗੋਸਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿਤੱਲ ਵੱਲੋਂ ਦਿੱਤੀ ਗਈ ਸ਼ਰਧਾਂਜਲੀ

August 23, 2025
in ਖਬਰਾਂ, ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਗਸਤ (ਸਤੀਸ਼ ਕੁਮਾਰ ਪੱਪੀ):- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਮੇਡੀਅਨ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਬੇਹਤਰੀਨ ਇਨਸਾਨ ਅਤੇ ਪੰਜਾਬੀਆਂ ਦਾ ਮਾਣ ਸਨ। ਉਨ੍ਹਾਂ ਕਿਹਾ ਕਿ ਭੱਲਾ ਨੇ ਸਭਨਾਂ ਦੇ ਚਿਹਰੇ ਉੱਤੇ ਸਦਾ ਹਾਸਾ ਲਿਆਂਦਾ ਹੈ। ਸੌਂਦ ਨੇ ਭੱਲਾ ਵੱਲੋਂ ਨਿਭਾਈ ਚਾਚਾ ਚਤਰਾ ਦੀ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ “ਤੁਸੀਂ, ਤੁਹਾਡੇ ਬੋਲ ਅਤੇ ਅਦਾਕਾਰੀ ਸਾਨੂੰ ਸਦਾ ਯਾਦ ਰਹਿਣਗੇ।”

ਸਵਰਗੀ ਭੱਲਾ ਦੇ ਅੰਤਮ ਸਸਕਾਰ ਮੌਕੇ ਪੁੱਜੇ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਦੀ ਜਸਵਿੰਦਰ ਭੱਲਾ ਨੇ 40 ਸਾਲ ਤੋਂ ਜ਼ਿਆਦਾ ਸੇਵਾ ਕੀਤੀ ਅਤੇ ਦੁਨੀਆਂ ਦੇ ਜਿਸ ਕੋਨੇ ਵਿੱਚ ਵੀ ਪੰਜਾਬੀ ਬੈਠੇ ਹਨ, ਉੱਥੇ-ਉੱਥੇ ਅੱਜ ਦੁੱਖ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਭੱਲਾ ਦੇ ਤੁਰ ਜਾਣ ਨਾਲ ਪੰਜਾਬ ਅਤੇ ਪੰਜਾਬੀ ਸੱਭਿਆਚਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਆਖਿਆ ਕਿ ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ ਅਤੇ ਨੀਲੂ ਦੀ ਤਿੱਕੜੀ ਵੱਲੋਂ ਪੇਸ਼ ਕੀਤੀਆਂ ਵੱਖ ਵੱਖ ਛਣਕਾਟਾ ਵੀਡੀਓਜ਼ ਹਮੇਸ਼ਾਂ ਯਾਦ ਰੱਖੀਆਂ ਜਾਣਗੀਆਂ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਸਤਬੀਰ ਸਿੰਘ ਗੋਸਲ ਨੇ ਅੰਤਿਮ ਵਿਦਾਇਗੀ ਮੌਕੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਪੀ ਏ ਯੂ ਨੂੰ ਹਮੇਸ਼ਾਂ ਆਪਣੇ ਵਿਦਿਆਰਥੀ/ਅਧਿਆਪਕ ਤੇ ਮਾਣ ਰਹੇਗਾ, ਜਿਸ ਨੇ ਸਮੁੱਚੇ ਗਲੋਬ ਚ ਆਪਣੀ ਕਮੇਡੀ ਅਤੇ ਵਿਅੰਗਾਤਮਕ ਟਕੋਰਾਂ ਰਾਹੀਂ ਮਾਣਮੱਤੇ ਪੰਜਾਬੀ ਵਜੋਂ ਨਿਵੇਕਲੀ ਸ਼ੈਲੀ ਵਾਲੀ ਪਛਾਣ ਬਣਾਈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਜਸਵਿੰਦਰ ਭੱਲਾ ਸਰੀਰਕ ਤੌਰ ਤੇ  ‘ਹੈ ਤੋਂ ਸੀ’ ਹੋ ਗਏ ਹਨ ਤਾਂ ਉਸ ਵੇਲੇ ਉਨ੍ਹਾਂ ਦਾ ਰਚਨਾਤਮਕ ਕਾਰਜ ਹਮੇਸ਼ਾਂ ਉਨ੍ਹਾਂ ਦੀ ਯਾਦ ਨੂੰ ਤਾਜ਼ਾ ਰੱਖਣ ਦਾ ਕੰਮ ਕਰੇਗਾ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਸਮੇਤ ਪੁਸ਼ਪ ਮਾਲਾ ਅਰਪਿਤ ਕਰਦਿਆਂ ਕਿਹਾ ਕਿ ਸਵਰਗੀ ਜਸਵਿੰਦਰ ਭੱਲਾ ਵੱਲੋਂ ਬਤੌਰ ਕਮੇਡੀਅਨ ਸਥਾਪਿਤ ਕੀਤੀ ਪਛਾਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਇੱਕੋ ਸਮੇਂ ਖੇਤੀਬਾੜੀ ਵਰਸਿਟੀ ਦੇ ਅਧਿਆਪਕ, ਕਮੇਡੀਅਨ ਅਤੇ ਅਦਾਕਾਰ ਰਹੇ। ਅੱਜ ਉਨ੍ਹਾਂ ਦਾ ਅਚਾਨਕ ਵਿਛੋੜਾ ਦੇ ਜਾਣਾ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਸਭਿਆਚਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਇਸ ਮੌਕੇ ਯੂ ਕੇ ਤੋਂ ਐਮ ਪੀ ਤਨਮਨਜੀਤ ਸਿੰਘ ਢੇਸੀ, ਐਮ ਐਲ ਏ ਕੁਲਵੰਤ ਸਿੰਘ, ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਅਤੇ ਜਸਵਿੰਦਰ ਭੱਲਾ ਦੇ ਪੁਰਾਣੇ ਸਾਥੀ ਬਾਲ ਮੁਕੰਦ ਸ਼ਰਮਾ, ਡੀ ਆਈ ਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ, ਨਾਮੀਂ ਗਾਇਕ ਕਲਾਕਾਰਾਂ ਤੇ ਅਦਾਕਾਰਾਂ ਵਿੱਚ ਮੁਹੰਮਦ ਸਦੀਕ, ਹੰਸ ਰਾਜ ਹੰਸ, ਗਿੱਪੀ ਗਰੇਵਾਲ, ਜਸਬੀਰ ਜੱਸੀ, ਬੀਨੂੰ ਢਿੱਲੋਂ, ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਅਮਰ ਨੂਰੀ, ਮਲਕੀਤ ਸਿੰਘ ਰੌਣੀ, ਬੀ ਐਨ ਸ਼ਰਮਾ ਆਦਿ ਮੌਜੂਦ ਸਨ।

Tags: Breaking news in PunjabiLatest Punjab newsLatest Punjab news in PunjabiPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

by Navjot
August 26, 2026
0

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ ਨਵੀਂ ਦਿੱਲੀ, 26 ਅਗਸਤ (ਵਿਸ਼ਵ ਵਾਰਤਾ) ਆਫ਼ਤਾਂ ਵਿੱਚ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

by Navjot
August 26, 2026
0

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

by Jaspreet Kaur
3 days ago
0

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ - ਜਾਣੋ ਸੂਤਕ ਕਾਲ, ਗ੍ਰਹਿਣ ਲੱਗਣ ਦਾ ਸਮਾਂ ਅਤੇ ਧਿਆਨ ਰੱਖਣ ਯੋਗ ਗੱਲਾਂ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 