• Latest
  • Trending
‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ Punjab Police ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ; 134 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ Punjab Police ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ; 134 ਨਸ਼ਾ ਤਸਕਰ ਕਾਬੂ

10 months ago
Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ

Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ

45 minutes ago
Weather Alert: ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ

Weather Alert: ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ

1 hour ago
Tri Series ‘ਚ ਅੱਜ ਭਾਰਤ ਏ ਦਾ ਮੁਕਾਬਲਾ ਅਫਗਾਨਿਸਤਾਨ ਏ ਨਾਲ

Tri Series ‘ਚ ਅੱਜ ਭਾਰਤ ਏ ਦਾ ਮੁਕਾਬਲਾ ਅਫਗਾਨਿਸਤਾਨ ਏ ਨਾਲ

2 hours ago
PM Modi ਨੇ G7 Summit ‘ਚ ਟਰੰਪ ਸਾਹਮਣੇ ਚੁੱਕਿਆ ਵੱਡਾ ਮੁੱਦਾ, ਪੜ੍ਹੋ ਕੀ ਕਿਹਾ ?

PM Modi ਨੇ G7 Summit ‘ਚ ਟਰੰਪ ਸਾਹਮਣੇ ਚੁੱਕਿਆ ਵੱਡਾ ਮੁੱਦਾ, ਪੜ੍ਹੋ ਕੀ ਕਿਹਾ ?

2 hours ago
Womens T20 World Cup: ਸ਼੍ਰੀਲੰਕਾ ਦੀ ਨਿਊਜ਼ੀਲੈਂਡ ‘ਤੇ ਵੱਡੀ ਜਿੱਤ, ਇੰਗਲੈਂਡ ਨੇ ਆਇਰਲੈਂਡ ਨੂੰ ਹਰਾਇਆ

Womens T20 World Cup: ਸ਼੍ਰੀਲੰਕਾ ਦੀ ਨਿਊਜ਼ੀਲੈਂਡ ‘ਤੇ ਵੱਡੀ ਜਿੱਤ, ਇੰਗਲੈਂਡ ਨੇ ਆਇਰਲੈਂਡ ਨੂੰ ਹਰਾਇਆ

2 hours ago
Womens T20 World Cup: ਅੱਜ ਖੇਡੇ ਜਾਣਗੇ 3 ਮੁਕਾਬਲੇ, ਅੱਜ ਭਾਰਤ ਦਾ ਮੁਕਾਬਲਾ ਨੀਦਰਲੈਂਡਜ਼ ਨਾਲ

Womens T20 World Cup: ਅੱਜ ਖੇਡੇ ਜਾਣਗੇ 3 ਮੁਕਾਬਲੇ, ਅੱਜ ਭਾਰਤ ਦਾ ਮੁਕਾਬਲਾ ਨੀਦਰਲੈਂਡਜ਼ ਨਾਲ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab Weather: ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

3 hours ago
India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ

India-Afghanistan ਵਿਚਾਲੇ ਦੂਜਾ ਵਨਡੇ ਮੈਚ ਅੱਜ

3 hours ago
Rahul Gandhi ਅੱਜ NEET ਪੇਪਰ ਲੀਕ ਦੇ ਮੁੱਦੇ ‘ਤੇ ਦੇਸ਼ ਵਿਆਪੀ ਮੁਹਿੰਮ ਦੀ ਕਰਨਗੇ ਅਗਵਾਈ

Rahul Gandhi ਅੱਜ NEET ਪੇਪਰ ਲੀਕ ਦੇ ਮੁੱਦੇ ‘ਤੇ ਦੇਸ਼ ਵਿਆਪੀ ਮੁਹਿੰਮ ਦੀ ਕਰਨਗੇ ਅਗਵਾਈ

3 hours ago
G7 Summit ‘ਚ ਮੋਦੀ-ਟਰੰਪ ਦੁਵੱਲੀ ਮੁਲਾਕਾਤ ਅੱਜ

G7 Summit ‘ਚ ਮੋਦੀ-ਟਰੰਪ ਦੁਵੱਲੀ ਮੁਲਾਕਾਤ ਅੱਜ

3 hours ago
Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

6 hours ago
Hindi News
English News
Wednesday, June 17, 2026
No Result
View All Result
37 °c
Chandigarh
35 ° Thu
36 ° Fri
38 ° Sat
37 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ Punjab Police ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ; 134 ਨਸ਼ਾ ਤਸਕਰ ਕਾਬੂ

ਕਾਰਵਾਈ ਦੌਰਾਨ 95 ਐਫਆਈਆਰਜ਼ ਦਰਜ, 2.9 ਕਿਲੋ ਹੈਰੋਇਨ ਬਰਾਮਦ

August 23, 2025
in ਖਬਰਾਂ, ਪੰਜਾਬ
‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ Punjab Police ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ; 134 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ Punjab Police ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ; 134 ਨਸ਼ਾ ਤਸਕਰ ਕਾਬੂ

— ਕਾਰਵਾਈ ਦੌਰਾਨ 95 ਐਫਆਈਆਰਜ਼ ਦਰਜ, 2.9 ਕਿਲੋ ਹੈਰੋਇਨ ਬਰਾਮਦ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 70 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਅਧੀਨ ਕੀਤਾ ਰਾਜ਼ੀ

ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 175ਵੇਂ ਦਿਨ Punjab Police ਨੇ ਸ਼ਨੀਵਾਰ ਨੂੰ 470 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 134 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 95 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ 175 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 27,039 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 2.9 ਕਿਲੋ ਹੈਰੋਇਨ, 9 ਕਿਲੋ ਭੁੱਕੀ, 963 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,420 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 82 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 490 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 70 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: Breaking news in PunjabiDGP punjabLatest Punjab newsLatest Punjab news in PunjabiPUNJABpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ

Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ

by Ranjit Singh
June 17, 2026
0

Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ ਚੰਡੀਗੜ੍ਹ, 17 ਜੂਨ...

Weather Alert: ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ

Weather Alert: ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ

by Ranjit Singh
June 17, 2026
0

Weather Alert: ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ): ਦੇਸ਼ ਦੇ...

Tri Series ‘ਚ ਅੱਜ ਭਾਰਤ ਏ ਦਾ ਮੁਕਾਬਲਾ ਅਫਗਾਨਿਸਤਾਨ ਏ ਨਾਲ

Tri Series ‘ਚ ਅੱਜ ਭਾਰਤ ਏ ਦਾ ਮੁਕਾਬਲਾ ਅਫਗਾਨਿਸਤਾਨ ਏ ਨਾਲ

by Ranjit Singh
June 17, 2026
0

Tri Series 'ਚ ਅੱਜ ਭਾਰਤ ਏ ਦਾ ਮੁਕਾਬਲਾ ਅਫਗਾਨਿਸਤਾਨ ਏ ਨਾਲ - ਫਾਈਨਲ ਵਿੱਚ ਜਗ੍ਹਾ ਬਣਾਉਣ ਲਈ ਭਾਰਤ ਨੂੰ ਜਿੱਤ...

PM Modi ਨੇ G7 Summit ‘ਚ ਟਰੰਪ ਸਾਹਮਣੇ ਚੁੱਕਿਆ ਵੱਡਾ ਮੁੱਦਾ, ਪੜ੍ਹੋ ਕੀ ਕਿਹਾ ?

PM Modi ਨੇ G7 Summit ‘ਚ ਟਰੰਪ ਸਾਹਮਣੇ ਚੁੱਕਿਆ ਵੱਡਾ ਮੁੱਦਾ, ਪੜ੍ਹੋ ਕੀ ਕਿਹਾ ?

by Ranjit Singh
June 17, 2026
0

PM Modi ਨੇ G7 Summit 'ਚ ਟਰੰਪ ਸਾਹਮਣੇ ਚੁੱਕਿਆ ਵੱਡਾ ਮੁੱਦਾ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ

Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ

by Ranjit Singh
June 17, 2026
0

Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ ਚੰਡੀਗੜ੍ਹ, 17 ਜੂਨ...

Most Popular

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

by Ranjit Singh
2 weeks ago
0

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ ਪੰਚਕੂਲਾ, 31 ਮਈ (ਵਿਸ਼ਵ ਵਾਰਤਾ) - ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 