Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 23 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab ਕਾਂਗਰਸ ਨੇ 29 ਸੰਗਠਨ ਜ਼ਿਲ੍ਹਿਆਂ ਲਈ ਤਿੰਨ-ਤਿੰਨ ਆਬਜ਼ਰਵਰ ਕੀਤੇ ਨਿਯੁਕਤ: ਧਿਆਨ 2027 ਦੀਆਂ ਚੋਣਾਂ ‘ਤੇ
– UK MP ਢੇਸੀ ਨੇ ਮੰਤਰੀ ਅਰੋੜਾ ਨਾਲ ਕੀਤੀ ਮੁਲਾਕਾਤ: NRI ਪੰਜਾਬੀਆਂ ਦੇ ਮੁੱਦਿਆਂ ਨੂੰ ਲੈ ਕੇ ਕੀਤੀ ਚਰਚਾ
– Punjab ਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ: 8 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ
– First Prakash Purb: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
– Punjab: ਕਰਨੈਲ ਸਿੰਘ ਪੀਰ ਮੁਹੰਮਦ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
– Big News: ਅਮਰੀਕਾ ਲਈ ਭਾਰਤੀ ਡਾਕ ਸੇਵਾਵਾਂ 25 ਅਗਸਤ ਤੋਂ ਮੁਅੱਤਲ
– World Cup 2027: 44 ਮੈਚ ਦੱਖਣੀ ਅਫਰੀਕਾ ਵਿੱਚ ਹੋਣਗੇ: ਨਾਮੀਬੀਆ-ਜ਼ਿੰਬਾਬਵੇ ਵਿੱਚ ਹੋਣਗੇ 10 ਮੈਚ
– Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























