• Latest
  • Trending
ਰਾਜਪਾਲ ਵੱਲੋਂ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਵਿੱਚ ਭਾਈਵਾਲ ਬਣਨ ਦਾ ਸੱਦਾ

ਰਾਜਪਾਲ ਵੱਲੋਂ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਵਿੱਚ ਭਾਈਵਾਲ ਬਣਨ ਦਾ ਸੱਦਾ

8 years ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

21 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

44 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

1 hour ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

2 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

13 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

13 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

14 hours ago
Hindi News
English News
Friday, November 13, 2026
No Result
View All Result
23 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਜਪਾਲ ਵੱਲੋਂ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਵਿੱਚ ਭਾਈਵਾਲ ਬਣਨ ਦਾ ਸੱਦਾ

January 19, 2019
in ਪੰਜਾਬ
ਰਾਜਪਾਲ ਵੱਲੋਂ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਵਿੱਚ ਭਾਈਵਾਲ ਬਣਨ ਦਾ ਸੱਦਾ

ਚੰਡੀਗੜ•, 19 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਰਾਜਪਾਲ ਤੇ ਯ.ੂਟੀ. ਚੰਡੀਗੜ• ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਸੂਬੇ ਦੀ ਖੁਸ਼ਹਾਲੀ ਅਤੇ ਤਰੱਕੀ ਵਿੱਚ ਵੱਧ ਚੜ• ਕੇ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਹੈ।
ਅੱਜ ਸ਼ਾਮ 25ਵੇਂ ਅੰਤਰਰਾਸ਼ਟਰੀ ਪੰਜਾਬੀ ਪਰਵਾਸੀ ਦਿਵਸ ਦੇ ਸਮਾਪਤੀ ਸੈਸ਼ਨ ‘ਚ ਆਪਣੇ ਸੰਬੋਧਨ ‘ਚ ਸ੍ਰੀ ਬਦਨੌਰ ਨੇ ਕਿਹਾ ਕਿ ਇਹ ਐਨ.ਆਰ.ਆਈ ਸੰਮੇਲਨ ਨਾ ਕੇਵਲ ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਦੀਆਂ ਆਉਣ ਵਾਲੀਆਂ ਪੀੜ•ੀਆਂ ਨੂੰ ਆਪਣੀਆਂ ਜੜ•ਾਂ ਨਾਲ ਜੋੜਨ ਦਾ ਇੱਕ ਮੰਚ ਹੈ, ਸਗੋਂ ਪਰਵਾਸੀਆਂ ਨਾਲ ਸਬੰਧਤ ਮੌਜੂਦਾ ਸਮਾਜਕ-ਆਰਥਿਕ ਮੁੱਦਿਆਂ ਨੂੰ ਸਮਝਣ ਦਾ ਵੀ ਇੱਕ ਨਿਵੇਕਲਾ ਉਪਰਾਲਾ ਹੈ।
ਸ੍ਰੀ ਬਦਨੌਰ ਨੇ ਕਿਹਾ ਕਿ ਪੰਜਾਬ ਮੱਧ ਏਸ਼ੀਆਈ ਬਾਜ਼ਾਰ ਲਈ ਇੱਕ ਮੁੱਖ ਦੁਆਰ ਰਿਹਾ ਹੈ ਅਤੇ ਸੰਚਾਰ ਲਈ ਇਸ ਕੋਲ ਇੱਕ ਵੱਡਾ ਸੜਕੀ ਤੇ ਰੇਲਮਾਰਗੀ ਢਾਂਚਾ ਹੈ ਅਤੇ ਇਸਦੇ ਨਾਲ ਹੀ ਸੂਬੇ ਕੋਲ ਹੋਰ ਵਿਕਾਸ ਲਈ ਹਵਾਈ ਆਵਾਜਾਈ ਦੇ ਖੇਤਰ ਵਿੱਚ ਵੀ ਬਹੁਤ ਸੰਭਾਵਨਾਵਾਂ ਹਨ। ਉਨ•ਾਂ ਕਿਹਾ ਕਿ ਸੂਬੇ ਦੇ ਚੰਗੇ ਸਮਾਜਿਕ ਤੇ ਆਰਥਿਕ ਵਿਕਾਸ ਲਈ ਨਿਵੇਸ਼ ਵਿੱਚ ਵਾਧਾ ਅੱਜ ਦੇ ਸਮੇਂ ਦੀ ਪ੍ਰਮੁੱਖ ਮੰਗ ਹੈ।
ਉਨ•ਾਂ ਕਿਹਾ ਸੂਬੇ ਵਿੱਚ ਵਪਾਰ ਤੇ ਨਿਵੇਸ਼ ਕਰਨ ਨੂੰ ਹੋਰ ਹੁਲਾਰਾ ਦੇਣ ਲਈ ਸੂਬਾ ਸਰਕਾਰ ਨੇ ਨਿਵੇਸ਼ ਨੀਤੀ ਦਾ ਨਵੀਨੀਕਰਨ ਕੀਤਾ ਹੈ ਅਤੇ ਇਸ ਸਬੰਧੀ ਨਿਵੇਸ਼ਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਭਾਵੇਂ ਕਈ ਚੁਣੌਤੀਆਂ ਹਨ ਪਰ ਚੰਗੀਆਂ ਨੀਤੀਆਂ ‘ਤੇ ਆਧਾਰਤ ਸਾਡਾ ਆਰਥਿਕ ਢਾਂਚਾ ਸਾਨੂੰ ਤਰੱਕੀ ਦੇ ਰਾਹ ਵਿੱਚ ਨਵੇਂ ਮੀਲ ਪੱਥਰ ਸਥਾਪਿਤ ਕਰਨ ਵਿੱਚ ਸਹਾਈ ਹੋਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੂਬੇ ਦੇ ਰਾਜਪਾਲ ਨੇ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਦੇ ਮੱਦੇਨਜਰ ਆਈ.ਸੀ.ਐਸ.ਆਈ ਵੱਲੋਂ ਸਰਵਿਸ ਸੈਕਟਰ ਨੂੰ ਹੋਰ ਪ੍ਰਫੁੱਲਿਤ ਕਰਨ ਸਬੰਧੀ ਕਈ ਮਹੱਤਵਪੂਰਨ ਸੁਝਾਅ ਦਿੱਤੇ ਗਏ ਹਨ। ਸ੍ਰੀ ਬਦਨੌਰ ਨੇ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਪ੍ਰਵਾਸੀ ਪੰਜਾਬੀਆਂ ਸਬੰਧੀ ਨੀਤੀਆਂ ਬਣਾਉਣ ਸਮੇਂ ਇਸ ਸੰਮੇਲੜ ਦੌਰਾਨ ਉੱਭਰੇ ਮਹੱਤਵਪੂਰਨ ਸੁਝਾਵਾਂ ਨੂੰ ਧਿਆਨ ਵਿੱਚ ਰੱਖਣ ਲਈ ਸਬੰਧਤ ਅਧਿਕਾਰੀਆਂ ਨੂੰ ਵੀ ਕਿਹਾ ਤਾਂ ਜੋ ਇਨ•ਾਂ ਪਰਵਾਸੀ ਪੰਜਾਬੀਆਂ ਵੱਲੋਂ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕੇ।
ਰਾਜਪਾਲ ਨੇ ਦੱਸਿਆ ਕਿ ਸਾਰਾ ਦਿਨ ਵੱਖ ਵੱਖ ਪੈਨਲ ਚਰਚਾਵਾਂ ਦੌਰਾਨ ਮੈਡੀਕਲ ਟੂਰਿਜ਼ਮ, ਬੈਂਕਿੰਗ ਅਤੇ ਵਿੱਤੀ ਸੇਵਾਵਾਂ, ਚੰਡੀਗੜ• ਨੂੰ ਉੱਤਰੀ ਭਾਰਤ ਦੇ ਇੱਕ ਫਾਈਨਾਂਸ਼ੀਅਲ ਹੱਬ ਵਜੋਂ ਉਭਾਰਨ, ਕਿੱਤਾ ਮੁਖੀ ਸਿੱਖਿਆ ਅਤੇ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਹੁਨਰ ਵਿਕਸਿਤ ਕਰਨ ਸਬੰਧੀ ਵਿਸ਼ਿਆਂ ‘ਤੇ ਵਿਚਾਰ ਚਰਚਾ ਵੀ ਕੀਤੀ ਗਈ।
ਨੌਜਵਾਨਾਂ ਲਈ ਵਿਦੇਸ਼ੀ ਅਤੇ ਘਰੇਲੂ ਖੇਤਰ ਵਿੱਚ ਰੋਜ਼ਗਾਰ ਤੇ ਉੱਦਮਕਾਰੀ ਦੇ ਨਵੇਂ ਰਾਹ ਖੋਲਣ ਸਬੰਧੀ ਬੋਲਦਿਆਂ ਸ੍ਰੀ ਬਦਨੌਰ ਨੇ ਕਿਹਾ ਕਿ ਹੁਨਰ ਵਿਕਾਸ ਵਿਭਾਗ ਵਿੱਚ ਹੁਨਰ ਅਤੇ ਇਮੀਗ੍ਰੇਸ਼ਨ ਬਿਊਰੋ ਦੀ ਸਥਾਪਨਾ, ਮੀਡੀਆ-ਐਂਟਰਟੇਨਮੈਂਟ  ਉਦਯੋਗ ਵਿੱਚ ਸਿਨਮੈਟਿਕ ਟੂਰਿਜ਼ਮ ਅਤੇ ਢਾਂਚਾਗਤ ਵਿਕਾਸ ਕੁਝ ਅਜਿਹੇ ਖੇਤਰ ਹਨ ਜਿਨ•ਾਂ ਵਿੱਚ ਹੋਰ ਸੰਭਾਵਨਾਵਾਂ ਖੋਜਣ ਦੀ ਲੋੜ ਹੈ।
ਇਸ ਮੌਕੇ ਬੋਲਦਿਆਂ ਸ੍ਰੀ ਪ੍ਰੇਮ ਭੰਡਾਰੀ, ਇੱਕ ਐਨ.ਆਰ.ਆਈ, ਚੇਅਰਮੈਨ, ਜੈਪੁਰ ਫੁੱਟ, ਅਮਰੀਕਾ ਨੇ ਕਿਹਾ ਕਿ ਉਨ•ਾਂ ਦੀ ਸੰਸਥਾ ਨੇ ਅਪੰਗਤਾ ‘ਤੇ ਆਧਾਰਤ ਸੈਮੀਨਾਰ ਆਯੋਜਤ ਕਰਵਾਕੇ ਜਾਗਰੂਕਤਾ ਫੈਲਾਉਣ ਦਾ ਉਪਰਾਲਾ ਕੀਤਾ ਸੀ ਅਤੇ ਜਿਸਮਾਨੀ ਤੌਰ ‘ਤੇ ਅਪੰਗ ਲੋਕਾਂ ਨੂੰ ਮੁਫ਼ਤ ਕੈਂਪ ਲਗਾਉਣ ਤੋਂ ਇਲਾਵਾ ਵਿੱਤੀ ਸਹਾਇਤਾ ਵੀ ਦਿੱਤੀ ਸੀ। ਉਹ ਅਜਿਹੇ ਕੈਂਪ ਹੁਸ਼ਿਆਰਪੁਰ ਤੇ ਅੰਮ੍ਰਿਤਸਰ ਵਿੱਚ ਲਗਾਉਣ ਦਾ ਵੀ ਵਿਚਾਰ ਕਰ ਰਹੇ ਹਨ।
ਇਸ ਤੋਂ ਪਹਿਲਾਂ ਸ੍ਰੀ ਗੁਲਸ਼ਨ ਸ਼ਰਮਾ, ਡੀਜੀ,ਆਈਸੀਐਸਆਈ ਨੇ ਇਸ ਵਿਸ਼ੇਸ਼ ਦਿਨ ਦੀਆਂ ਹੋਰ ਗਤੀਵਿਧੀਆਂ ‘ਤੇ ਚਾਨਣਾ ਪਾਇਆ ਅਤੇ ਸ੍ਰੀ ਰਾਣਾ ਆਸ਼ੂਤੋਸ਼ ਕੁਮਾਰ ਸਿੰਘ, ਮੁੱਖ ਜਨਰਲ ਮੈਨੇਜਰ, ਐਸਬੀਆਈ  ਤੇ  ਸ੍ਰੀ ਵਿਸ਼ਾਲ ਬੱਤਰਾ, ਜੁਆਇੰਟ ਜਨਰਲ ਮੈਨੇਜਰ,ਆਈ.ਸੀ.ਆਈ.ਸੀ.ਆਈ ਬੈਂਕ ਨੇ ਵੀ ਪੰਜਾਬ ਦੀ ਆਰਥਿਕਤਾ ਦੇ ਮਜਬੂਤੀਕਰਨ ਤੇ ਸੇਵਾ ਖੇਤਰ ਨੂੰ ਪ੍ਰਫੁੱਲਿਤ ਕਰਨ ਸਬੰਧੀ ਆਪਣੇ ਸੁਝਾਅ ਤੇ ਵਿਚਾਰ ਪੇਸ਼ ਕੀਤੇ।
ਇਸ ਮੌਕੇ ਸ੍ਰੀ ਐਸ.ਆਰ ਲੱਧੜ,ਆਈ.ਏ.ਐਸ,ਪ੍ਰਮੁੱਖ ਸਕੱਤਰ,ਐਨਆਰਆਈ ਮਾਮਲੇ,ਪੰਜਾਬ ਨੇ ਧੰਨਵਾਦ ਮਤਾ ਪੇਸ਼ ਕੀਤਾ।
ਇਸ ਮੌਕੇ ਮੌਜੂਦ ਹੋਰ ਪਤਵੰਤਿਆਂ ਵਿੱਚ ਐਨ.ਐਸ. ਕਲਸੀ , ਵਧੀਕ ਮੁੱਖ ਸਕੱਤਰ, ਗ੍ਰਹਿ ਵਿਭਾਗ ਅਤੇ ਜਨਰਲ ਕੇ.ਜੇ. ਸਿੰਘ ਅਤੇ ਮਸ਼ਹੂਰ ਪਰਵਾਸੀ ਪੰਜਾਬੀ ਤੇ ਸਮਾਜ ਸੇਵੀ ਐਸ.ਪੀ. ਸਿੰਘ ਓਬਰਾਏ ਅਤੇ ਪੰਜਾਬ ਸਰਕਾਰ ਦੇ ਕਈ ਅਧਿਕਾਰੀ ਵੀ ਸ਼ਾਮਲ ਸਨ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 13, 2026
0

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ – ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

Most Popular

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

by Navjot
4 days ago
0

  ਕਾਹਿਰਾ, 9 ਨਵੰਬਰ (ਵਿਸ਼ਵ ਵਾਰਤਾ)  ਮਿਸਰ ਦੇ ਗੀਜ਼ਾ ਗਵਰਨੋਰੇਟ (ਪ੍ਰਾਂਤ) ਵਿੱਚ ਐਤਵਾਰ ਨੂੰ ਦੋ ਰੇਲਗੱਡੀਆਂ ਦੀ ਟੱਕਰ ਕਾਰਨ ਮਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 