• Latest
  • Trending
Himachal : ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ 3 ਨੌਜਵਾਨ ਸ਼ਰਧਾਲੂਆਂ ਦੀ ਮੌਤ

Himachal : ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ 3 ਨੌਜਵਾਨ ਸ਼ਰਧਾਲੂਆਂ ਦੀ ਮੌਤ

1 year ago
Hukamnama Sri Darbar Sahib Today – 23 October 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 October 2026 | Ang 690 I ਅੱਜ ਦਾ ਹੁਕਮਨਾਮਾ

1 hour ago
ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

10 hours ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

10 hours ago
ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

10 hours ago
ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

10 hours ago
ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

10 hours ago
ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

11 hours ago
ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

11 hours ago
ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

11 hours ago
30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

11 hours ago
Hindi News
English News
Friday, October 23, 2026
No Result
View All Result
18 °c
Chandigarh
23 ° Sat
24 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Himachal : ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ 3 ਨੌਜਵਾਨ ਸ਼ਰਧਾਲੂਆਂ ਦੀ ਮੌਤ

ਆਕਸੀਜਨ ਦੀ ਘਾਟ ਕਾਰਨ ਗਈ ਜਾਨ

August 25, 2025
in ਹਿਮਾਚਲ ਪ੍ਰਦੇਸ਼, ਖਬਰਾਂ, ਰਾਸ਼ਟਰੀ
Himachal : ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ 3 ਨੌਜਵਾਨ ਸ਼ਰਧਾਲੂਆਂ ਦੀ ਮੌਤ

Himachal : ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ 3 ਨੌਜਵਾਨ ਸ਼ਰਧਾਲੂਆਂ ਦੀ ਮੌਤ

– ਆਕਸੀਜਨ ਦੀ ਘਾਟ ਕਾਰਨ ਗਈ ਜਾਨ

ਚੰਡੀਗੜ੍ਹ, 25 ਅਗਸਤ 2025 (ਵਿਸ਼ਵ ਵਾਰਤਾ): ਹਿਮਾਚਲ (Himachal) ‘ਚ ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ 3 ਨੌਜਵਾਨ ਸ਼ਰਧਾਲੂਆਂ ਦੀ ਮੌਤ ਦੀ ਸੂਚਨਾ ਮਿਲੀ ਹੈ। ਮਣੀ ਮਹੇਸ਼ ਵਿੱਚ ਕੱਲ੍ਹ ਰਾਤ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਅੱਜ ਸਵੇਰੇ ਇੱਕ ਹੋਰ ਦੀ ਮੌਤ ਹੋ ਗਈ। ਤਿੰਨੋਂ ਸ਼ਰਧਾਲੂਆਂ ਦੀ ਮੌਤ ਮਨੀ ਮਹੇਸ਼ ਯਾਤਰਾ ਦੌਰਾਨ ਆਕਸੀਜਨ ਦੀ ਘਾਟ ਕਾਰਨ ਹੋਈ। ਉਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭਰਮੌਰ ਲਿਆਂਦਾ ਜਾ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾਂ ਦੀ ਪਛਾਣ ਅਮਨ (18), ਰੋਹਿਤ (18) ਵਾਸੀ ਪਠਾਨਕੋਟ ਅਤੇ ਅਨਮੋਲ (26) ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਅਮਨ ਨੂੰ ਕੱਲ੍ਹ ਰਾਤ ਕਮਲ ਕੁੰਡ ਤੋਂ ਰੈਸਕਿਊ ਕੀਤਾ ਗਿਆ ਸੀ ਅਤੇ ਉਸਦੀ ਗੌਰੀਕੁੰਡ ਵਿੱਚ ਮੌਤ ਹੋ ਗਈ, ਜਦੋਂ ਕਿ ਰੋਹਿਤ ਦੀ ਮੌਤ ਕੁਗਤੀ ਟਰੈਕ ‘ਤੇ ਆਕਸੀਜਨ ਦੀ ਘਾਟ ਕਾਰਨ ਹੋਈ। ਅਨਮੋਲ ਦੀ ਅੱਜ ਸਵੇਰੇ 10 ਵਜੇ ਧਾਂਚੋ ਵਿੱਚ ਮੌਤ ਹੋ ਗਈ।ਅਮਨ ਅਤੇ ਰੋਹਿਤ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਭਰਮੌਰ ਵਿੱਚ ਪੋਸਟਮਾਰਟਮ ਕੀਤਾ ਜਾਵੇਗਾ। ਇਸ ਤੋਂ ਬਾਅਦ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਦੱਸ ਦੇਈਏ ਕਿ ਇਸ ਵਾਰ ਮਣੀਮਹੇਸ਼ ਯਾਤਰਾ ਅਧਿਕਾਰਤ ਤੌਰ ‘ਤੇ 16 ਅਗਸਤ ਨੂੰ ਸ਼ੁਰੂ ਹੋਈ ਸੀ ਅਤੇ 31 ਅਗਸਤ ਤੱਕ ਜਾਰੀ ਰਹਿਣ ਵਾਲੀ ਹੈ। ਪਰ ਇਸ ਵਾਰ ਭਾਰੀ ਬਾਰਸ਼ ਨੇ ਇਸ ਯਾਤਰਾ ਵਿੱਚ ਕਾਫੀ ਵਿਘਨ ਪਾਇਆ ਹੈ। ਇਸ ਸਾਲ ਆਕਸੀਜਨ ਦੀ ਘਾਟ ਕਾਰਨ 14 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabihimachalLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

ਦਲੇਰ ਮਹਿੰਦੀ ਵਿਵਾਦ ‘ਤੇ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਪਹਿਲਾ ਬਿਆਨ

by Navjot
October 22, 2026
0

  ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਉੱਤਰਾਖੰਡ ਵਿੱਚ ਇੱਕ ਸਮਾਗਮ ਦੌਰਾਨ ਦਲੇਰ ਮਹਿੰਦੀ ਆਪਣੀ ਪੇਸ਼ਕਾਰੀ ਦੇ ਰਹੇ ਸਨ, ਜਦੋਂ ਮੰਤਰੀ ਉਨਿਆਲ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 22, 2026
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

by Ankit
October 22, 2026
0

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ);- ਇਹ ਦੇਖਣ ਵਿੱਚ ਆਇਆ ਹੈ...

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

by Ankit
October 22, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 23 October 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 October 2026 | Ang 690 I ਅੱਜ ਦਾ ਹੁਕਮਨਾਮਾ

by Ankit
October 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 23-10-2026 |...

Most Popular

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

by Ranjit Singh
3 weeks ago
0

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ ! ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 