• Latest
  • Trending
PUNJAB : ਮੰਡੀ ਲੇਬਰ ਰੇਟ ‘ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ

PUNJAB : ਮੰਡੀ ਲੇਬਰ ਰੇਟ ‘ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ

1 year ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

31 minutes ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

58 minutes ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

1 hour ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

3 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

4 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

4 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

5 hours ago
Hindi News
English News
Saturday, November 7, 2026
No Result
View All Result
30 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਮੰਡੀ ਲੇਬਰ ਰੇਟ ‘ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ

ਆਗਾਮੀ ਸੀਜ਼ਨ ਦੌਰਾਨ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ – ਹਰਚੰਦ ਸਿੰਘ ਬਰਸਟ

August 25, 2025
in ਖਬਰਾਂ, ਪੰਜਾਬ
PUNJAB : ਮੰਡੀ ਲੇਬਰ ਰੇਟ ‘ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ

PUNJAB : ਮੰਡੀ ਲੇਬਰ ਰੇਟ ‘ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ

PUNJAB
ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ )PUNJAB : ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫੀਸਦੀ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ, ਪੰਜਾਬ ਵੱਲੋਂ ਸਵਾਗਤ ਕੀਤਾ ਗਿਆ ਹੈ।

ਇਸਦੇ ਲਈ ਆੜ੍ਹਤੀ ਐਸੋਸੀਏਸ਼ਨ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ ਹੈ। ਆੜ੍ਹਤੀ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਵੱਲੋਂ ਅੱਜ ਸ. ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ ਕਰਨ ਦੀ ਮੰਗ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਸੀ, ਜਿਸਨੂੰ ਸ. ਹਰਚੰਦ ਸਿੰਘ ਬਰਸਟ ਦੇ ਯਤਨਾਂ ਸਦਕਾ ਪੂਰਾ ਕਰ ਦਿੱਤਾ ਗਿਆ ਹੈ। ਇਹ ਫੈਸਲਾ ਮੰਡੀ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਰਾਹਤ ਦੇਣ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਮਜ਼ਦੂਰ ਹਿਤੈਸ਼ੀ ਸੋਚ ਨੂੰ ਦਰਸਾਉਂਦਾ ਹੈ।

ਆੜ੍ਹਤੀ ਐਸੋਸੀਏਸ਼ਨ ਦੇ ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਤੱਕ ਕਦੇ ਵੀ ਮਜ਼ਦੂਰਾਂ ਦੀਆਂ ਮੰਗਾ ਵੱਲ ਧਿਆਨ ਨਹੀਂ ਦਿੱਤਾ ਗਿਆ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਜਦੂਰਾਂ ਦੀ ਭਲਾਈ ਵਿੱਚ ਇਹ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਸਮੇਤ ਹਰ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਜਾ ਰਹੇ ਹਨ, ਜੋ ਬਹੁਤ ਹੀ ਸ਼ਲਾਘਾਯੋਗ ਹਨ।

ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਮੁੱਖ ਰੱਖਦਿਆਂ ਹੋਇਆ ਕਾਰਜ ਕੀਤੇ ਜਾ ਰਹੇ ਹਨ। ਆਗਾਮੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੰਡੀ ਲੇਬਰ ਰੇਟ ਵਿੱਚ ਵਾਧਾ ਕਰਨ ਦਾ ਫੈਸਲਾ ਮਜਦੂਰ ਵਰਗ ਦੀ ਬਿਹਤਰੀ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ, ਕਿਉਂਕਿ ਮਜ਼ਦੂਰ ਵਰਗ ਦੀ ਖੁਸ਼ਹਾਲੀ ਹੀ ਸਾਡੀ ਖੁਸ਼ਹਾਲੀ ਹੈ। ਜ਼ਿਕਰਯੋਗ ਹੈ ਕਿ ਝੋਨੇ ਦਾ ਮੰਡੀ ਲੇਬਰ ਰੇਟ 17.50 ਰੁਪਏ ਤੋਂ ਵਧਾ ਕੇ 19.26 ਰੁਪਏ ਪ੍ਰਤੀ ਬੈਗ (37.5 ਕਿਲੋਗ੍ਰਾਮ) ਕਰ ਦਿੱਤਾ ਗਿਆ ਹੈ, ਜਿਸ ਨਾਲ ਪ੍ਰਤੀ ਬੈਗ 1.76 ਰੁਪਏ ਦਾ ਵਾਧਾ ਹੋਇਆ ਹੈ।

ਆੜਤੀਆਂ ਐਸੋਸੀਏਸ਼ਨ ਪੰਜਾਬ ਵੱਲੋਂ ਪਟਿਆਲਾ ਦਫਤਰ ਵਿਖੇ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ(ਸੂਬਾ ਜਨਰਲ ਸਕੱਤਰ ਆਪ ਪੰਜਾਬ) ਨਾਲ ਵਿਸ਼ੇਸ਼ ਮੁਲਾਕਾਤ ਮਜਦੂਰ ਵਰਗ ਦੇ ਲੇਬਰ ਰੇਟ ਵਿੱਚ 10% ਵਾਧਾ ਕਰਨ ਤੇ ਸਮੂਹ ਆੜਤੀਆਂ ਵੱਲੋਂ ਧੰਨਵਾਦ ਕੀਤਾ ਗਿਆ ਤੇ ਆੜਤੀਆਂ ਵਰਗ ਲਈ ਲੌੜੀਂਦੇ ਸੁਧਾਰਾ ਲਈ ਮੰਗ ਪੱਤਰ ਸੋਂਪਿਆ ਗਿਆ। ਸ.ਬਰਸਟ ਨੇ ਉਹਨਾਂ… pic.twitter.com/qQL243Unoy

— Harchand Singh Barsat (@HarchandSBarsat) August 25, 2025

ਇਸ ਮੌਕੇ ਜਸਵਿੰਦਰ ਸਿੰਘ ਰਾਣਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਪੰਜਾਬ, ਜਗਤਾਰ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਖੰਨਾ, ਸਤਵਿੰਦਰ ਸਿੰਘ ਸੈਣੀ ਸੀਨੀਅਰ ਮੀਤ ਪ੍ਰਧਾਨ, ਨਰੇਸ਼ ਮਿੱਤਲ ਜਨਰਲ ਸਕੱਤਰ ਆੜ੍ਹਤੀ ਐਸੋਸੀਏਸ਼ਨ ਪਟਿਆਲਾ, ਖਰਦਮਨ ਰਾਏ ਗੁਪਤਾ ਕੈਸ਼ੀਅਰ, ਹਰਦੇਵ ਸਿੰਘ ਚੀਫ਼ ਐਡਵਾਈਜਰ, ਦਵਿੰਦਰ ਕੁਮਾਰ ਬੱਗਾ ਮੀਤ ਪ੍ਰਧਾਨ, ਦਰਬਾਰਾ ਸਿੰਘ ਐਡਵਾਈਜ਼ਰ, ਰਣਧੀਰ ਸਿੰਘ ਮਲੀਨਾ ਮੀਤ ਪ੍ਰਧਾਨ, ਵਿਸ਼ਵਕਰਮਾ, ਮਨਦੀਪ ਦੀਪਾ, ਸੰਜੇ ਨਾਗਪਾਲ, ਗਗਨਦੀਪ ਗੋਇਲ, ਦਵਿੰਦਰ ਕੁਮਾਰ, ਰਣਧੀਰ ਸਿੰਘ ਔਜਲਾ, ਭੁਪਿੰਦਰ ਸਿੰਘ ਸੰਧੂ, ਪ੍ਰਦੀਪ ਸਿੰਘ ਸਨੌਰ ਮੰਡੀ, ਸੋਹਨ ਸਿੰਘ, ਧੀਰਜ ਕੁਮਾਰ, ਵਿਨੋਦ ਕੁਮਾਰ ਜਨਰਲ ਸਕੱਤਰ ਆੜ੍ਹਤੀ ਐਸੋਸੀਏਸ਼ਨ ਪੰਜਾਬ ਮੌਜੂਦ ਰਹੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

by Ranjit Singh
November 7, 2026
0

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Most Popular

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

by Navjot
3 weeks ago
0

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ 'ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ   ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 