• Latest
  • Trending
PUNJAB : ਰਾਜਿੰਦਰ ਸਿੰਘ ਬਡਹੇੜੀ ਵੱਲੋਂ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

1 year ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

21 minutes ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

48 minutes ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

1 hour ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

4 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

5 hours ago
Hindi News
English News
Saturday, November 7, 2026
No Result
View All Result
30 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਰਾਜਿੰਦਰ ਸਿੰਘ ਬਡਹੇੜੀ ਵੱਲੋਂ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

August 25, 2025
in ਖਬਰਾਂ, ਪੰਜਾਬ
PUNJAB : ਰਾਜਿੰਦਰ ਸਿੰਘ ਬਡਹੇੜੀ ਵੱਲੋਂ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

PUNJAB : ਰਾਜਿੰਦਰ ਸਿੰਘ ਬਡਹੇੜੀ ਵੱਲੋਂ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

Maharashtra

ਚੰਡੀਗੜ੍ਹ, 25 ਅਗਸਤ(ਵਿਸ਼ਵ ਵਾਰਤਾ) PUNJAB : ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

PUNJAB : ਰਾਜਿੰਦਰ ਸਿੰਘ ਬਡਹੇੜੀ ਵੱਲੋਂ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਬਡਹੇੜੀ ਨੇ ਕਿਹਾ ਕਿ ਬਾਬਾ ਬਲਜਿੰਦਰ ਸਿੰਘ ਨੇ ਜਿੱਥੇ ਪਰੰਪਰਾਗਤ ਤਰੀਕੇ ਨਾਲ ਦੇਸ਼ ਵਿਦੇਸ਼ ਅੰਦਰ ਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ, ਉਥੇ ਹੀ ਉਨ੍ਹਾਂ ਵੱਲੋਂ ਗੁਰਬਾਣੀ ਨੂੰ ਡਿਜੀਟਲ ਮਾਧਿਅਮ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਤਿਆਰ ਕੀਤਾ ਈਸ਼ਰ ਮਾਈਕਰੋ ਮੀਡੀਆ ਕੌਮ ਲਈ ਵੱਡੀ ਦੇਣ ਹੈ। ਉਨ੍ਹਾਂ ਦੇ ਇਸ ਉਪਰਾਲੇ ਦਾ ਕੇਵਲ ਗੁਰਬਾਣੀ ਅਤੇ ਇਤਿਹਾਸ ਦੇ ਖੋਜੀ ਹੀ ਲਾਹਾ ਨਹੀਂ ਲੈ ਰਹੇ, ਸਗੋਂ ਆਮ ਸਿੱਖ ਸੰਗਤਾਂ ਵੀ ਇਸ ਦੀ ਵਰਤੋਂ ਕਰਕੇ ਗੁਰਬਾਣੀ ਅਤੇ ਗੁਰਮਤਿ ਨਾਲ ਜੁੜ ਰਹੀਆਂ ਹਨ।

ਸਿੱਖ ਕਿਸਾਨ ਨੇਤਾ ਨੇ ਕਿਹਾ ਅੱਜ ਦੇ ਇੰਟਰਨੈੱਟ ਦੇ ਯੁੱਗ ਅੰਦਰ ਉਨ੍ਹਾਂ ਦੀ ਇਸ ਦੇਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਬਡਹੇੜੀ ਨੇ ਬਾਬਾ ਬਲਜਿੰਦਰ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੇ ਸਨੇਹੀਆਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਇਹ ਸਦਮਾ ਬਰਦਾਸ਼ਤ ਕਰਨ ਦੀ ਹਿੰਮਤ ਬਖਸ਼ੇ ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

by Ranjit Singh
November 7, 2026
0

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Most Popular

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ 

by Navjot
2 weeks ago
0

  ਅਹਿਮਦਾਬਾਦ, 24 ਅਕਤੂਬਰ (ਵਿਸ਼ਵ ਵਾਰਤਾ) -ਸ਼ੁੱਕਰਵਾਰ ਨੂੰ ਅਹਿਮਦਾਬਾਦ ਦੇ ਵੀਰ ਸਾਵਰਕਰ ਸਪੋਰਟਸ ਕੰਪਲੈਕਸ ਵਿਖੇ 'ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ 2026' ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 