• Latest
  • Trending
Holiday Alert: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ‘ਚ ਅੱਜ ਸਕੂਲ ਰਹਿਣਗੇ ਬੰਦ, ਪੜ੍ਹੋ ਪੂਰਾ ਵੇਰਵਾ

Holiday Alert: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ‘ਚ ਅੱਜ ਸਕੂਲ ਰਹਿਣਗੇ ਬੰਦ, ਪੜ੍ਹੋ ਪੂਰਾ ਵੇਰਵਾ

9 months ago
ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

1 hour ago
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

1 hour ago
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

1 hour ago
IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

IPL 2026 : ਬੰਗਲੌਰ ਬਨਾਮ ਕੋਲਕਾਤਾ ; ਬੰਗਲੌਰ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ , ਮੀਂਹ ਕਾਰਨ ਟਾਸ ‘ਚ ਦੇਰੀ

1 hour ago
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

1 hour ago
40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

2 hours ago
ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

ਅਮੂਲ ਦੁੱਧ ਹੋਇਆ ਮਹਿੰਗਾ ; ਕੱਲ੍ਹ ਤੋਂ ਨਵੀਆਂ ਕੀਮਤਾਂ ਹੋਣਗੀਆਂ ਲਾਗੂ 

2 hours ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

3 hours ago
IPL 2026 : ਅੱਜ ਦਾ ਮੁਕਾਬਲਾ ਬੰਗਲੌਰ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਮੀਂਹ ਕਾਰਨ ਟਾਸ ਵਿੱਚ ਹੋਈ ਦੇਰੀ

IPL 2026 : ਅੱਜ ਦਾ ਮੁਕਾਬਲਾ ਬੰਗਲੌਰ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਮੀਂਹ ਕਾਰਨ ਟਾਸ ਵਿੱਚ ਹੋਈ ਦੇਰੀ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Wednesday, May 13, 2026
No Result
View All Result
31 °c
Chandigarh
35 ° Thu
35 ° Fri
36 ° Sat
37 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Holiday Alert: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ‘ਚ ਅੱਜ ਸਕੂਲ ਰਹਿਣਗੇ ਬੰਦ, ਪੜ੍ਹੋ ਪੂਰਾ ਵੇਰਵਾ

August 26, 2025
in ਖਬਰਾਂ, ਪੰਜਾਬ
Holiday Alert: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ‘ਚ ਅੱਜ ਸਕੂਲ ਰਹਿਣਗੇ ਬੰਦ, ਪੜ੍ਹੋ ਪੂਰਾ ਵੇਰਵਾ

Punjab

Holiday Alert: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ‘ਚ ਅੱਜ ਸਕੂਲ ਰਹਿਣਗੇ ਬੰਦ, ਪੜ੍ਹੋ ਪੂਰਾ ਵੇਰਵਾ

ਚੰਡੀਗੜ੍ਹ, 26 ਅਗਸਤ 2025 (ਵਿਸ਼ਵ ਵਾਰਤਾ) – ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ‘ਚ ਅੱਜ ਸਕੂਲ ਬੰਦ (Holiday Alert) ਰਹਿਣਗੇ। ਇਹ ਫੈਸਲਾ ਬੱਚਿਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਿਆ ਗਿਆ ਹੈ। ਭਾਰੀ ਮੀਂਹ ਅਤੇ ਸਤਲੁਜ ਤੇ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਕਈ ਇਲਾਕੇ ਪਾਣੀ ਨਾਲ ਭਰ ਗਏ ਹਨ। ਕਈ ਜ਼ਿਲ੍ਹਿਆਂ ਵਿੱਚ ਪਾਣੀ ਆਉਣ ਕਾਰਨ ਜਿਵੇਂ ਕਿ ਅੰਮ੍ਰਿਤਸਰ, ਪਠਾਨਕੋਟ, ਫ਼ਾਜ਼ਿਲਕਾ, ਫਿਰੋਜ਼ਪੁਰ, ਜਲੰਧਰ, ਗੁਰਦਸਪੁਰ, ਕਪੂਰਥਲਾ ਤੇ ਹੁਸ਼ਿਆਰਪੁਰ ਵਿੱਚ ਸਕੂਲ ਬੰਦ ਕੀਤੇ ਗਏ ਹਨ।

ਦੱਸ ਦਈਏ ਕਿ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਅਤੇ ਅੰਮ੍ਰਿਤਸਰ ਦੇ ਅਜਨਾਲਾ ਅਤੇ ਰਈਆ ਬਲਾਕਾਂ ਦੇ ਸਕੂਲਾਂ ਵਿੱਚ ਅੱਜ ਛੁੱਟੀ ਹੈ। ਜਦੋਂ ਕਿ ਫਾਜ਼ਿਲਕਾ ਦੇ ਲਗਭਗ 20 ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।

Holiday Alert
Holiday Alert

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ‘ਚ ਪੈਂਦੇ ਰਾਵੀ ਅਤੇ ਬਿਆਸ ਦਰਿਆਵਾਂ ਵਿਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਇਸ ਕਰਕੇ ਅਹਿਤਿਆਤ ਦੇ ਤੌਰ ਉਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਦਫਤਰ ਅੰਮ੍ਰਿਤਸਰ ਵਲੋਂ ਬਲਾਕ ਅਜਨਾਲਾ 2 ਅਤੇ ਰਈਆ 1 ਵਿਚ ਪੈਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿਚ ਕੱਲ੍ਹ ਯਾਨੀ 26 ਅਗਸਤ ਦਿਨ ਮੰਗਲਵਾਰ ਨੂੰ ਛੁੱਟੀ ਕਰ ਦਿੱਤੀ ਗਈ ਹੈ।

ਫ਼ਿਰੋਜ਼ਪੁਰ: ਇਸ ਦੇ ਨਾਲ ਹੀ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸੁਰੱਖਿਆ ਦੇ ਮੱਦੇ ਨਜ਼ਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਵਲੋਂ ਗੁਰੂ ਹਰ ਸਹਾਏ ਦੇ 2,ਫ਼ਿਰੋਜ਼ਪੁਰ-2 ਦੇ 6,ਫਿਰੋਜ਼ਪੁਰ-3 ਦੇ 4 ਅਤੇ ਮੱਲਾਂਵਾਲਾ ਦੇ 2 ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਹਨ।

ਕਪੂਰਥਲਾ: ਭਾਰੀ ਬਾਰਿਸ਼ ਕਾਰਨ ਬਹੁਤ ਸਾਰੇ ਸਕੂਲਾਂ ਨੂੰ ਜਾਣ ਵਾਲੇ ਰਸਤਿਆਂ ਵਿਚ ਪਾਣੀ ਭਰ ਗਿਆ ਹੈ, ਜਿਸ ਕਾਰਨ ਸਕੂਲਾਂ ਵਿਚ ਤਾਇਨਾਤ ਸਟਾਫ ਅਤੇ ਬੱਚਿਆਂ ਦਾ ਸਕੂਲਾਂ ਵਿਚ ਆਉਣਾ-ਜਾਣਾ ਬਹੁਤ ਮੁਸ਼ਕਿਲ ਹੈ। ਇਸ ਹਲਾਤ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿਚ ਮੰਗਲਵਾਰ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ।

Holiday Alert
Holiday Alert

ਜਲੰਧਰ: ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਇਹ ਧਿਆਨ ਵਿਚ ਆਇਆ ਹੈ ਕਿ ਭਾਰੀ ਬਾਰਿਸ਼ ਕਾਰਨ ਬਹੁਤ ਸਾਰੇ ਸਕੂਲਾਂ ਨੂੰ ਜਾਣ ਵਾਲੇ ਰਸਤਿਆਂ ਵਿਚ ਪਾਣੀ ਭਰ ਗਿਆ ਹੈ, ਜਿਸ ਕਾਰਨ ਸਕੂਲਾਂ ਵਿਚ ਤਾਇਨਾਤ ਸਟਾਫ ਅਤੇ ਬੱਚਿਆਂ ਦਾ ਸਕੂਲਾਂ ਵਿਚ ਆਉਣਾ-ਜਾਣਾ ਬਹੁਤ ਮੁਸ਼ਕਿਲ ਹੈ। ਉਕਤ ਹਾਲਾਤ ਨੂੰ ਮੁੱਖ ਰੱਖਦੇ ਹੋਏ ਡੀ. ਸੀ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਜਲੰਧਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿਚ ਮੰਗਲਵਾਰ 26 ਅਗਸਤ ਨੂੰ ਛੁੱਟੀ ਦਾ ਐਲਾਨ (Holiday Alert)ਕੀਤਾ ਹੈ।

ਹੁਸ਼ਿਆਰਪੁਰ: ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਮਿਤੀ 26.08.2025 ਅਤੇ 27.08.2025 (ਮੰਗਲਵਾਰ ਅਤੇ ਬੁੱਧਵਾਰ) ਨੂੰ ਛੁੱਟੀ ਦੀ ਘੋਸ਼ਣਾ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿਚ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਲਗਾਤਾਰ ਬਾਰਿਸ਼ ਕਾਰਨ ਸਕੂਲਾਂ ਵੱਲ ਜਾਣ ਵਾਲੇ ਕਈ ਰਸਤੇ ਪਾਣੀ ਨਾਲ ਭਰੇ ਹੋਏ ਹਨ, ਜਿਸ ਕਰਕੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਸਕੂਲ ਆਉਣ-ਜਾਣ ਵਿਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਫ਼ੈਸਲਾ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਗਿਆ ਹੈ।

Holiday Alert
Holiday Alert

ਫ਼ਾਜ਼ਿਲਕਾ: ਸਤਲੁਜ ਦਰਿਆ ਵਿਚ ਆਏ ਹੜ੍ਹਾਂ ਦੇ ਮੱਦੇਨਜ਼ਰ ਸਰਹੱਦ ਨਾਲ ਲੱਗਦੇ ਪਿੰਡ ਜੋ ਕਿ ਪਾਣੀ ਨਾਲ ਪ੍ਰਭਾਵਿਤ ਹੋਏ ਹਨ, ਦੇ ਸਰਕਾਰੀ ਅਤੇ ਪ੍ਰਾਇਮਰੀ ਸਕੂਲਾਂ ਵਿਚ ਡੀ.ਸੀ. ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਬੱਚਿਆਂ ਦੀ ਸੁਰੱਖਿਆ ਅਤੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ ’ਚ ਰੱਖਦਿਆਂ ਮੁਹਾਰ ਜਮਸ਼ੇਰ, ਤੇਜਾ ਰੁਹੇਲਾ, ਚੱਕ ਰੁਹੇਲਾ, ਦੋਨਾ ਨਾਨਕਾ, ਢਾਣੀ ਲਾਭ ਸਿੰਘ, ਮਹਾਤਮ ਨਗਰ, ਰਾਮ ਸਿੰਘ ਭੈਣੀ, ਝੰਗੜ ਭੈਣੀ, ਗੱਟੀ ਨੰਬਰ 1, ਗੁਲਾਬਾ ਭੈਣੀ, ਢਾਣੀ ਸੱਦਾ ਸਿੰਘ, ਗੁੱਦੜ ਭੈਣੀ, ਘੁਰਕਾਂ, ਢਾਣੀ ਮੋਹਨਾ ਰਾਮ, ਵੱਲੇ ਸ਼ਾਹ ਉਤਾੜ ਦੀਆਂ ਢਾਣੀਆਂ, ਮੁਹਾਰ ਖੀਵਾ, ਮੁਹਾਰ ਸੋਨਾ, ਮੁਹਾਰ ਖੀਵਾ ਭਵਾਨੀ, ਰੇਤੇ ਵਾਲੀ ਢਾਣੀ ਦੇ ਪਿੰਡਾਂ ਦੇ ਸਾਰੇ ਸਕੂਲ 26,27,28 ਅਗਸਤ ਨੂੰ ਬੰਦ (Holiday Alert) ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਗੁਰਦਸਪੁਰ: ਮੌਜੂਦਾ ਸਮੇਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਲਗਾਤਾਰ ਹੋ ਰਹੀ ਬਰਸਾਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਸਬ ਡਵੀਜ਼ਨ ਦੀਨਾਨਗਰ ਦੇ ਬਲਾਕ-1 ਅਤੇ ਬਲਾਕ-2 ਵਿੱਚ ਪੈਂਦੇ ਸਮੂਹ ਸਰਕਾਰੀ/ਗੈਰ ਸਰਕਾਰੀ ਸਕੂਲ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਮਿਤੀ 26.08.2025 ਨੂੰ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਪਠਾਨਕੋਟ: ਜ਼ਿਲ੍ਹੇ ਪਠਾਨਕੋਟ ‘ਚ ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ 26 ਅਗਸਤ 2025 ਦਿਨ ਸੋਮਵਾਰ ਭਾਵ ਅੱਜ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਵਿੱਚ ਛੁੱਟੀ ਘੋਸ਼ਿਤ (Holiday Alert) ਕਰ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHoliday AlertLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

by Ankit
May 13, 2026
0

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13...

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

by Ankit
May 13, 2026
0

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

by Ankit
May 13, 2026
0

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ ਉੱਚ ਪੱਧਰੀ ਸਮੀਖਿਆ ਮੀਟਿੰਗ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

by Ankit
May 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

by Ankit
May 13, 2026
0

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13...

Most Popular

ਕੋਟਾ ਹਸਪਤਾਲ ਵਿੱਚ ਹੋਈਆਂ ਮੌਤਾਂ ਦੀ ਜਾਂਚ ਤੇਜ਼ ; 20 ਤੋਂ ਵੱਧ ਦਵਾਈਆਂ ‘ਤੇ ਪਾਬੰਦੀ

ਕੋਟਾ ਹਸਪਤਾਲ ਵਿੱਚ ਹੋਈਆਂ ਮੌਤਾਂ ਦੀ ਜਾਂਚ ਤੇਜ਼ ; 20 ਤੋਂ ਵੱਧ ਦਵਾਈਆਂ ‘ਤੇ ਪਾਬੰਦੀ

by Navjot
3 days ago
0

ਕੋਟਾ ਹਸਪਤਾਲ ਵਿੱਚ ਹੋਈਆਂ ਮੌਤਾਂ ਦੀ ਜਾਂਚ ਤੇਜ਼ ; 20 ਤੋਂ ਵੱਧ ਦਵਾਈਆਂ 'ਤੇ ਪਾਬੰਦੀ ਜੈਪੁਰ, 11ਮਈ (ਵਿਸ਼ਵ ਵਾਰਤਾ) ਰਾਜਸਥਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 