• Latest
  • Trending
Breaking: ਮਸ਼ਹੂਰ ਕਾਮੇਡੀਅਨ ਦਾ ਗੋਲੀਆਂ ਮਾਰਕੇ ਕਤਲ

1 year ago
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

30 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

55 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

3 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

4 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਮਸ਼ਹੂਰ ਕਾਮੇਡੀਅਨ ਦਾ ਗੋਲੀਆਂ ਮਾਰਕੇ ਕਤਲ

August 26, 2025
in ਅੰਤਰਰਾਸ਼ਟਰੀ, ਖਬਰਾਂ, ਫ਼ਿਲਮੀ
Breaking: ਮਸ਼ਹੂਰ ਕਾਮੇਡੀਅਨ ਦਾ ਗੋਲੀਆਂ ਮਾਰਕੇ ਕਤਲ

Breaking

ਨਵੀਂ ਦਿੱਲੀ, 26 ਅਗਸਤ 2025 – ਅਮਰੀਕਾ ‘ਚ ਬਾਲਟੀਮੋਰ ਦੇ ਮਸ਼ਹੂਰ ਕਾਮੇਡੀਅਨ ਰੈਜਿਨਾਲਡ “ਰੈੱਜੀ” ਕੈਰੋਲ ਦਾ ਮਿਸਿਸਿਪੀ ‘ਚ ਗੋਲੀਆਂ ਮਾਰ ਕੇ ਕਤਲ (Breaking) ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਅਨੁਸਾਰ, 52 ਸਾਲਾ ਕਾਮੇਡੀਅਨ ਬਰਟਨ ਲੇਨ ਇਲਾਕੇ ਵਿਚ ਜ਼ਖ਼ਮੀ ਹਾਲਤ ਵਿਚ ਮਿਲੇ ਸਨ ਅਤੇ ਸਰੀਰ ‘ਤੇ ਗੋਲੀਆਂ ਲੱਗੀਆਂ ਹੋਈਆਂ ਸਨ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਮੇਮਫਿਸ ਦੇ ਰੀਜਨਲ ਵਨ ਹੈਲਥ ਹਸਪਤਾਲ ਲਿਜਾਇਆ ਗਿਆ, ਪਰ ਬਚਾਇਆ ਨਾ ਜਾ ਸਕਿਆ।

Breaking
Breaking

ਰੈੱਜੀ ਕੈਰੋਲ ਬਾਲਟੀਮੋਰ ਕਾਮੇਡੀ ਜਗਤ ਦਾ ਇੱਕ ਵੱਡਾ ਨਾਮ ਸਨ। ਕੈਰੋਲ ਨੇ ਆਪਣੇ ਕਰੀਅਰ ਦੌਰਾਨ ਦੇਸ਼ ਭਰ ਦੇ ਕਾਮੇਡੀ ਕਲੱਬਾਂ ਵਿਚ ਪਰਫਾਰਮ ਕੀਤਾ ਅਤੇ ਕਈ ਟੀਵੀ ਸ਼ੋਅਜ਼ ਵਿਚ ਵੀ ਦਿਖਾਈ ਦਿੱਤੇ। ਉਹ ਸ਼ੋਟਾਈਮ ਐਟ ਦਿ ਅਪੋਲੋ ਅਤੇ ਦਿ ਪਾਰਕਰਜ਼ ਵਿਚ ਅਦਾਕਾਰੀ ਕਰ ਚੁੱਕੇ ਸਨ। ਹਾਲ ਹੀ ਵਿਚ ਉਹ 2023 ਦੇ ਸਟੈਂਡ-ਅਪ ਸ਼ੋਅ ਨਾਕਆਉਟ ਕਿੰਗਜ਼ ਆਫ ਕਾਮੇਡੀ ਦੇ ਪ੍ਰੋਡਿਊਸਰ ਵੀ ਰਹੇ ਅਤੇ 2022 ਦੀ ਟੀਵੀ ਫ਼ਿਲਮ ਰੈਂਟ ਐਂਡ ਗੋ ਵਿਚ ਵੀ ਨਜ਼ਰ ਆਏ।

ਜਾਂਚ ਤੋਂ ਬਾਅਦ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਕਤਲ ਦੇ ਦੋਸ਼ ਲਗਾਏ ਹਨ, ਜਦੋਂ ਕਿ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

Most Popular

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
0

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 