Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 26 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– ED ਨੇ ‘ਆਪ’ ਨੇਤਾ ਸੌਰਭ ਭਾਰਦਵਾਜ ਦੇ ਘਰ ਕੀਤੀ ਛਾਪੇਮਾਰੀ
– AAP ਆਗੂ ਸੌਰਭ ਭਾਰਦਵਾਜ ਦੇ ਘਰ ਈਡੀ ਦੀ ਰੇਡ ’ਤੇ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ
– Punjab ਵਿੱਚ ਅੱਜ ਫੇਰ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
– Dam Breaking: ਡੈਮਾਂ ‘ਚ ਵਧ ਰਿਹਾ ਪਾਣੀ ਦਾ ਪੱਧਰ: ਪੰਜਾਬ ‘ਚ ਪਹਿਲਾਂ ਹੀ ਹੜ੍ਹਾਂ ਵਰਗੇ ਹਾਲਾਤ
– Holiday Alert: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ‘ਚ ਅੱਜ ਸਕੂਲ ਰਹਿਣਗੇ ਬੰਦ, ਪੜ੍ਹੋ ਪੂਰਾ ਵੇਰਵਾ
– Punjab ਦੇ ਇਸ ਜ਼ਿਲ੍ਹੇ ਦੇ ਸਕੂਲਾਂ ‘ਚ ਅੱਜ ਛੁੱਟੀ ਦਾ ਐਲਾਨ
– PUNJAB : ਮੁੱਖ ਮੰਤਰੀ ਭਗਵੰਤ ਮਾਨ ਤਾਮਿਲਨਾਡੂ ਦੌਰੇ ‘ਤੇ
– PUNJAB : ਸਰਬਪੱਖੀ ਪੇਂਡੂ ਵਿਕਾਸ ਵਿੱਚ ਲਾਇਬਰੇਰੀਆਂ ਦੀ ਹਿੱਸੇਦਾਹੀ ਵਧਾ ਰਹੇ ਹਾਂ – ਤਰੁਣਪ੍ਰੀਤ ਸਿੰਘ ਸੌਂਦ
– Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
– Breaking: ਮਸ਼ਹੂਰ ਕਾਮੇਡੀਅਨ ਦਾ ਗੋਲੀਆਂ ਮਾਰਕੇ ਕਤਲ
– Trump Tariff: ਭਾਰਤ ‘ਤੇ ਲੱਗੇਗਾ 50% ਟੈਰਿਫ: ਅਮਰੀਕਾ ਨੇ ਨੋਟੀਫਿਕੇਸ਼ਨ ਕੀਤਾ ਜਾਰੀ
– Australia: ਮੈਲਬੌਰਨ ਸਥਿਤ ਭਾਰਤੀ Consulate General 27 ਅਗਸਤ ਨੂੰ ਰਹੇਗਾ ਬੰਦ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























