• Latest
  • Trending
ਰਾਣਾ ਸੋਢੀ ਵੱਲੋਂ ਪਰਵਾਸੀ ਨੌਜਵਾਨਾਂ ਨੂੰ ਆਪਣੀ ਜੜਾਂ ਨਾਲ ਜੁੜਨ ਦਾ ਸੱਦਾ

ਰਾਣਾ ਸੋਢੀ ਵੱਲੋਂ ਪਰਵਾਸੀ ਨੌਜਵਾਨਾਂ ਨੂੰ ਆਪਣੀ ਜੜਾਂ ਨਾਲ ਜੁੜਨ ਦਾ ਸੱਦਾ

8 years ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

27 seconds ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

32 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

54 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

2 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

2 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

13 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

13 hours ago
Hindi News
English News
Friday, November 13, 2026
No Result
View All Result
23 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਣਾ ਸੋਢੀ ਵੱਲੋਂ ਪਰਵਾਸੀ ਨੌਜਵਾਨਾਂ ਨੂੰ ਆਪਣੀ ਜੜਾਂ ਨਾਲ ਜੁੜਨ ਦਾ ਸੱਦਾ

January 21, 2019
in ਪੰਜਾਬ
ਰਾਣਾ ਸੋਢੀ ਵੱਲੋਂ ਪਰਵਾਸੀ ਨੌਜਵਾਨਾਂ ਨੂੰ ਆਪਣੀ ਜੜਾਂ ਨਾਲ ਜੁੜਨ ਦਾ ਸੱਦਾ

• ਖੇਡ ਮੰਤਰੀ ਦੀ ਅਗਵਾਈ ਹੇਠ ਪੰਜਾਬ ਦਾ ਉਚ ਪੱਧਰੀ ਵਫਦ ਵਾਰਾਨਾਸੀ ਵਿਖੇ ਤਿੰਨ ਰੋਜ਼ਾ ਯੁਵਕ ਪਰਵਾਸੀ ਭਾਰਤੀ ਦਿਵਸ ਸਮਾਗਮ ਵਿੱਚ ਹੋਇਆ ਸ਼ਾਮਲ
• ਰਾਣਾ ਸੋਢੀ ਨੇ ਸਮੂਹ ਪਰਵਾਸੀ ਭਾਰਤੀਆਂ ਨੂੰ 550ਵੇਂ ਗੁਰਪੁਰਬ ਸਮਾਗਮਾਂ ਵਿੱਚ ਸ਼ਿਰਕਤ ਕਰਨ ਦਾ ਦਿੱਤਾ ਸੱਦਾ
ਵਾਰਾਨਸੀ/ਚੰਡੀਗੜ, 21 ਜਨਵਰੀ (ਵਿਸ਼ਵ ਵਾਰਤਾ)- ਵਾਰਾਨਾਸੀ ਵਿਖੇ ਅੱਜ ਸ਼ੁਰੂ ਹੋਏ ਤਿੰਨ ਰੋਜ਼ਾ ‘ਯੁਵਕ ਪਰਵਾਸੀ ਭਾਰਤੀ ਦਿਵਸ’ ਸਮਾਗਮ ਵਿੱਚ ਪੰਜਾਬ ਦੇ ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਪੰਜਾਬ ਦਾ ਉਚ ਪੱਧਰੀ ਵਫਦ ਸ਼ਾਮਲ ਹੋਇਆ ਜਿੱਥੇ ਉਨ•ਾਂ ਵਿਦੇਸ਼ਾਂ ਵਿੱਚ ਰਹਿੰਦੇ ਪਰਵਾਸੀ ਪੰਜਾਬੀ ਨੌਜਵਾਨਾਂ ਨੂੰ ਪੰਜਾਬ ਆ ਕੇ ਆਪਣੀਆਂ ਜੜ•ਾਂ ਨਾਲ ਜੁੜਨ ਦਾ ਸੱਦਾ ਦਿੱਤਾ। ਰਾਣਾ ਸੋਢੀ ਨੇ ਸੂਮਹ ਪਰਵਾਸੀ ਭਾਰਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਵੀ ਸ਼ਿਰਕਤ ਕਰਨ ਦਾ ਨਿੱਘਾ ਸੱਦਾ ਦਿੱਤਾ। ਉਨ•ਾਂ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਪਰਵਾਸੀ ਭਾਰਤੀਆਂ ਨੂੰ ਪੰਜਾਬ ਆ ਕੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵੀ ਸੱਦਾ ਦਿੱਤਾ। ਉਨ•ਾਂ ਪਰਵਾਸੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਤੰਦਰੁਸਤੀ ਮਿਸ਼ਨ ਵਿੱਚ ਹਿੱਸੇਦਾਰ ਬਣਨ ਅਤੇ ਨਾਲ ਹੀ ਪਰਵਾਸੀ ਉਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਆ।
ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ‘ਤੇ ਪਰਵਾਸੀਆਂ ਨੂੰ ਪੰਜਾਬ ਨਾਲ ਜੋੜਨ ਲਈ ‘ਆਪਣੀਆਂ ਜੜ•ਾਂ ਨਾਲ ਜੁੜੋ’ ਸਕੀਮ ਸ਼ੁਰੂ ਕੀਤੀ ਹੈ। ਉਨ•ਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਪਰਵਾਸੀ ਪੰਜਾਬੀ ਆਪਣੇ ਬੱਚੇ ਆਪਣੀ ਮਾਤ ਭੂਮੀ ਨਾਲ ਜੋੜਨਾ ਚਾਹੁੰਦੇ ਸਨ ਜਿਸ ਲਈ ਹੁਣ ਵਿਦੇਸ਼ਾਂ ਵਿੱਚ ਬੈਠਾ ਕੋਈ ਵੀ 16 ਤੋਂ 22 ਸਾਲ ਤੱਕ ਦਾ ਬੱਚਾ ਜੋ ਹੁਣ ਤੱਕ ਪੰਜਾਬ ਨਹੀਂ ਆਇਆ, ਆਨਲਾਈਨ ਅਪਲਾਈ ਕਰ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਇਨ•ਾਂ ਬੱਚਿਆਂ ਦੇ ਪੰਜਾਬ ਆਉਣ ਦਾ ਸਾਰਾ ਖਰਚਾ ਚੁੱਕਿਆ ਜਾਵੇਗਾ ਅਤੇ ਪੰਜਾਬ ਵਿੱਚ ਮੌਜੂਦ ਧਾਰਮਿਕ, ਇਤਿਹਾਸਕ ਅਤੇ ਸੈਲਾਨੀ ਥਾਵਾਂ ਦੇ ਦਰਸ਼ਨ ਕਰਵਾਏ ਜਾਣਗੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਸਾਰੂ ਮਾਹੌਲ ਸਿਰਜਿਆ ਗਿਆ ਹੈ ਜਿੱਥੇ ਧਾਰਮਿਕ, ਇਤਿਹਾਸਕ ਤੇ ਸੈਲਾਨੀ ਥਾਵਾਂ ਦੀ ਦਿੱਖ ਬਦਲੀ ਗਈ ਹੈ ਤਾਂ ਜੋ ਕਿਸੇ ਵੀ ਸ਼ਰਧਾਲੂ ਤੇ ਸੈਲਾਨੀ ਨੂੰ ਕੋਈ ਦਿੱਕਤ ਨਾ ਆਵੇ।
ਖੇਡ ਮੰਤਰੀ ਨੇ ਸੂਮਹ ਪਰਵਾਸੀ ਭਾਰਤੀਆਂ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮਾਂ ਵਿੱਚ ਸ਼ਿਰਕਤ ਕਰਨ ਦਾ ਵੀ ਸੱਦਾ ਦਿੱਤਾ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਵੱਲੋਂ 550ਵੇਂ ਗੁਰਪੁਰਬ ਸਬੰਧੀ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ। ਉਨ•ਾਂ ਕਿਹਾ ਕਿ ਇਹ ਸਮਾਗਮ ਸਾਲ ਭਰ ਚੱਲਣਗੇ ਅਤੇ ਵਿਦੇਸ਼ਾਂ ਵਿੱਚ ਬੈਠੇ ਭਾਰਤੀ ਇਨ•ਾਂ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਉਚੇਚੇ ਤੌਰ ‘ਤੇ ਦੇਸ਼ ਵਿੱਚ ਆਉਣ।
ਵਾਰਾਨਾਸੀ ਵਿਖੇ ਸ਼ੁਰੂ ਹੋਏ ਸਮਾਗਮ ਵਿੱਚ ਅੱਜ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ, ਕੇਂਦਰੀ ਖੇਡ ਮੰਤਰੀ ਸ੍ਰੀ ਰਾਜਯਾਵਰਧਨ ਸਿੰਘ ਰਾਠੌਰ, ਕੇਂਦਰੀ ਵਿਦੇਸ਼ ਰਾਜ ਮੰਤਰੀ ਜਨਰਲ (ਸੇਵਾ ਮੁਕਤ) ਵੀ.ਕੇ.ਸਿੰਘ, ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਵੀ ਸ਼ਿਰਕਤ ਕੀਤੀ। ਭਲਕੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸੰਮਲੇਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਸੰਮੇਲਨ ਵਿੱਚ ਰਾਣਾ ਸੋਢੀ ਦੀ ਅਗਵਾਈ ਹੇਠ ਸ਼ਿਰਕਤ ਕਰ ਰਹੇ ਪੰਜਾਬ ਦੇ ਵਫਦ ਵਿੱਚ ਪਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਭੰਡਾਰੀ, ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਤੇ ਡਾਇਰੈਕਟਰ ਸ੍ਰੀ ਮਾਲਵਿੰਦਰ ਸਿੰਘ ਜੱਗੀ ਵੀ ਸ਼ਾਮਲ ਸਨ।
ਇਸ ਮੌਕੇ ਰਾਣਾ ਸੋਢੀ ਨੇ ਸੰਮੇਲਨ ਦੌਰਾਨ ਪੰਜਾਬ ਸਰਕਾਰ ਦੇ ਵੱਖ-ਵੱਖ ਅਦਾਰਿਆਂ ਪੀ.ਐਸ.ਆਈ.ਈ.ਸੀ., ਸੈਰ ਸਪਾਟਾ ਵਿਭਾਗ, ਮਾਰਕਫੈਡ, ਪੁੱਡਾ, ਗਮਾਡਾ ਆਦਿ ਵੱਲੋਂ ਲਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਉਦਘਾਟਨ ਵੀ ਕੀਤਾ। ਉਨ•ਾਂ ਪੰਜਾਬ ਦੇ ਪੂਰੇ ਵਫਦ ਨਾਲ ਪੂਰੇ ਪ੍ਰਦਰਸ਼ਨੀ ਹਾਲ ਨੂੰ ਵੀ ਵੇਖਿਆ ਅਤੇ ਪਰਵਾਸੀ ਨੌਜਵਾਨਾਂ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕੀਤੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

Most Popular

ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ; ਬਨਾਸਕਾਂਠਾ ਜ਼ਿਲ੍ਹੇ ਵਿੱਚ 14,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਕੱਲ੍ਹ ਤੋਂ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ; ਬਨਾਸਕਾਂਠਾ ਜ਼ਿਲ੍ਹੇ ਵਿੱਚ 14,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

by Navjot
2 weeks ago
0

  ਬਨਾਸਕਾਂਠਾ/ਨਰਮਦਾ, 29 ਅਕਤੂਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਗੁਜਰਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 