• Latest
  • Trending
Punjab BJP ਨੇ 1984 ਕਤਲੇਆਮ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇ ਐਲਾਨ ‘ਤੇ Haryana Government ਦਾ ਕੀਤਾ ਧੰਨਵਾਦ

Punjab BJP ਨੇ 1984 ਕਤਲੇਆਮ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇ ਐਲਾਨ ‘ਤੇ Haryana Government ਦਾ ਕੀਤਾ ਧੰਨਵਾਦ

12 months ago
Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

27 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

40 minutes ago
Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

57 minutes ago
Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

1 hour ago
Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

2 hours ago
ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

3 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

3 hours ago
ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

4 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਮੋਹਾਲੀ ‘ਚ ਪਤੀ ਪਤਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਦੋਵਾਂ ਦੀ ਮੌਤ

ਮੋਹਾਲੀ ‘ਚ ਪਤੀ ਪਤਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਦੋਵਾਂ ਦੀ ਮੌਤ

5 hours ago
Actress ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ

Actress ਪੂਨਮ ਢਿੱਲੋਂ ਹਸਪਤਾਲ ‘ਚ ਭਰਤੀ

6 hours ago
Hindi News
English News
Saturday, August 22, 2026
No Result
View All Result
31 °c
Chandigarh
30 ° Sun
30 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab BJP ਨੇ 1984 ਕਤਲੇਆਮ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇ ਐਲਾਨ ‘ਤੇ Haryana Government ਦਾ ਕੀਤਾ ਧੰਨਵਾਦ

ਹਰਿਆਣਾ ਸਰਕਾਰ ਦਾ ਇਹ ਫੈਸਲਾ 84 ਦੇ ਪੀੜਤ ਪਰਿਵਾਰਾਂ ਨੂੰ ਨਿਆਂ ਤੇ ਸਨਮਾਨ ਦੇਣ ਵੱਲ ਮਹੱਤਵਪੂਰਨ ਕਦਮ - ਭਾਜਪਾ

August 26, 2025
in ਖਬਰਾਂ, ਪੰਜਾਬ
Punjab BJP ਨੇ 1984 ਕਤਲੇਆਮ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇ ਐਲਾਨ ‘ਤੇ Haryana Government ਦਾ ਕੀਤਾ ਧੰਨਵਾਦ

Punjab BJP ਨੇ 1984 ਕਤਲੇਆਮ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇ ਐਲਾਨ ‘ਤੇ Haryana Government ਦਾ ਕੀਤਾ ਧੰਨਵਾਦ

ਹਰਿਆਣਾ ਸਰਕਾਰ ਦਾ ਇਹ ਫੈਸਲਾ 84 ਦੇ ਪੀੜਤ ਪਰਿਵਾਰਾਂ ਨੂੰ ਨਿਆਂ ਤੇ ਸਨਮਾਨ ਦੇਣ ਵੱਲ ਮਹੱਤਵਪੂਰਨ ਕਦਮ – ਭਾਜਪਾ

ਮੋਦੀ ਸਰਕਾਰ ਨੇ 84 ਕਤਲੇਆਮ ਕੇਸ ਮੁੜ ਖੁਲ੍ਹਵਾ ਕੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਨਿਭਾਈ ਇਤਿਹਾਸਕ ਭੂਮਿਕਾ

ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ):- Punjab BJP ਦੇ ਸੂਬਾ ਕੌਰ ਕਮੇਟੀ ਮੈਂਬਰ ਅਤੇ ਸਾਬਕਾ ਵਿਧਇਕ ਕੇਵਲ ਸਿੰਘ ਢਿੱਲੋਂ ਨੇ Haryana Government ਵੱਲੋਂ 1984 ਸਿੱਖ ਵਿਰੋਧੀ ਦੰਗਾ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ ਹੈ। ਢਿੱਲੋਂ ਨੇ ਕਿਹਾ ਕਿ ਇਹ ਫ਼ੈਸਲਾ ਨਿਆਂ, ਸਨਮਾਨ ਅਤੇ ਸਮਾਜਿਕ ਪੁਨਰਵਾਸ ਵੱਲ ਇਕ ਮਹੱਤਵਪੂਰਨ ਪੜਾਅ ਹੈ। ਇਸ ਮੌਕੇ ‘ਤੇ ਸੁਬਾ ਪ੍ਰਧਾਨ ਵਿਕਰਮ ਸਿੰਘ ਚੀਮਾ, ਸੁਬਾ ਬੁਲਾਰਾ ਐਸ.ਐਸ.ਚੰਨੀ ਅਤੇ ਸੁਬਾ ਮੀਡਿਆ ਮੁੱਖੀ ਵਿਨੀਤ ਜੋਸ਼ੀ ਮੌਜੂਦ ਸਨ।

ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਫ਼ੈਸਲਾ ਹੋਰ ਸੂਬਿਆਂ ਲਈ ਵੀ ਪ੍ਰੇਰਣਾਦਾਇਕ ਸਾਬਤ ਹੋਵੇਗਾ। ਢਿੱਲੋਂ ਨੇ ਕਿਹਾ ਕਿ 1984 ਦੇ ਕਾਲੇ ਅਧਿਆਇ ਨੂੰ ਬਿਨਾਂ ਨਿਆਂ ਅਤੇ ਪੁਨਰਵਾਸ ਦੇ ਬੰਦ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਦਰਸਾ ਦਿੱਤਾ ਹੈ ਕਿ ਜਦੋਂ ਰਾਜਨੀਤੀ ਦੇ ਨਾਲ ਸੱਚੀ ਨੀਅਤ ਜੁੜਦੀ ਹੈ, ਤਾਂ ਇਨਸਾਫ਼ ਮਿਲਣਾ ਯਕੀਨੀ ਬਣ ਜਾਂਦਾ ਹੈ।

ਢਿੱਲੋਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦਿੱਲੀ ਚ ਭਾਜਪਾ ਦੀ ਸਰਕਾਰ ਬਣਨ ਦੇ 100 ਦਿਨਾਂ ਦੇ ਅੰਦਰ ਮੁੱਖ ਮੰਤਰੀ ਰੇਖਾ ਗੁਪਤਾ ਵਲੋਂ ਵੀ ਦੰਗਾ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇ ਕੇ ਇਕ ਇਤਿਹਾਸਕ ਕਦਮ ਚੁੱਕਿਆ ਗਿਆ ਸੀ। ਹੁਣ ਹਰਿਆਣਾ ਸਰਕਾਰ ਦੇ ਇਸ ਐਲਾਨ ਨਾਲ ਇਹ ਸਾਬਤ ਹੋਇਆ ਹੈ ਕਿ ਭਾਜਪਾ-ਸ਼ਾਸਿਤ ਸੂਬੇ ਪੀੜਤਾਂ ਦੇ ਹੱਕ ਵਿੱਚ ਸੰਵੇਦਨਸ਼ੀਲ ਅਤੇ ਵਚਨਬੱਧ ਹਨ।

1984 ਦੇ ਸਿੱਖ ਕਤਲੇਆਮ ਵਿੱਚ ਕਰੀਬ ਹਜ਼ਾਰਾਂ ਲੋਕਾਂ ਨੇ ਆਪਣੀ ਜਾਨ ਗੁਆਈ ਸੀ, ਜਿਨ੍ਹਾਂ ਵਿੱਚ ਸਭ ਤੋਂ ਵੱਧ ਹਤਿਆਕਾਂਡ ਦਿੱਲੀ ਵਿੱਚ ਹੋਏ ਸਨ। ਹਜ਼ਾਰਾਂ ਪਰਿਵਾਰ ਬੇਘਰ ਹੋਏ ਅਤੇ ਕਈ ਬੱਚੇ ਅਨਾਥ ਰਹਿ ਗਏ। ਉਸ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਪੀੜਤਾਂ ਨੂੰ ਇਨਸਾਫ਼ ਦੇਣ ਦੀ ਬਜਾਏ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।

ਢਿੱਲੋਂ ਨੇ ਦੱਸਿਆ ਕਿ 2014 ਵਿੱਚ ਕੇਂਦਰ ਵਿੱਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੰਗਿਆਂ ਦੇ ਕੇਸ ਮੁੜ ਖੁਲ੍ਹਵਾਏ। ਸੈਂਕੜੇ ਕੇਸਾਂ ਦੀ ਨਵੀਂ ਜਾਂਚ ਸ਼ੁਰੂ ਹੋਈ ਅਤੇ ਕਈ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਇਆ ਗਿਆ। 2018 ਵਿੱਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਹੋਰ ਕਈ ਦੋਸ਼ੀਆਂ ਨੂੰ ਲੰਬੇ ਸਮੇਂ ਬਾਅਦ ਇਨਸਾਫ਼ ਦੇ ਤਹਿਤ ਸਖ਼ਤ ਸਜ਼ਾਵਾਂ ਹੋਈਆਂ। ਇਨ੍ਹਾਂ ਹੀ ਨਹੀਂ ਪੀੜ੍ਹਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਨਾਲ-ਨਾਲ 5 ਲੱਖ ਰੁਪਏ ਤੱਕ ਦਾ ਮੁਆਵਜ਼ਾ ਵੀ ਜਾਰੀ ਕੀਤਾ ਗਿਆ।

ਆਪ ਪਾਰਟੀ ਦੀ ਦਿੱਲੀ ਸਰਕਰ ਨਾ ਸਿਰਫ਼ 1984 ਦੇ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਵਿੱਚ ਅਸਫਲ ਰਹੀ, ਸਗੋਂ ਆਪਣੇ 10 ਸਾਲਾਂ ਦੇ ਰਾਜ ਵਿੱਚ ਇੱਕ ਵੀ ਸਿੱਖ ਨੂੰ ਮੰਤਰੀ ਵੀ ਨਹੀਂ ਨਿਯੁਕਤ ਕੀਤਾ।

ਰਿਕਾਰਡ ਗਵਾਹ ਹੈ:
ਕਾਂਗਰਸ ਨੇ 1984 ਦੇ ਦੋਸ਼ੀਆਂ ਦੀ ਰੱਖਿਆ ਕੀਤੀ ਅਤੇ ਉਨ੍ਹਾਂ ਨੂੰ ਇਨਾਮ ਦਿੱਤਾ।
ਆਪ ਨੇ 10 ਸਾਲ ਦਿੱਲੀ ‘ਤੇ ਰਾਜ ਕੀਤਾ, ਪਰ ਪੀੜਤਾਂ ਲਈ ਕੁਝ ਨਹੀਂ ਕੀਤਾ। ਭਾਜਪਾ ਨੇ ਅਦਾਲਤਾਂ ਤੋਂ ਲੈ ਕੇ ਜ਼ਮੀਨੀ ਪੱਧਰ ਤੱਕ ਇਨਸਾਫ਼ ਲਈ ਲੜਾਈ ਲੜੀ। ਸੱਜਣ ਕੁਮਾਰ ਵਰਗੇ ਦੋਸ਼ੀਆਂ ਨੂੰ ਭਾਜਪਾ ਦੇ ਮਜ਼ਬੂਤ ਸਟੈਂਡ ਕਾਰਨ ਹੀ ਸਜ਼ਾ ਮਿਲੀ।

Tags: HARYANAHaryana governmentLatest Punjab news in PunjabiPUNJABpunjab bjptop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

by Ranjit Singh
August 22, 2026
0

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਪੰਜਾਬ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Ranjit Singh
August 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

by Ranjit Singh
August 22, 2026
0

Punjab Breaking: ਮੋਹਾਲੀ 'ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ 'ਚ ਵੜ ਕੇ ਲਾਈ ਅੱਗ ਮੋਹਾਲੀ, 22 ਅਗਸਤ (ਵਿਸ਼ਵ ਵਾਰਤਾ) -...

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
August 22, 2026
0

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 22 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

by Ranjit Singh
August 22, 2026
0

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਪੰਜਾਬ...

Most Popular

Punjab: ਮਾਂ ਨੇ ਪ੍ਰੇਮੀ ਨਾਲ ਮਿਲ ਕੇ ਆਪਣੀ ਹੀ ਧੀ ਨੂੰ ਕੀਤਾ ਅਗਵਾ !

Punjab: ਮਾਂ ਨੇ ਪ੍ਰੇਮੀ ਨਾਲ ਮਿਲ ਕੇ ਆਪਣੀ ਹੀ ਧੀ ਨੂੰ ਕੀਤਾ ਅਗਵਾ !

by Ranjit Singh
2 weeks ago
0

Punjab: ਮਾਂ ਨੇ ਪ੍ਰੇਮੀ ਨਾਲ ਮਿਲ ਕੇ ਆਪਣੀ ਹੀ ਧੀ ਨੂੰ ਕੀਤਾ ਅਗਵਾ ! ਲੁਧਿਆਣਾ, 5 ਅਗਸਤ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 