PUNJAB : ਭਾਰੀ ਮੀਂਹ ਕਾਰਨ ਪੰਜਾਬ ਦੇ ਸਾਰੇ ਸਕੂਲ 30 ਅਗਸਤ ਤੱਕ ਰਹਿਣਗੇ ਬੰਦ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 26ਅਗਸਤ(ਵਿਸ਼ਵ ਵਾਰਤਾ) PUNJAB : ਪੰਜਾਬ ਵਿੱਚ 30 ਅਗਸਤ ਤੱਕ ਸਕੂਲ ਬੰਦ ਰਹਿਣਗੇ। ਸਰਕਾਰ ਨੇ ਮੀਂਹ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਉਨ੍ਹਾਂ ਲਿਖਿਆ – “ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।”
ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।
—-
पिछले दिनों से भारी बारिश हो रही…— Bhagwant Mann (@BhagwantMann) August 26, 2025
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























