• Latest
  • Trending

ਮਨਜਿੰਦਰ ਸਿੰਘ ਸਿਰਸਾ ਵੱਲੋਂ ਸਿਕੱਮ ‘ਚ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਸਰਕਾਰ ਨੂੰ ਢੁਕਵਾਂ ਕਾਨੂੰਨ ਬਣਾਉਣ ਦੀ ਅਪੀਲ

9 years ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

6 minutes ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

41 minutes ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

1 hour ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

3 hours ago
Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

3 hours ago
ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

4 hours ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

4 hours ago
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

4 hours ago
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Friday, November 6, 2026
No Result
View All Result
24 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਨਜਿੰਦਰ ਸਿੰਘ ਸਿਰਸਾ ਵੱਲੋਂ ਸਿਕੱਮ ‘ਚ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਸਰਕਾਰ ਨੂੰ ਢੁਕਵਾਂ ਕਾਨੂੰਨ ਬਣਾਉਣ ਦੀ ਅਪੀਲ

September 28, 2017
in ਪੰਜਾਬ

ਨਵੀਂ ਦਿੱਲੀ, 28 ਸਤੰਬਰ (ਵਿਸ਼ਵ ਵਾਰਤਾ) : ਦਿੱਲੀ ਦੇ ਵਿਧਾਇਕ ਅਤੇ ਦਿੱਲੀ ਸਿੱਖ  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਸਿਕੱਮ ਦੇ ਮੁੱਖ ਮੰਤਰੀ ਸ੍ਰੀ ਪਵਨ ਕੁਮਾਰ ਚੈਮਲਿੰਗ ਨੂੰ ਅਪੀਲ ਕੀਤੀ ਹੈ ਕਿ ਰਾਜ ਵਿਚ ਆਨੰਦ ਮੈਰਿਜ ਐਕਟ ਲਾਗੂ ਕਰਨ ਵਾਸਤੇ ਸੂਬਾ ਵਿਧਾਨ ਸਭਾ ਵਿਚ ਢੁਕਵਾਂ ਕਾਨੂੰਨ ਪਾਸ ਕੀਤਾ ਜਾਵੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰ ਸਿਰਸਾ ਨੇ ਕਿਹਾ ਕਿ ਉਹਨਾਂ ਨੂੰ ਸਿਕੱਮ ਸਰਕਾਰ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ 1909 ਵਿਚ ਜਦੋਂ ਆਨੰਦ ਮੈਰਿਜ ਐਕਟ ਬਣਿਆ ਸੀ, ਉਸ ਵੇਲੇ ਸਿਕੱਮ ਭਾਰਤ ਦਾ ਹਿੱਸਾ ਨਹੀਂ ਸੀ, ਇਸ ਲਈ ਇਸ ਰਾਜ ਵਿਚ ਆਨੰਦ ਮੈਰਿਜ ਸੋਧ ਐਕਟ 2012 ਲਾਗੂ ਨਹੀਂ ਕੀਤਾ ਜਾ ਸਕਦਾ।
ਉਹਨਾਂ ਕਿਹਾ ਕਿ ਸਿਕੱਮ ਹੁਣ ਭਾਰਤ ਦਾ ਹਿੱਸਾ ਹੈ ਤੇ ਦੇਸ਼ ਦੀ ਸੰਸਦ ਵੱਲੋਂ ਪਾਸ ਕੀਤਾ ਗਿਆ ਹਰ ਕਾਨੂੰਨ ਰਾਜਾਂ ‘ਤੇ ਲਾਗੂ ਹੁੰਦਾ ਹੈ ਤੇ ਸਿਕੱਮ ਦੇ ਮਾਮਲੇ ਵਿਚ ਵੀ ਅਜਿਹਾ ਹੀ ਹੈ। ਉਹਨਾਂ ਕਿਹਾ ਕਿ  ਕੋਈ ਵੀ ਇਤਿਹਾਸਕ ਖਾਮੀ ਅਜਿਹੀ ਨੀਤੀ ਲਾਗੂ ਕਰਨ ਦੇ ਰਾਹ ਵਿਚ ਰੁਕਾਵਟ ਨਹੀਂ ਬਣ ਸਕਦੀ ਜਿਸਦਾ ਭਾਰਤੀ ਨਾਗਰਿਕ ਨੂੰ ਲਾਭ ਮਿਲਣਾ ਹੋਵੇ। ਉਹਨਾਂ ਕਿਹਾ ਕਿ ਸਿਕੱਮ ਵਿਚ ਰਹਿੰਦਾ ਸਿੱਖ ਭਾਈਚਾਰਾ ਵੀ ਭਾਰਤ ਸਰਕਾਰ ਵੱਲੋਂ  ਦਿੱਤੇ ਜਾ ਰਹੇ ਲਾਭ ਹਾਸਲ ਕਰਨ ਦਾ ਪੂਰਾ ਹੱਕਦਾਰ ਹੈ।
ਸ੍ਰ ਸਿਰਸਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਵਿਚ ਕਾਨੂੰਨੀ ਰਾਇ ਲੈਣ ਤੇ ਸੰਸਦ ਵੱਲੋਂ ਪਾਸ ਕੀਤਾ ਐਕਟ ਲਾਗੂ ਕਰਨ ਵਾਸਤੇ ਢੁਕਵਾਂ ਕਾਨੂੰਨ ਤਿਆਰ ਕਰਨ। ਉਹਨਾਂ ਕਿਹਾ ਕਿ ਸਿੱਖਾਂ ਵੱਲੋਂ ਵੀ ਸਿਕੱਮ ਵਿਚ ਸਰਕਾਰ ਬਣਾਉਣ ਸਮੇਂ ਵੋਟ ਪਾ ਕੇ ਆਪਣਾ ਯੋਗਦਾਨ ਪਾਇਆ ਜਾਂਦਾ ਹੈ ਤੇ ਉਹਨਾਂ ਨੂੰ ਵਾਜਬ ਅਧਿਕਾਰਾਂ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ।  ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੀ ਮਾਮਲੇ ਵਿਚ ਕਾਨੂੰਨੀ ਰਾਇ ਲਵੇਗੀ ਤੇ ਇਸ ਐਕਟ ਨੂੰ ਸਿਕੱਮ ਵਿਚ ਲਾਗੂ ਕਰਵਾਉਣ ਵਾਸਤੇ ਲੋੜੀਂਦਾ ਹਰ ਕਦਮ ਚੁੱਕੇਗੀ ਤਾਂ ਕਿ ਸਿਕੱਮ ਵਿਚ ਰਹਿੰਦੇ ਸਿੱਖਾਂ ਨੂੰ ਇਸ ਐਕਟ ਦਾ ਲਾਭ ਮਿਲ ਸਕੇ ਤੇ ਉਹ ਵੀ ਆਨੰਦ ਮੈਰਿਜ ਸੋਧ ਐਕਟ 2012 ਦੇ ਤਹਿਤ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਕਰਵਾ ਸਕਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

by Jaspreet Kaur
November 6, 2026
0

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ ਸਰਾਏ ਬਨਜਾਰਾ (ਰਾਜਪੁਰਾ,...

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
November 6, 2026
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

by Jaspreet Kaur
November 6, 2026
0

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ  ਗੁਰਦਾਸਪੁਰ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
November 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

by Jaspreet Kaur
November 6, 2026
0

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ ਸਰਾਏ ਬਨਜਾਰਾ (ਰਾਜਪੁਰਾ,...

Most Popular

1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

by Ankit
2 days ago
0

1984 ਦੇ ਸਿੱਖ ਕਤਲੇਆਮ 'ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ 'ਜ਼ਖ਼ਮ 84 ਦੇ' ਸੰਮੇਲਨ ਸ਼ੁਰੂ ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ);- ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 