Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 27 ਅਗਸਤ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab: ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਦਾ ਮਾਮਲਾ: ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ
– Punjab: ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਾਰੇ ਅਫਸਰਾਂ/ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ
– ਪੰਜਾਬ ਦੇ 7 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ: ਸਕੂਲ 30 ਅਗਸਤ ਤੱਕ ਬੰਦ, 5 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ
– ਪੰਜਾਬ ਵਿੱਚ ਹੜ੍ਹਾਂ ਦੇ ਸੰਕਟ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ: ਅੱਜ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ
– ਵੈਸ਼ਨੋ ਦੇਵੀ ਯਾਤਰਾ ਮਾਰਗ ‘ਤੇ ਜ਼ਮੀਨ ਖਿਸਕਣ ਕਾਰਨ ਭਾਰੀ ਤਬਾਹੀ, 31 ਲੋਕਾਂ ਦੀ ਮੌਤ, ਅੱਜ ਫਿਰ ਮੀਂਹ ਲਈ ਰੈੱਡ ਅਲਰਟ
– ਤਿੱਬਤ ਵਿੱਚ 3.9 ਤੀਬਰਤਾ ਦਾ ਭੂਚਾਲ, 10 ਕਿਲੋਮੀਟਰ ਦੀ ਡੂੰਘਾਈ ਵਿੱਚ ਕੇਂਦਰ
– American tariff : ਭਾਰਤ ‘ਤੇ ਟਰੰਪ ਦਾ 50% ਟੈਰਿਫ ਅੱਜ ਤੋਂ ਲਾਗੂ
– Elon Musk : ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਰਾਕੇਟ ਦਾ 10ਵਾਂ ਪ੍ਰੀਖਣ ਸਫਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























