Punjab: ਸਸਪੈਂਡ SSP ਵਰਿੰਦਰ ਬਰਾੜ ਨੂੰ ਕਲੀਨ ਚਿੱਟ, ਪੜ੍ਹੋ ਪੂਰੀ ਖਬਰ

ਚੰਡੀਗੜ੍ਹ, 27 ਚੰਡੀਗੜ੍ਹ 2025 (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਸਸਪੈਂਡ SSP ਵਰਿੰਦਰ ਬਰਾੜ ਨੂੰ ਕਲੀਨ ਚਿੱਟ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸ ਦਈਏ ਕਿ ਭ੍ਰਿਸ਼ਟਾਚਾਰ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਸਰਕਾਰ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਢੁਕਵੀਂ ਕਾਰਵਾਈ ਨਹੀਂ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























