• Latest
  • Trending
Punjab: ਨਵੋਦਿਆ ਸਕੂਲ ਦੇ ਪ੍ਰਿੰਸੀਪਲ ਨੂੰ ਨੋਟਿਸ ਜਾਰੀ, ਪੜ੍ਹੋ ਵੇਰਵਾ

10 months ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

40 minutes ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

3 hours ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

4 hours ago
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ 

FIFA WC 2026 : ਮਿਸਰ ਦੇ ਰਾਸ਼ਟਰਪਤੀ ਅਲ-ਸੀਸੀ ਨੇ ਰਾਸ਼ਟਰੀ ਟੀਮ ਨੂੰ ਵਿਸ਼ਵ ਕੱਪ ਵਿੱਚ ਆਪਣੀ ਪਹਿਲੀ ਇਤਿਹਾਸਕ ਜਿੱਤ ‘ਤੇ ਦਿੱਤੀ ਵਧਾਈ

Indian Athletics Awards :  ਨੀਰਜ ਚੋਪੜਾ ਅਤੇ ਪਾਰੁਲ ਚੌਧਰੀ ਨੂੰ ਭਾਰਤੀ ਅਥਲੈਟਿਕਸ ਪੁਰਸਕਾਰਾਂ ਵਿੱਚ ਸਰਵੋਤਮ ਐਥਲੀਟ ਚੁਣਿਆ ਗਿਆ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, June 22, 2026
No Result
View All Result
40 °c
Chandigarh
35 ° Tue
36 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਨਵੋਦਿਆ ਸਕੂਲ ਦੇ ਪ੍ਰਿੰਸੀਪਲ ਨੂੰ ਨੋਟਿਸ ਜਾਰੀ, ਪੜ੍ਹੋ ਵੇਰਵਾ

August 28, 2025
in ਖਬਰਾਂ, ਪੰਜਾਬ
Punjab: ਨਵੋਦਿਆ ਸਕੂਲ ਦੇ ਪ੍ਰਿੰਸੀਪਲ ਨੂੰ ਨੋਟਿਸ ਜਾਰੀ, ਪੜ੍ਹੋ ਵੇਰਵਾ

Punjab

– ਛੁੱਟੀਆਂ ਦੇ ਬਾਵਜੂਦ ਸਕੂਲ ਖੋਲ੍ਹਣ ਦਾ ਇਲਜ਼ਾਮ

ਚੰਡੀਗੜ੍ਹ, 28 ਅਗਸਤ 2025 (ਵਿਸ਼ਵ ਵਾਰਤਾ) – ਗੁਰਦਾਸਪੁਰ (Punjab) ਦੇ ਪਿੰਡ ਦਬੂੜੀ ਵਿੱਚ ਸਥਿਤ ਨਵੋਦਿਆ ਸਕੂਲ ਦੇ ਪ੍ਰਿੰਸੀਪਲ ਨੂੰ ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਪ੍ਰਿੰਸੀਪਲ ਉੱਤੇ ਇਲਜ਼ਾਮ ਹੈ ਕਿ ਉਹਨਾਂ ਨੇ ਛੁੱਟੀਆਂ ਦੇ ਬਾਵਜੂਦ ਸਕੂਲ ਖੋਲ੍ਹਿਆ, ਜਿਸ ਕਾਰਨ ਲਗਭਗ 400 ਬੱਚੇ ਪਾਣੀ ‘ਚ ਫਸ ਗਏ।

ਹਾਲਾਂਕਿ ਫੌਜ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਨਾਲ ਬੱਚਿਆਂ ਨੂੰ ਸੁਰੱਖਿਅਤ ਰੈਸਕਿਊ ਕਰ ਲਿਆ ਗਿਆ। ਸਕੂਲ ‘ਚੋਂ ਕੱਢੇ ਗਏ ਸਾਰੇ ਵਿਦਿਆਰਥੀ ਹੁਣ ਸੁਰੱਖਿਅਤ ਹਨ। ਇਲਾਕੇ ਵਿੱਚ ਅਜੇ ਵੀ 8 ਤੋਂ 10 ਫੁੱਟ ਤੱਕ ਪਾਣੀ ਭਰਿਆ ਹੋਇਆ ਹੈ, ਜਿਸ ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ। ਸਿੱਖਿਆ ਵਿਭਾਗ ਨੇ ਪ੍ਰਿੰਸੀਪਲ ਤੋਂ ਇਸ ਲਾਪਰਵਾਹੀ ਬਾਰੇ ਤੁਰੰਤ ਜਵਾਬ ਮੰਗਿਆ ਹੈ।

Punjab
Punjab

ਦੱਸ ਦਈਏ ਕਿ ਬੀਤੇ ਦਿਨ ਸਕੂਲ ਦੇ ਪਾਣੀ ਨਾਲ ਭਰ ਜਾਣ ਤੋਂ ਬੱਚਿਆਂ ਨੂੰ ਉਪਰਲੀ ਮੰਜ਼ਿਲ ‘ਤੇ ਰੱਖਿਆ ਗਿਆ ਸੀ। ਸਕੂਲ ਦੇ 40 ਅਧਿਆਪਕ ਅਤੇ ਹੋਰ ਸਟਾਫ਼ ਖੁਦ ਵੀ ਸਕੂਲ ਵਿੱਚ ਫਸ ਗਏ ਸਨ। ਜਿਸ ਤੋਂ ਬਾਅਦ ਰਾਹਤ ਕਾਰਜ ਚਲਾ ਕੇ ਸਾਰੀਆਂ ਨੂੰ ਸੁਰੱਖਿਅਤ ਕੱਢਿਆ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕੱਢਣ ਲਈ ਐਨਡੀਆਰਐਫ ਅਤੇ ਫੌਜ ਦੀਆਂ ਟੀਮਾਂ ਭੇਜੀਆਂ ਗਈਆਂ ਸਨ।

ਡੀਸੀ ਦਲਵਿੰਦਰ ਜੀਤ ਸਿੰਘ (Punjab) ਨੇ ਕਿਹਾ ਕਿ ਪ੍ਰਿੰਸੀਪਲ ਵੱਲੋਂ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਗਿਆ ਸੀ। ਸੂਚਨਾ ਮਿਲਦੇ ਹੀ ਬੱਸਾਂ ਭੇਜੀਆਂ ਗਈਆਂ ਸਨ, ਪਰ ਰਸਤੇ ‘ਚ ਬਹੁਤ ਪਾਣੀ ਭਰਿਆ ਹੋਇਆ ਸੀ। ਇਸ ਤੋਂ ਬਾਅਦ ਐਨਡੀਆਰਐਫ ਅਤੇ ਫੌਜ ਦੀਆਂ ਟੀਮਾਂ ਭੇਜੀਆਂ ਗਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

by Jaspreet Kaur
June 22, 2026
0

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ 'ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ ਹਰਿਆਣਾ 22 ਜੂਨ 2026 (ਵਿਸ਼ਵ ਵਾਰਤਾ) :...

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

by Jaspreet Kaur
June 22, 2026
0

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ ਕੈਬਨਿਟ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 22, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

by Jaspreet Kaur
June 22, 2026
0

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ ਲੰਡਨ, 22 ਜੂਨ 2026 (ਵਿਸ਼ਵ ਵਾਰਤਾ): ਬ੍ਰਿਟੇਨ ਦੇ ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

by Jaspreet Kaur
June 22, 2026
0

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ 'ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ ਹਰਿਆਣਾ 22 ਜੂਨ 2026 (ਵਿਸ਼ਵ ਵਾਰਤਾ) :...

Most Popular

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

by Jaspreet Kaur
3 weeks ago
0

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ - ਇਨ੍ਹਾਂ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ ਨਵੀ ਦਿੱਲੀ,30...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 