• Latest
  • Trending
Bikram Majithia ਦੀ ਅਰਜੀ ‘ਤੇ ਸੁਣਵਾਈ ਅੱਜ

Bikram Majithia ਦੀ ਅਰਜੀ ‘ਤੇ ਸੁਣਵਾਈ ਅੱਜ

11 months ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

43 minutes ago
ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

47 minutes ago
 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

50 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

56 minutes ago
ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

2 hours ago
ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

2 hours ago
ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

2 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

3 hours ago
ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

3 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ :  ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ :  ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

4 hours ago
ਈਰਾਨ ਵਿੱਚ ਵਧਦੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

ਈਰਾਨ ਵਿੱਚ ਵਧਦੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

4 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

5 hours ago
Hindi News
English News
Monday, July 20, 2026
No Result
View All Result
26 °c
Chandigarh
25 ° Tue
25 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bikram Majithia ਦੀ ਅਰਜੀ ‘ਤੇ ਸੁਣਵਾਈ ਅੱਜ

August 28, 2025
in ਸਿਆਸੀ, ਖਬਰਾਂ, ਪੰਜਾਬ
Bikram Majithia ਦੀ ਅਰਜੀ ‘ਤੇ ਸੁਣਵਾਈ ਅੱਜ

Punjab

Bikram Majithia ਦੀ ਅਰਜੀ ‘ਤੇ ਸੁਣਵਾਈ ਅੱਜ

ਚੰਡੀਗੜ੍ਹ, 28 ਅਗਸਤ 2025 (ਵਿਸ਼ਵ ਵਾਰਤਾ) – ਜੇਲ ਵਿਚ ਬੰਦ ਬਿਕਰਮ ਮਜੀਠੀਆ (Bikram Majithia) ਦੀ ਬੈਰਿਕ ਬਦਲਣ ਦੇ ਮਾਮਲੇ ਉਤੇ ਲਗਾਈ ਗਈ ਅਰਜੀ ‘ਤੇ ਅੱਜ 28 ਅਗਸਤ ਨੂੰ ਸੁਣਵਾਈ ਹੋਣੀ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਅੱਜ 28 ਅਗਸਤ ਲਈ ਸੁਣਵਾਈ ਮੁਲਤਵੀ ਕਰ ਦਿੱਤੀ ਸੀ।

ਦੱਸ ਦਈਏ ਕਿ ਸੋਮਵਾਰ ਨੂੰ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿੱਛ ਕਰਨ ਲਈ ਐਸ.ਆਈ.ਟੀ (SIT) ਮੁਖੀ ਪਟਿਆਲਾ ਦੇ ਐਸ ਐਸ ਪੀ ਅਤੇ ਐਸ ਪੀ ਪੁੱਜੇ ਸਨ। ਮਿਲੀ ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਤੋਂ ਐੱਸਆਈਟੀ (SIT) ਦੀ ਟੀਮ ਨੇ ਕਰੀਬ ਢਾਈ ਘੰਟੇ ਤਕ ਸਵਾਲ ਜਵਾਬ ਕੀਤੇ। ਇਸ ਦੌਰਾਨ ਉਨ੍ਹਾਂ ਕੋਲੋਂ ਲੈਂਡ ਮਿਸਿੰਗ ਰਿਕਾਰਡ ਨੂੰ ਲੈ ਕੇ ਜਾਣਕਾਰੀ ਮੰਗੀ ਗਈ।

Bikram Majithia
Bikram Majithia

ਬੀਤੇ ਦਿਨ 27 ਅਗਸਤ ਨੂੰ ਮਜੀਠੀਆ (Bikram Majithia) ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਾਈ ਗਈ ਗ੍ਰਿਫ਼ਤਾਰੀ ਦੀ ਪਟੀਸ਼ਨ ਨੂੰ ਵਾਪਸ ਲੈ ਲਿਆ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹੁਣ ਨਵੇਂ ਸਿਰੇ ਤੋਂ ਇਹ ਪਟੀਸ਼ਨ ਅਦਾਲਤ ‘ਚ ਦਾਇਰ ਕੀਤੀ ਜਾਵੇਗੀ। ਬਿਕਰਮ ਮਜੀਠੀਆ ਨੂੰ ਬੀਤੀ 25 ਜੂਨ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ ਹੀ ਮਜੀਠੀਆ ਜੇਲ੍ਹ ‘ਚ ਬੰਦ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bikram MajithiaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
July 20, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

by Navjot
July 20, 2026
0

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ...

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

by Navjot
July 20, 2026
0

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ   ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

by Navjot
July 20, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ   ਢਾਕਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
July 20, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

by Ranjit Singh
2 weeks ago
0

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ - ਭਾਰਤ ਲਗਾਤਾਰ ਤੀਜਾ ਟੀ-20 ਮੈਚ ਹਾਰਿਆ - ਵੈਭਵ ਸੂਰਿਆਵੰਸ਼ੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 