• Latest
  • Trending
Punjab: ਡਿਊਟੀ ‘ਚ ਕੁਤਾਹੀ ਵਰਤਣ ’ਤੇ ਨਗਰ ਨਿਗਮ ਬਟਾਲਾ ਦਾ ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਸਸਪੈਂਡ

1 year ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

27 minutes ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

28 minutes ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

29 minutes ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

30 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

4 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਡਿਊਟੀ ‘ਚ ਕੁਤਾਹੀ ਵਰਤਣ ’ਤੇ ਨਗਰ ਨਿਗਮ ਬਟਾਲਾ ਦਾ ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਸਸਪੈਂਡ

August 28, 2025
in ਖਬਰਾਂ, ਪੰਜਾਬ
Punjab: ਡਿਊਟੀ ‘ਚ ਕੁਤਾਹੀ ਵਰਤਣ ’ਤੇ ਨਗਰ ਨਿਗਮ ਬਟਾਲਾ ਦਾ ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਸਸਪੈਂਡ

Punjab: ਡਿਊਟੀ ‘ਚ ਕੁਤਾਹੀ ਵਰਤਣ ’ਤੇ ਨਗਰ ਨਿਗਮ ਬਟਾਲਾ ਦਾ ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਸਸਪੈਂਡ

ਬਟਾਲਾ, 28 ਅਗਸਤ (ਵਿਸ਼ਵ ਵਾਰਤਾ): ਪੰਜਾਬ (Punjab) ਸਰਕਾਰ ਵਲੋਂ 30 ਅਗਸਤ ਨੂੰ ਬਾਬਾ ਜੀ ਦੇ ਵਿਆਹ ਪੁਰਬ ਸਮਾਗਮ ਲਈ ਸੰਗਤਾਂ ਦੀ ਸਹਲੂਤ ਲਈ ਲਗਤਾਰ ਦਿਨ ਰਾਤ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨਾਂ ਸਮਾਗਮਾਂ ਦੌਰਾਨ ਕਿਸੇ ਵੀ ਵਿਭਾਗ ਵਲੋਂ ਡਿਊਟੀ ਦੌਰਾਨ ਵਰਤੀ ਗਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਪ੍ਰਗਟਾਵਾ ਕਰਦਿਆਂ ਵਿਕਰਮਜੀਤ ਸਿੰਘ ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਦੱਸਿਆ ਕਿ ਵਿਆਹ ਪੁਰਹ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਲਗਾਤਾਰ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਉਨਾਂ ਵਲੋਂ ਸਮੂਹ ਵਿਭਾਗਾਂ ਨੂੰ ਦੇਸ਼-ਵਿਦੇਸ਼ ਵਿਚੋਂ ਆ ਰਹੀ ਸੰਗਤ ਦੀ ਸਹਲੂਤ ਲਈ ਸਮੇਂ ਸਿਰ ਕਾਰਜ ਨੇਪਰੇ ਚਾੜ੍ਹਣ ਦੀ ਹਦਾਇਤ ਕੀਤੀ ਗਈ ਹੈ।

ਉਨਾਂ ਅੱਗੇ ਕਿਹਾ ਕਿ ਪਰ ਸ਼ਹਿਰ ਵਿੱਚ ਸਫਾਈ ਵਿਵਸਥਾ ਵਿੱਚ ਲਗਾਤਾਰ ਵਰਤੀ ਜਾ ਰਹੀ ਕੁਤਾਹੀ ਨੂੰ ਲੈ ਕੇ ਸਥਾਨਕ ਸਰਕਾਰਾਂ ਵਿਭਾਗ ਵਲੋ ਸਖ਼ਤ ਨੋਟਿਸ ਲੈਂਦਿਆਂਵਿਕਾਸ ਵਾਸਦੇਵ, ਸੈਨੇਟਰੀ ਇੰਸਪੈਕਟਰ, ਨਗਰ ਨਿਗਮ ਬਟਾਲਾ ਨੂੰ ਆਪਣੀ ਡਿਊਟੀ ਵਿੱਚ ਕੁਤਾਹੀ ਵਰਤਣ ਅਤੇ ਆਪਣੇ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣ ਨਾ ਕਰਨ ਕਾਰਨ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਉਨਾਂ ਅੱਗੇ ਕਿਹਾ ਕਿ ਸ਼ਹਿਰ ਵਿੱਚ ਸਾਫ਼-ਸਫਾਈ ਜਾਂ ਕਿਸੇ ਹੋਰ ਵੀ ਸਮੱਸਿਆ ਸਬੰਧੀ ਜੇਕਰ ਕਿਸੇ ਵੀ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ਵਿੱਚ ਲਾਪਰਵਾਹੀ ਵਰਤਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਸਮੂਹ ਵਿਭਾਗਾਂ ਨੂੰ ਮਿਹਨਤ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) ਵੀਰਵਾਰ ਨੂੰ ਪ੍ਰਕਾਸ਼ਿਤ ਜਲਵਾਯੂ ਪਰਿਵਰਤਨ ਪ੍ਰਦਰਸ਼ਨ ਸੂਚਕਾਂਕ (Climate Change Performance Index) ਦੀ ਸਾਲਾਨਾ...

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

by Navjot
November 12, 2026
0

  ਬੈਂਗਲੁਰੂ, 12 ਨਵੰਬਰ (ਵਿਸ਼ਵ ਵਾਰਤਾ) - ਬੈਂਗਲੁਰੂ ਵਿਕਾਸ ਮੰਤਰੀ ਕ੍ਰਿਸ਼ਨਾ ਬਾਇਰੇ ਗੌਡਾ ਨੇ ਵੀਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

by Ankit
4 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ ਭਗਵੰਤ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 