• Latest
  • Trending
Punjab Government ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ: ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ

1 year ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

34 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

1 hour ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ: ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ

ਪਹਿਲਕਦਮੀ ਦਾ ਉਦੇਸ਼ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣਾ: ਡਾ. ਰਵਜੋਤ ਸਿੰਘ

August 28, 2025
in ਖਬਰਾਂ, ਪੰਜਾਬ
Punjab Government ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ: ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ

Oplus_16908288

Punjab Government ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ: ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ

ਪਹਿਲਕਦਮੀ ਦਾ ਉਦੇਸ਼ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣਾ: ਡਾ. ਰਵਜੋਤ ਸਿੰਘ

ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ):- ਈ-ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab Government ਨੇ ਸਥਾਨਕ ਸਰਕਾਰਾਂ ਵਿਭਾਗ ਅਧੀਨ 8 ਨਵੀਆਂ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ, ਪਾਰਦਰਸ਼ਤਾ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣਾ ਹੈ।

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਨਵੀਆਂ ਸੇਵਾਵਾਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਸ਼ਹਿਰ ਨਿਵਾਸੀਆਂ ਲਈ ਪਾਲਤੂ ਜਾਨਵਰਾਂ ਦੇ ਲਾਇਸੈਂਸਾਂ ਦੀ ਆਨਲਾਈਨ ਅਰਜ਼ੀ ਅਤੇ ਜਾਰੀ ਕਰਨਾ, ਕਿਰਾਏ ਅਤੇ ਲੀਜ਼ ਸਮਝੌਤਿਆਂ ਦੇ ਪ੍ਰਬੰਧਨ ਲਈ ਡਿਜੀਟਲ ਪਲੇਟਫਾਰਮ, ਇਸ਼ਤਿਹਾਰਾਂ ਅਤੇ ਹੋਰਡਿੰਗਾਂ ਲਈ ਆਨਲਾਈਨ ਪ੍ਰਵਾਨਗੀਆਂ, ਟ੍ਰੈਫਿਕ ਅਤੇ ਹੋਰ ਉਲੰਘਣਾਵਾਂ ਲਈ ਚਲਾਨਾਂ ਦੀ ਈ-ਚਲਾਨਿੰਗ ਜਾਰੀ ਕਰਨਾ ਅਤੇ ਨਾਗਰਿਕਾਂ ਲਈ ਕੂੜਾ ਫੀਸਾਂ ਦਾ ਆਨਲਾਈਨ ਭੁਗਤਾਨ ਆਦਿ ਪ੍ਰਮੁੱਖ ਸੇਵਾਵਾਂ ਹੋਣਗੀਆਂ।

ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ, “ਪੰਜਾਬ ਪਹਿਲਾਂ ਹੀ ਈ-ਗਵਰਨੈਂਸ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੋਹਰੀ ਸੂਬਾ ਹੈ ਅਤੇ ਇਨ੍ਹਾਂ ਨਵੀਆਂ ਪਹਿਲਕਦਮੀਆਂ ਕਰਨ ਦਾ ਸਾਡਾ ਉਦੇਸ਼, ਸ਼ਹਿਰੀ ਸੇਵਾਵਾਂ ਨੂੰ ਅਗਲੇ ਪੱਧਰ ‘ਤੇ ਲੈ ਕੇ ਜਾਣਾ ਹੈ।’’ ਉਨ੍ਹਾਂ ਦੱਸਿਆ ਕਿ, ‘’ਇਹ 8 ਨਵੀਆਂ ਸੇਵਾਵਾਂ ਨਾ ਸਿਰਫ ਸਾਡੀਆਂ ਸਥਾਨਕ ਸਰਕਾਰਾਂ ਦੀ ਕੁਸ਼ਲਤਾ ਵਿੱਚ ਸੁਧਾਰ ਕਰਨਗੀਆਂ, ਬਲਕਿ ਨਾਗਰਿਕਾਂ ਨੂੰ ਜ਼ਰੂਰੀ ਸੇਵਾਵਾਂ ਤੱਕ ਸੁਵਿਧਾਜਨਕ ਅਤੇ ਪਾਰਦਰਸ਼ੀ ਪਹੁੰਚ ਵੀ ਪ੍ਰਦਾਨ ਕਰਨਗੀਆਂ।”

ਡਾ. ਰਵਜੋਤ ਸਿੰਘ ਨੇ ਇਨ੍ਹਾਂ ਸੇਵਾਵਾਂ ਦੇ ਪ੍ਰਭਾਵ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਨ੍ਹਾਂ ਵੱਖ-ਵੱਖ ਸੇਵਾਵਾਂ ਦੇ ਸਵੈਚਾਲਨ ਨਾਲ ਪ੍ਰਕਿਰਿਆ ਦਾ ਸਮਾਂ ਘਟੇਗਾ ਅਤੇ ਕੁਸ਼ਲਤਾ ਵਧੇਗੀ। ਉਨ੍ਹਾਂ ਦੱਸਿਆ ਕਿ ਇਹ ਸੇਵਾਵਾਂ ਪਾਰਦਸ਼ੀ ਅਤੇ ਆਨਲਾਈਨ ਢੰਗ ਨਾਲ ਨਾਗਰਿਕਾਂ ਨੂੰ ਅਸਲ-ਸਮੇਂ ਦੇ ਅਪਡੇਟ ਅਤੇ ਟਰੈਕਿੰਗ ਸਮਰੱਥਾਵਾਂ ਤਹਿਤ ਪ੍ਰਦਾਨ ਕੀਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੇਵਾਵਾਂ ਨਾਲ ਕਰਮਚਾਰੀ ਕੁਸ਼ਲਤਾ ਵਿੱਚ ਸੁਧਾਰ ਆਏਗਾ ਅਤੇ ਡਿਜੀਟਲ ਪਲੇਟਫਾਰਮ ਕਰਮਚਾਰੀਆਂ ਨੂੰ ਉੱਚ-ਪ੍ਰਾਥਮਿਕਤਾ ਵਾਲੇ ਕੰਮਾਂ ‘ਤੇ ਧਿਆਨ ਕੇਂਦਰਿਤ ਕਰਨ ਅਤੇ ਸਮੁੱਚੀ ਉਤਪਾਦਕਤਾ ਵਿੱਚ ਸੁਧਾਰ ਕਰਨ ਦੇ ਯੋਗ ਬਣਾਉਣਗੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀ ਈ-ਗਵਰਨੈਂਸ ਪ੍ਰਤੀ ਵਚਨਬੱਧਤਾ ਬਿਹਤਰ ਪ੍ਰਸ਼ਾਸ਼ਨ ਲਈ ਤਕਨਾਲੋਜੀ ਦਾ ਲਾਭ ਉਠਾਉਣ ਦੇ ਨਿਰੰਤਰ ਯਤਨਾਂ ਵਿੱਚ ਸਪੱਸ਼ਟ ਹੈ। ਉਨ੍ਹਾਂ ਉਮੀਦ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਨਵੀਆਂ ਸੇਵਾਵਾਂ ਨਾਗਰਿਕਾਂ ਦੇ ਅਨੁਭਵ ਨੂੰ ਮਹੱਤਵਪੂਰਨ ਤੌਰ ‘ਤੇ ਵਧਾਉਣਗੀਆਂ ਅਤੇ ਦੂਜੇ ਰਾਜਾਂ ਲਈ ਇੱਕ ਮਾਪਦੰਡ ਸਥਾਪਤ ਕਰਨਗੀਆਂ।

——–

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab GovernmentWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

by Navjot
3 weeks ago
0

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ 'ਝੋਟਾ' ਦੇ ਕਤਲ ਦੇ ਮਾਮਲੇ ਵਿੱਚ, ਅੱਜ ਸ਼ੁੱਕਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 