
ਚੰਡੀਗੜ 22 ਜਨਵਰੀ– ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਅਹੁਦੇਦਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ. ਮਲੁਕਾ ਨੇ ਦੱਸਿਆ ਕਿ ਸ. ਈਸ਼ਰ ਸਿੰਘ ਮੰਝਪੁਰ ਨੂੰ ਕਿਸਾਨ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸ. ਕੰਵਲਪ੍ਰੀਤ ਸਿੰਘ ਕਾਕੀ ਨੂੰ ਕਿਸਾਨ ਵਿੰਗ ਦਾ ਗੁਰਦਾਸਪੁਰ ਜਿਲੇ ਦਾ ਪ੍ਰਧਾਨ ਅਤੇ ਸ. ਗੁਰਿੰਦਰਜੀਤ ਸਿੰਘ ਭੁੱਲਰ ਨੂੰ ਜਿਲਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬਾਕੀ ਜਥੇਬੰਦੀ ਵੀ ਜਲਦੀ ਹੀ ਐਲਾਨ ਦਿਤੀ ਜਾਵੇਗੀ।
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ
Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...





















