• Latest
  • Trending
Punjabi University ਵੱਲੋਂ ਮਹਾਨ ਕੋਸ਼ ਦੀ ਬੇਅਦਬੀ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿਖੇਧੀ

Punjabi University ਵੱਲੋਂ ਮਹਾਨ ਕੋਸ਼ ਦੀ ਬੇਅਦਬੀ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿਖੇਧੀ

11 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 minutes ago
Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫੇਰ ਆਉਣਗੇ ਪੰਜਾਬ ਦੌਰੇ ‘ਤੇ

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫੇਰ ਆਉਣਗੇ ਪੰਜਾਬ ਦੌਰੇ ‘ਤੇ

20 minutes ago
Punjab ‘ਚ ਨਾਮੀ ਡਾਕਟਰ ਜੋੜੇ ਨਾਲ ਵੱਜੀ ਵੱਡੀ ਠੱਗੀ ! ਦੋ ਸਕੀਆਂ ਭੈਣਾਂ ‘ਤੇ ਦੋਸ਼

Punjab ‘ਚ ਨਾਮੀ ਡਾਕਟਰ ਜੋੜੇ ਨਾਲ ਵੱਜੀ ਵੱਡੀ ਠੱਗੀ ! ਦੋ ਸਕੀਆਂ ਭੈਣਾਂ ‘ਤੇ ਦੋਸ਼

53 minutes ago
Punjab ‘ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Punjab ‘ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

1 hour ago
National: ਦੇਸ਼ ‘ਚ ਮਾਨਸੂਨ ਸਰਗਰਮ: ਭਾਰੀ ਮੀਂਹ ਨੇ ਪਹਾੜੀ ਖੇਤਰਾਂ ‘ਚ ਮਚਾਈ ਤਬਾਹੀ

National: ਦੇਸ਼ ‘ਚ ਮਾਨਸੂਨ ਸਰਗਰਮ: ਭਾਰੀ ਮੀਂਹ ਨੇ ਪਹਾੜੀ ਖੇਤਰਾਂ ‘ਚ ਮਚਾਈ ਤਬਾਹੀ

2 hours ago
Neet Paper Leak Case: CBI ਵੱਲੋਂ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ

Neet Paper Leak Case: CBI ਵੱਲੋਂ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ

2 hours ago
Plastic Notes: ਪੜ੍ਹੋ ਆਸਟ੍ਰੇਲੀਆ ‘ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ ‘ਚ ਵੀ ਜਲਦ ਹੀ ਚੱਲਣਗੇ ਇਹ ਨੋਟ

Plastic Notes: ਪੜ੍ਹੋ ਆਸਟ੍ਰੇਲੀਆ ‘ਚ ਪਲਾਸਟਿਕ ਦੇ ਨੋਟਾਂ ਦੀ ਕਿਉਂ ਹੋਈ ਸੀ ਸ਼ੁਰੂਆਤ ?, ਭਾਰਤ ‘ਚ ਵੀ ਜਲਦ ਹੀ ਚੱਲਣਗੇ ਇਹ ਨੋਟ

3 hours ago
Punjab Weather: ਸੂਬੇ ‘ਚ ਅੱਜ ਵੀ ਭਾਰੀ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਵੀ ਭਾਰੀ ਮੀਂਹ ਲਈ ਅਲਰਟ ਜਾਰੀ

3 hours ago
Neet Paper Leak Case: ਫਾਸਟ ਟਰੈਕ ਅਦਾਲਤ ‘ਚ ਅੱਜ ਹੋ ਸਕਦੀ ਹੈ ਸੁਣਵਾਈ

Neet Paper Leak Case: ਫਾਸਟ ਟਰੈਕ ਅਦਾਲਤ ‘ਚ ਅੱਜ ਹੋ ਸਕਦੀ ਹੈ ਸੁਣਵਾਈ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Parliament Monsoon Session ਦਾ ਅੱਠਵਾਂ ਦਿਨ: ‘ਪੇਪਰ ਲੀਕ ਸੋਧ’ ਬਿੱਲ ‘ਤੇ ਲੋਕ ਸਭਾ ਵੋਟਿੰਗ ਅੱਜ

Parliament Monsoon Session ਦਾ ਅੱਠਵਾਂ ਦਿਨ: ‘ਪੇਪਰ ਲੀਕ ਸੋਧ’ ਬਿੱਲ ‘ਤੇ ਲੋਕ ਸਭਾ ਵੋਟਿੰਗ ਅੱਜ

4 hours ago
Punjab ਯੂਨੀਵਰਸਿਟੀ ‘ਚ ਵੱਡਾ ਪ੍ਰਸ਼ਾਸਕੀ ਫ਼ੈਸਲਾ: ਡਾ. ਮੀਨਾਕਸ਼ੀ ਗੋਇਲ ਨੂੰ ਬਣਾਇਆ ਕਾਰਜਕਾਰੀ ਵਾਈਸ-ਚਾਂਸਲਰ

Punjab ਯੂਨੀਵਰਸਿਟੀ ‘ਚ ਵੱਡਾ ਪ੍ਰਸ਼ਾਸਕੀ ਫ਼ੈਸਲਾ: ਡਾ. ਮੀਨਾਕਸ਼ੀ ਗੋਇਲ ਨੂੰ ਬਣਾਇਆ ਕਾਰਜਕਾਰੀ ਵਾਈਸ-ਚਾਂਸਲਰ

4 hours ago
Hindi News
English News
Wednesday, July 29, 2026
No Result
View All Result
34 °c
Chandigarh
29 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjabi University ਵੱਲੋਂ ਮਹਾਨ ਕੋਸ਼ ਦੀ ਬੇਅਦਬੀ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿਖੇਧੀ

August 29, 2025
in ਖਬਰਾਂ, ਪੰਜਾਬ
Punjabi University ਵੱਲੋਂ ਮਹਾਨ ਕੋਸ਼ ਦੀ ਬੇਅਦਬੀ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿਖੇਧੀ

Punjab

Punjabi University ਵੱਲੋਂ ਮਹਾਨ ਕੋਸ਼ ਦੀ ਬੇਅਦਬੀ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿਖੇਧੀ

– ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸਿੱਖ ਸਾਹਿਤ ਦੇ ਸਸਕਾਰ ਲਈ ਸ਼੍ਰੋਮਣੀ ਕਮੇਟੀ ਨਾਲ ਕਰਨਾ ਚਾਹੀਦਾ ਸੀ ਰਾਬਤਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 29 ਅਗਸਤ 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ (Punjabi University) ਵੱਲੋਂ ਮਹਾਨ ਕੋਸ਼ ਨੂੰ ਜਮੀਨ ਹੇਠਾਂ ਦੱਬ ਕੇ ਕੀਤੀ ਬੇਅਦਬੀ ਦੀ ਹਰਕਤ ਨੂੰ ਮੰਦਭਾਗੀ, ਨਿੰਦਣਯੋਗ ਅਤੇ ਸਿੱਖ ਰਹੁਰੀਤਾਂ ਵਿਰੁੱਧ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਵਨ ਗੁਰਬਾਣੀ ਅਤੇ ਸਿੱਖ ਸਾਹਿਤ ਦੇ ਪ੍ਰਤੀ ਆਦਰ-ਸਨਮਾਨ ਰੱਖਣਾ ਹਰ ਸੰਸਥਾ ਦੀ ਜ਼ਿੰਮੇਵਾਰੀ ਹੈ। ਮਹਾਨ ਕੋਸ਼ ਕੋਈ ਸਿਰਫ਼ ਕਿਤਾਬ ਨਹੀਂ ਹੈ, ਸਗੋਂ ਇਹ ਸਿੱਖ ਕੌਮ ਦੀ ਵਿਰਾਸਤ ਹੈ, ਜਿਨ੍ਹਾਂ ਦਾ ਸਹੀ ਮਰਿਆਦਾ ਨਾਲ ਸਸਕਾਰ ਕੀਤਾ ਜਾਣਾ ਚਾਹੀਦਾ ਹੈ। ਕਿਉਂਕਿ ਇਸ ਵਿੱਚ ਗੁਰਬਾਣੀ ਦੀਆਂ ਪਾਵਨ ਪੰਕਤੀਆਂ ਅਤੇ ਸਿੱਖ ਇਤਿਹਾਸ ਤੇ ਸਿਧਾਂਤਾਂ ਬਾਰੇ ਜਾਣਕਾਰੀ ਦਰਜ ਹੈ, ਇਸ ਲਈ ਸਿੱਖ ਭਾਵਨਾਵਾਂ ਦਾ ਖਿਆਲ ਰੱਖਿਆ ਜਾਣਾ ਚਾਹੀਦਾ ਸੀ।

Punjabi University
Punjabi University

ਉਨ੍ਹਾਂ ਕਿਹਾ ਕਿ ਜੇਕਰ ਯੂਨੀਵਰਸਿਟੀ ਨੂੰ ਗਲਤੀਆਂ ਵਾਲੇ ਮਹਾਨ ਕੋਸ਼ ਦੇ ਕੁਝ ਅੰਕ ਖਤਮ ਕਰਨ ਦੀ ਲੋੜ ਸੀ, ਤਾਂ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕੀਤਾ ਜਾਣਾ ਚਾਹੀਦਾ ਸੀ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪਿਛਲੇ ਲੰਮੇ ਸਮੇਂ ਤੋਂ ਪਾਵਨ ਗੁਰਬਾਣੀ, ਪੁਰਾਣੇ ਸਿੱਖ ਧਾਰਮਿਕ ਗ੍ਰੰਥਾਂ ਅਤੇ ਸਾਹਿਤ ਦਾ ਗੁਰਮਤਿ ਅਨੁਸਾਰ ਸਸਕਾਰ ਕੀਤਾ ਜਾ ਰਿਹਾ ਹੈ। ਇਸ ਲਈ ਕਿਸੇ ਵੀ ਸੰਸਥਾ ਨੂੰ ਚਾਹੀਦਾ ਹੈ ਕਿ ਉਹ ਆਪਣੇ ਮਨਮਰਜ਼ੀ ਦੇ ਫ਼ੈਸਲੇ ਕਰਨ ਦੀ ਬਜਾਏ ਧਾਰਮਿਕ ਮਰਿਆਦਾ ਅਨੁਸਾਰ ਕਦਮ ਚੁੱਕੇ।

ਐਡਵੋਕੇਟ ਧਾਮੀ ਨੇ ਜ਼ੋਰ ਦੇ ਕੇ ਕਿਹਾ ਕਿ ਯੂਨੀਵਰਸਿਟੀ (Punjabi University) ਵੱਲੋਂ ਕੀਤੀ ਗਈ ਇਹ ਕਾਰਵਾਈ ਧਾਰਮਿਕ ਸਿਧਾਂਤਾਂ ਅਤੇ ਸਿੱਖ ਰੀਤੀ ਦੀ ਅਣਦੇਖੀ ਹੈ, ਜਿਸ ਨਾਲ ਸਿੱਖ ਕੌਮ ਦੇ ਭਾਵਨਾਵਾਂ ਨੂੰ ਗਹਿਰਾ ਝਟਕਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੂੰ ਇਸ ਦੀ ਤੁਰੰਤ ਸਿੱਖ ਕੌਮ ਪਾਸੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਪਛਤਾਵੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਅਰਦਾਸ ਕਰਨੀ ਚਾਹੀਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiPunjabi Universitytop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫੇਰ ਆਉਣਗੇ ਪੰਜਾਬ ਦੌਰੇ ‘ਤੇ

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫੇਰ ਆਉਣਗੇ ਪੰਜਾਬ ਦੌਰੇ ‘ਤੇ

by Ranjit Singh
July 29, 2026
0

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫੇਰ ਆਉਣਗੇ ਪੰਜਾਬ ਦੌਰੇ 'ਤੇ - 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬਣਾਉਣਗੇ ਰਣਨੀਤੀ -...

Punjab ‘ਚ ਨਾਮੀ ਡਾਕਟਰ ਜੋੜੇ ਨਾਲ ਵੱਜੀ ਵੱਡੀ ਠੱਗੀ ! ਦੋ ਸਕੀਆਂ ਭੈਣਾਂ ‘ਤੇ ਦੋਸ਼

Punjab ‘ਚ ਨਾਮੀ ਡਾਕਟਰ ਜੋੜੇ ਨਾਲ ਵੱਜੀ ਵੱਡੀ ਠੱਗੀ ! ਦੋ ਸਕੀਆਂ ਭੈਣਾਂ ‘ਤੇ ਦੋਸ਼

by Ranjit Singh
July 29, 2026
0

Punjab 'ਚ ਨਾਮੀ ਡਾਕਟਰ ਜੋੜੇ ਨਾਲ ਵੱਜੀ ਵੱਡੀ ਠੱਗੀ ! ਦੋ ਸਕੀਆਂ ਭੈਣਾਂ 'ਤੇ ਦੋਸ਼ ਪਠਾਨਕੋਟ, 29 ਜੁਲਾਈ (ਵਿਸ਼ਵ ਵਾਰਤਾ):...

Punjab ‘ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Punjab ‘ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

by Ranjit Singh
July 29, 2026
0

Punjab 'ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ - ਹਮਲਾਵਰਾਂ ਨੇ ਘੇਰ ਕੇ ਲੋਹੇ ਦੀਆਂ ਰਾੜਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

by Ranjit Singh
2 weeks ago
0

Canada ਦੇ ਸਟ੍ਰੀਟ ਫੈਸਟੀਵਲ 'ਚ ਫ਼ਾਇਰਿੰਗ, 2 ਮੌਤਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਸਟ੍ਰੀਟ ਫੈਸਟੀਵਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 