PUNJAB : ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿਭਾਗ ’ਚ ਤਬਾਦਲੇ ; 35 ਅਧਿਕਾਰੀ ਤੇ ਕਰਮਚਾਰੀ ਇੱਧਰੋਂ- ਉੱਧਰ

ਚੰਡੀਗੜ੍ਹ, 30ਅਗਸਤ(ਵਿਸ਼ਵ ਵਾਰਤਾ) PUNJAB : ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿਭਾਗ ਵਿੱਚ ਫੇਰਬਦਲ ਕੀਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 35 ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























