• Latest
  • Trending
ਮੁੱਖ ਮੰਤਰੀ ਨੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਦਰਮਿਆਨ ਪ੍ਰਕਾਸ਼ ਪੁਰਬ ਐਕਸਪ੍ਰੈਸ ਚਲਾਉਣ ਦੀ ਮੰਗ ਰੇਲਵੇ ਮੰਤਰੀ ਕੋਲ ਉਠਾਈ

ਮੁੱਖ ਮੰਤਰੀ ਨੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਦਰਮਿਆਨ ਪ੍ਰਕਾਸ਼ ਪੁਰਬ ਐਕਸਪ੍ਰੈਸ ਚਲਾਉਣ ਦੀ ਮੰਗ ਰੇਲਵੇ ਮੰਤਰੀ ਕੋਲ ਉਠਾਈ

8 years ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

26 minutes ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

58 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

2 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

2 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

13 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

13 hours ago
Hindi News
English News
Friday, November 13, 2026
No Result
View All Result
23 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਦਰਮਿਆਨ ਪ੍ਰਕਾਸ਼ ਪੁਰਬ ਐਕਸਪ੍ਰੈਸ ਚਲਾਉਣ ਦੀ ਮੰਗ ਰੇਲਵੇ ਮੰਤਰੀ ਕੋਲ ਉਠਾਈ

January 22, 2019
in ਪੰਜਾਬ
ਮੁੱਖ ਮੰਤਰੀ ਨੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਦਰਮਿਆਨ ਪ੍ਰਕਾਸ਼ ਪੁਰਬ ਐਕਸਪ੍ਰੈਸ ਚਲਾਉਣ ਦੀ ਮੰਗ ਰੇਲਵੇ ਮੰਤਰੀ ਕੋਲ ਉਠਾਈ

•       ਕੌਮੀ ਰਾਜਧਾਨੀ ਤੋਂ ਸੁਲਤਾਨਪੁਰ ਲੋਧੀ ਤੱਕ ਹਫ਼ਤੇ ਵਿੱਚ ਤਿੰਨ ਦਿਨ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਵੀ ਮੰਗ ਉਠਾਈ
•       ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਦਾ ਰੇਲਵੇ ਸਟੇਸ਼ਨ ਅਪਗ੍ਰੇਡ ਕਰਨ ਲਈ ਆਖਿਆ
ਚੰਡੀਗੜ, 22 ਜਨਵਰੀ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਗੱਲ ਕਰਕੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਵਾਇਆ ਸੁਲਤਾਨਪੁਰ ਲੋਧੀ ਤੱਕ ਪ੍ਰਕਾਸ਼ ਪੁਰਬ ਐਕਸਪ੍ਰੈਸ ਨਾਂ ਦੀ ਐਕਸਪ੍ਰੈਸ ਰੇਲ ਸੇਵਾ ਸਥਾਈ ਤੌਰ ‘ਤੇ ਸ਼ੁਰੂ ਕਰਨ ਬਾਰੇ ਸੂਬੇ ਦੀ ਮੰਗ ਦੀ ਪੈਰਵੀ ਕੀਤੀ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੌਰਾਨ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਨੂੰ ਸਹੂਲਤ ਮੁਹੱਈਆ ਹੋ ਸਕੇ।
Îਮੁੱਖ ਮੰਤਰੀ ਨੇ ਇਕ ਅਕਤੂਬਰ ਤੋਂ 30 ਨਵੰਬਰ, 2019 ਦੇ ਸਮੇਂ ਦੌਰਾਨ ਸੁਲਤਾਨਪੁਰ ਲੋਧੀ ਤੋਂ ਨਵੀਂ ਦਿੱਲੀ ਦਰਮਿਆਨ ਹਫ਼ਤੇ ਵਿੱਚ ਤਿੰਨ ਦਿਨ ਵਿਸ਼ੇਸ਼ ਰੇਲ ਸੇਵਾ ਸ਼ੁਰੂ ਕਰਨ ‘ਤੇ ਵੀ ਜ਼ੋਰ ਦਿੱਤਾ ਤਾਂ ਕਿ ਸੰਗਤਾਂ ਦੇ ਸਫਰ ਲਈ ਸੁਖਾਲੇ ਤੇ ਸਿੱਧੇ ਸੰਪਰਕ ਨੂੰ ਯਕੀਨੀ ਬਣਾਇਆ ਜਾ ਸਕੇ। ਉਨ•ਾਂ ਨੇ ਇਤਿਹਾਸਕ ਸਮਾਗਮਾਂ ਦੇ ਮੱਦੇਨਜ਼ਰ ਪਵਿੱਤਰ ਨਗਰ ਦੀ ਅਹਿਮੀਅਤ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਦੇ ਮੌਜੂਦਾ ਰੇਲਵੇ ਸਟੇਸ਼ਨ ਨੂੰ ਵੀ ਅਪਗ੍ਰੇਡ ਕਰਨ ਦੀ ਮੰਗ ਕੀਤੀ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨਵੰਬਰ, 2019 ਵਿੱਚ ਮਨਾਉਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਇਸ ਮਹੀਨੇ ਦੇ ਆਰੰਭ ਵਿੱਚ ਕੇਂਦਰੀ ਮੰਤਰੀ ਨੂੰ ਇਕ ਪੱਤਰ ਲਿਖਿਆ ਸੀ ਜਿਸ ਵਿੱਚ ਉਨ•ਾਂ ਦੱਸਿਆ ਸੀ ਕਿ ਸੂਬਾ ਸਰਕਾਰ ਨੇ ਸੁਲਤਾਨਪੁਰ ਲੋਧੀ ਤੋਂ 23 ਨਵੰਬਰ, 2018 ਤੋਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਆਰੰਭ ਪਹਿਲਾਂ ਹੀ ਕਰ ਦਿੱਤਾ ਹੈ। ਉਨ•ਾਂ ਇਹ ਵੀ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਤੌਰ ‘ਤੇ ਇਸ ਨਗਰ ਦੀ ਬਹੁਤ ਜ਼ਿਆਦਾ ਮਹੱਤਤਾ ਹੈ। ਪਵਿੱਤਰ ਕਾਲੀ ਬੇਈਂ ਇਸ ਸ਼ਹਿਰ ਵਿੱਚੋਂ ਦੀ ਗੁਜ਼ਰਦੀ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਨੂੰ ਅਧਿਆਤਮਕ ਗਿਆਨ ਹੋਇਆ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਵਿਸ਼ਵ ਭਰ ਤੋਂ ਸੰਗਤ ਲਈ ਗੁਰੂ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪਹਿਲਾ ਸਥਾਨ ਸੁਲਤਾਨਪੁਰ ਲੋਧੀ ਹੋਣ ਦੀ ਆਸ ਹੈ। ਇਸ ਨਗਰ ਵਿੱਚ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਦੇ ਰਹਿਣ-ਸਹਿਣ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਖੁਸ਼ਕਿਸਮਤ ਨਾਲ ਇਹ ਨਗਰ ਸੜਕੀ ਤੇ ਰੇਲ ਮਾਰਗ ਨਾਲ ਪੂਰੀ ਤਰ•ਾਂ ਜੁੜਿਆ ਹੋਇਆ ਹੈ। ਉਨ•ਾਂ ਦੱਸਿਆ ਕਿ ਸ਼ਰਧਾਲੂਆਂ ਲਈ ਸਥਾਈ ਤੌਰ ‘ਤੇ ਆਵਾਜਾਈ ਦੇ ਪ੍ਰਬੰਧ ਕੀਤੇ ਜਾਣ ਦੀ ਲੋੜ ਹੈ ਜਿਨ•ਾਂ ਦੇ ਨਵੰਬਰ, 2019 ਵਿੱਚ ਵੱਡੀ ਗਿਣਤੀ ਵਿੱਚ ਇਕੱਤਰ ਹੋਣ ਦੀ ਉਮੀਦ ਹੈ।
ਇਸ ਸਮਾਗਮ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਤੇ ਪ੍ਰਾਜੈਕਟਾਂ ਦੀ ਰੂਪ-ਰੇਖਾ ਉਲੀਕਣ ਅਤੇ ਲਾਗੂ ਕਰਨ ਲਈ ਸੂਬਾ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਉਨ•ਾਂ ਇਹ ਵੀ ਦੱਸਿਆ ਕਿ ਭਾਰਤ ਸਰਕਾਰ ਨੇ ਵੀ ਇਸ ਸਮਾਗਮ ਨੂੰ ਮਨਾਉਣ ਲਈ ਕੌਮੀ ਪੱਧਰ ‘ਤੇ ਕਮੇਟੀ ਕਾਇਮ ਕੀਤੀ ਹੈ। ਉਨ•ਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੂਬੇ ਵੱਲੋਂ ਸੰਗਤ ਲਈ ਮੰਗੀਆਂ ਗਈਆਂ ਸੇਵਾਵਾਂ ਅਤੇ ਸਹੂਲਤਾਂ ਨੂੰ ਛੇਤੀ ਤੋਂ ਛੇਤੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਆਪਣੇ ਮੰਤਰਾਲੇ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

Most Popular

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

by Ranjit Singh
3 weeks ago
0

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ:...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 