• Latest
  • Trending
Punjab: ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਕੀਤੀ ਇਹ ਮੰਗ, ਪੜ੍ਹੋ ਵੇਰਵਾ

Punjab: ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਕੀਤੀ ਇਹ ਮੰਗ, ਪੜ੍ਹੋ ਵੇਰਵਾ

11 months ago
ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

4 minutes ago
ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

43 minutes ago
‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

1 hour ago
ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

1 hour ago
ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

1 hour ago
ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

1 hour ago
ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

1 hour ago
ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

1 hour ago
ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

1 hour ago
ਡੀਪਫੇਕ ਅਤੇ ਫਰਜ਼ੀ ਕੰਟੈਂਟ ‘ਤੇ ਕੇਂਦਰ ਦਾ ਵੱਡਾ ਐਕਸ਼ਨ! ਆਈ.ਟੀ. ਨਿਯਮ ਹੋਏ ਸਖ਼ਤ

ਡੀਪਫੇਕ ਅਤੇ ਫਰਜ਼ੀ ਕੰਟੈਂਟ ‘ਤੇ ਕੇਂਦਰ ਦਾ ਵੱਡਾ ਐਕਸ਼ਨ! ਆਈ.ਟੀ. ਨਿਯਮ ਹੋਏ ਸਖ਼ਤ

1 hour ago
ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
Hindi News
English News
Thursday, August 6, 2026
No Result
View All Result
26 °c
Chandigarh
26 ° Fri
29 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਕੀਤੀ ਇਹ ਮੰਗ, ਪੜ੍ਹੋ ਵੇਰਵਾ

August 30, 2025
in ਖਬਰਾਂ, ਪੰਜਾਬ
Punjab: ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਕੀਤੀ ਇਹ ਮੰਗ, ਪੜ੍ਹੋ ਵੇਰਵਾ

Punjab

Punjab: ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਕੀਤੀ ਇਹ ਮੰਗ, ਪੜ੍ਹੋ ਵੇਰਵਾ

– ਕੇਂਦਰ ਸਰਕਾਰ ਕੋਲ ਪੰਜਾਬ ਦਾ ਮਜ਼ਬੂਤੀ ਨਾਲ ਪੱਖ ਰੱਖਣ ਲਈ ਮੁੱਖ ਮੰਤਰੀ ਨੂੰ ਵੀ ਲਿਖਿਆ ਪੱਤਰ
– ਪੰਜਾਬ ਵਿੱਚ 500 ਪਿੰਡ ਹੜ੍ਹ ਦੀ ਮਾਰ ਹੇਠ : ਕਿਸਾਨਾਂ ਦੀ ਲੱਖਾਂ ਏਕੜ ਫਸਲ ਤਬਾਹ

ਨਵੀਂ ਦਿੱਲੀ/ਚੰਡੀਗੜ੍ਹ, 30 ਅਗਸਤ 2025 (ਵਿਸ਼ਵ ਵਾਰਤਾ) – ਹੜ੍ਹ ਨਾਲ ਪੰਜਾਬ (Punjab) ਦੀ ਵੱਡੇ ਪੱਧਰ ਤੇ ਹੋਈ ਤਬਾਹੀ ਨੂੰ ਦੇਖਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਨੂੰ ਕੌਮੀ ਆਫਤ ਐਲਾਨਿਆ ਜਾਵੇ। ਉਹਨਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਬੱਦਲ ਫੱਟਣ ਨਾਲ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਉਹਨਾਂ ਆਪਣੇ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਪਏ ਮੀਂਹ ਨੇ ਵੀ ਸਥਿਤੀ ਨੂੰ ਗੰਭੀਰ ਕੀਤਾ ਹੈ।

Punjab
Punjab

ਉਹਨਾਂ ਆਪਣੇ ਪੱਤਰ ਰਾਹੀ ਮੀਡੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆ ਦੱਸਿਆ ਕਿ ਪੰਜਾਬ ਦੇ 500 ਦੇ ਕਰੀਬ ਪਿੰਡ, 300 ਸਰਕਾਰੀ ਸਕੂਲ ਅਤੇ 3 ਲੱਖ ਕਿਸਾਨਾਂ ਦੀ ਫਸਲ ਹ੍ਹੜਾਂ ਦੀ ਮਾਰ ਹੇਠ ਆਈ ਹੋਈ ਹੈ। 26 ਅਗਸਤ ਦੀ ਰਾਤ ਨੂੰ ਰਾਵੀ ਦਰਿਆ ਵਿੱਚ 14.11 ਲੱਖ ਕਿਊਸਿਕ ਦਾ ਵਹਾਅ ਸੀ, ਜਦਕਿ 1988 ਵਿੱਚ ਰਾਵੀ ਵਿੱਚ ਇਹ 11.20 ਲੱਖ ਕਿਊਸਿਕ ਪਾਣੀ ਸੀ। ਸੰਤ ਸੀਚੇਵਾਲ ਨੇ ਕਿਹਾ ਕਿ ਬਿਆਸ ਦਰਿਆ ਵਿੱਚ ਵੀ ਇਸ ਵਾਰ 2.5 ਤੋਂ 3 ਲੱਖ ਕਿਊਸਿਕ ਤੱਕ ਪਾਣੀ ਵੱਗ ਚੁੱਕਾ ਹੈ। ਉਹਨਾਂ ਪੱਤਰ ਰਾਹੀ ਦੱਸਿਆ ਕਿ ਮੌਜੂਦਾ ਪਾਣੀ ਦੇ ਵਹਾਅ ਨੇ ਪੰਜਾਬ ਵਿੱਚ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

Punjab
Punjab

ਸੰਤ ਸੀਚੇਵਾਲ ਨੇ ਪੱਤਰ ਰਾਹੀ ਦੱਸਿਆ ਕਿ ਬਿਆਸ ਦਰਿਆ ਦੇੇ ਪਾਣੀ ਨੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਤਬਾਹ ਕਰਕੇ ਰੱਖ ਦਿੱਤੀ ਹੈ। ਇਸ ਸਮੇਂ ਪੰਜਾਬ (Punjab) ਦੇ ਮਾਝਾ, ਮਾਲਵਾ ਤੇ ਦੁਆਬਾ ਤਿੰਨੇ ਖੇਤਰ ਬੁਰੀ ਤਰ੍ਹਾਂ ਨਾਲ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ-ਤਾਰਨ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਹੜ੍ਹ ਦੀ ਭਿਆਨਕ ਸਥਿਤੀ ਨਾਲ ਜੂਝ ਰਹੇ ਹਨ।

ਉਹਨਾਂ ਪੱਤਰ ਰਾਹੀ ਕਿਹਾ ਕਿ ਦੇਸ਼ ਤੇ ਖਾਸ ਕਰ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾਂ ਹੀ ਅਨਾਜ ਦੇ ਪੱਖ ਤੋਂ ਦੇਸ਼ ਦੇ ਅੰਨ੍ਹ ਭੰਡਾਰ ਭਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਪੰਜਾਬ ਦੇ ਕਿਸਾਨ ਅਤੇ ਜਵਾਨ ਹਮੇਸ਼ਾਂ ਹੀ ਦੇਸ਼ ਹਿੱਤ ਲਈ ਲੜਦੇ ਅਤੇ ਖੜਦੇ ਆ ਰਹੇ ਹਨ।

Punjab
Punjab

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਇਸ ਪੱਤਰ ਦਾ ਇੱਕ ਉਤਾਰਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲਿਖਦਿਆ ਮੰਗ ਕੀਤੀ ਹੈ ਕਿ ਉਹ ਮਜ਼ਬੂਤੀ ਨਾਲ ਕੇਂਦਰ ਕੋਲ ਪੰਜਾਬ ਦਾ ਪੱਖ ਰੱਖਣ ਹੈ। ਉਹਨਾਂ ਪੱਤਰ ਰਾਹੀ ਮੁੱਖ ਮੰਤਰੀ ਨੂੰ ਵੀ ਅਪੀਲ ਕੀਤੀ ਹੈ ਕਿ ਹੜ੍ਹਾਂ ਦੀ ਸਥਿਤੀ ਬਾਰੇ ਪੰਜਾਬ ਸਰਕਾਰ ਵੱਲੋਂ ਵੀ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਤੱਥਾਂ ਸਮੇਤ ਆਪਣਾ ਪੱਖ ਰੱਖਿਆ ਜਾਵੇ, ਕਿ ਕਿਵੇਂ ਹਿਮਾਚਲ ਪ੍ਰਦੇਸ਼ ਸਮੇਤ ਹੋਰ ਪਹਾੜੀ ਇਲਾਕਿਆਂ ਵਿੱਚ ਪੈ ਰਹੇ ਮੋਹਲੇਧਾਰ ਮੀਹਾਂ ਦਾ ਪਾਣੀ ਪੰਜਾਬ (Punjab) ਦੇ ਦਰਿਆਵਾਂ ਵਿੱਚ ਆ ਕੇ ਭਾਰੀ ਤਬਾਹੀ ਮਚਾ ਰਿਹਾ ਹੈ।

ਜਿਸ ਨਾਲ ਇਸ ਗੰਭੀਰ ਸਥਿਤੀ ਨਾਲ ਜੂਝ ਰਹੇ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਪੀੜਤ ਲੋਕਾਂ ਨੂੰ ਸਹੀ ਤੇ ਉਚਿਤ ਮੁਆਵਜ਼ਾ ਮਿਲ ਸਕੇ ਤੇ ਇਸ ਮੁਆਵਜ਼ੇ ਨੂੰ ਵਧੀ ਹੋਈ ਮਹਿੰਗਾਈ ਦੇ ਸੂਚਕ ਅੰਕ ਨਾਲ ਜੋੜ ਕੇ ਇਸ ਵਿੱਚ ਵਾਧਾ ਕੀਤਾ ਜਾਵੇ।

ਗੱਲਬਾਤ ਦੌਰਾਨ ਸੰਤ ਸੀਚੇਵਾਲ ਨੇ ਆਪਣੀ ਇਸ ਮੰਗ ਨੂੰ ਦੁਹਰਾਇਆ ਕਿ ਮੁਆਵਜ਼ਾ ਕਾਸ਼ਤਕਾਰਾਂ ਨੂੰ ਮਿਲਣਾ ਚਾਹੀਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

by Jaspreet Kaur
August 6, 2026
0

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ 'ਤੇ ਕੀਤੀ ਗੱਲਬਾਤ ਇਸ ਖਾਸ ਮੁੱਦੇ 'ਤੇ ਹੋਈ ਚਰਚਾ ਨਵੀ ਦਿੱਲੀ,...

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

by Jaspreet Kaur
August 6, 2026
0

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ ਲੁਧਿਆਣਾ, 6 ਅਗਸਤ (ਵਿਸ਼ਵ ਵਾਰਤਾ): ਪੰਜਾਬ...

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

by Ankit
August 6, 2026
0

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ ਪੰਜਾਬ ਭਰ ਵਿੱਚ ‘ਸਾਂਝ ਰਾਹਤ ਕੇਂਦਰ’...

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

by Ankit
August 6, 2026
0

ਗੈਂਗਸਟਰਾਂ 'ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ — ਪੁਲਿਸ ਟੀਮਾਂ ਨੇ 215 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

by Jaspreet Kaur
August 6, 2026
0

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ 'ਤੇ ਕੀਤੀ ਗੱਲਬਾਤ ਇਸ ਖਾਸ ਮੁੱਦੇ 'ਤੇ ਹੋਈ ਚਰਚਾ ਨਵੀ ਦਿੱਲੀ,...

Most Popular

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

by Ankit
3 weeks ago
0

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ ਮਾਲ ਵਿਭਾਗ ਵਿੱਚ ਮੁੱਦਤਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 