• Latest
  • Trending
PUNJAB: ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ

1 year ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

4 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

36 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

47 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

51 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

55 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

58 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

2 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ

ਵਿੱਤ ਮੰਤਰੀ ਚੀਮਾ ਨੇ ਵਿਭਾਗ ਦੇ ਉਪਰਾਲੇ ਦੀ ਕੀਤੀ ਸ਼ਲਾਘਾ, ਕਿਹਾ ਕਿ ਸਮੂਹਿਕ ਯਤਨ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਕੁੰਜੀ

August 30, 2025
in ਖਬਰਾਂ, ਪੰਜਾਬ
PUNJAB: ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ

Oplus_16908288

PUNJAB: ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾWhite

ਵਿੱਤ ਮੰਤਰੀ ਚੀਮਾ ਨੇ ਵਿਭਾਗ ਦੇ ਉਪਰਾਲੇ ਦੀ ਕੀਤੀ ਸ਼ਲਾਘਾ, ਕਿਹਾ ਕਿ ਸਮੂਹਿਕ ਯਤਨ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਕੁੰਜੀ

ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ):- PUNJAB ਵਿੱਚ ਆਏ ਹੜ੍ਹਾਂ ਦੇ ਪੀੜਤਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਨੇ ਸਰਬਸੰਮਤੀ ਨਾਲ ਆਪਣੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਸਵੈ-ਇੱਛਤ ਯੋਗਦਾਨ ਦਾ ਉਦੇਸ਼ ਰਾਜ ਭਰ ਵਿੱਚ ਰਾਹਤ ਅਤੇ ਪੁਨਰਵਾਸ ਯਤਨਾਂ ਲਈ ਵਿੱਤੀ ਸਹਾਇਤਾ ਅਤੇ ਯੋਗਦਾਨ ਪ੍ਰਦਾਨ ਕਰਨਾ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਆਬਕਾਰੀ ਅਤੇ ਕਰ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਫੈਸਲਾ ਵਿਭਾਗ ਦੇ ਸਾਰੇ ਪੱਧਰਾਂ ਦੇ ਕਰਮਚਾਰੀਆਂ ਦੁਆਰਾ ਵਿਨਾਸ਼ਕਾਰੀ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਸਾਂਝੀ ਵਚਨਬੱਧਤਾ ਤਹਿਤ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਫੰਡ ਸਿੱਧਾ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾ ਕੀਤੇ ਜਾਣਗੇ, ਜਿਸਦੀ ਵਰਤੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਭੋਜਨ, ਡਾਕਟਰੀ ਸਹਾਇਤਾ ਅਤੇ ਹੋਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸਾਡੇ ਸਾਥੀਆਂ ਨੇ ਸੰਕਟ ਦੇ ਇਸ ਸਮੇਂ ਵਿੱਚ ਆਪਣੇ ਸਾਥੀ ਨਾਗਰਿਕਾਂ ਦੀ ਮਦਦ ਕਰਨ ਲਈ ਇੱਕ ਮਜ਼ਬੂਤ ਫਰਜ਼ ਦੀ ਭਾਵਨਾ ਮਹਿਸੂਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਯੋਗਦਾਨ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦਾ ਸਮਰਥਨ ਕਰਨ ਅਤੇ Punjab ਦੇ ਲੋਕਾਂ ਨੂੰ ਇਹ ਦੱਸਣ ਲਈ ਇੱਕ ਛੋਟਾ ਪਰ ਦਿਲੋਂ ਕੀਤਾ ਗਿਆ ਉਪਰਾਲਾ ਹੈ ਕਿ ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ।

ਆਬਕਾਰੀ ਅਤੇ ਕਰ ਵਿਭਾਗ ਦੀ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀ ਹੋਰ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਨੂੰ ਅੱਗੇ ਆਉਣ ਅਤੇ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰੇਗੀ। ਵਿੱਤ ਮੰਤਰੀ ਚੀਮਾ, ਜਿਨ੍ਹਾਂ ਵੱਲੋਂ ਪਹਿਲਾਂ ਹੀ ਆਪਣੇ ਕੈਬਨਿਟ ਸਾਥੀਆਂ ਨਾਲ ਮਿਲ ਕੇ ਇੱਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾਇਆ ਗਿਆ ਹੈ, ਨੇ ਸੂਬੇ ਅਤੇ ਇਸਦੇ ਲੋਕਾਂ ਨੂੰ ਆਫ਼ਤ ਤੋਂ ਉਭਾਰਨ ਅਤੇ ਮੁੜ ਨਿਰਮਾਣ ਲਈ ਸਮੂਹਿਕ ਯਤਨਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

White

White

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

ਰੂਸੀ ਸਟੇਟ ਡੂਮਾ ਦੇ ਸਪੀਕਰ 12ਵੇਂ ਬ੍ਰਿਕਸ ਸੰਸਦੀ ਫੋਰਮ ਲਈ ਨਵੀਂ ਦਿੱਲੀ ਪਹੁੰਚੇ

ਰੂਸੀ ਸਟੇਟ ਡੂਮਾ ਦੇ ਸਪੀਕਰ 12ਵੇਂ ਬ੍ਰਿਕਸ ਸੰਸਦੀ ਫੋਰਮ ਲਈ ਨਵੀਂ ਦਿੱਲੀ ਪਹੁੰਚੇ

by Navjot
3 weeks ago
0

  ਨਵੀਂ ਦਿੱਲੀ, 25 ਅਕਤੂਬਰ (ਵਿਸ਼ਵ ਵਾਰਤਾ)- ਰੂਸੀ ਸੰਘ (Russian Federation) ਦੀ ਫੈਡਰਲ ਅਸੈਂਬਲੀ ਦੇ 'ਸਟੇਟ ਡੂਮਾ' ਦੇ ਚੇਅਰਮੈਨ, ਵਿਆਚੇਸਲਾਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 