• Latest
  • Trending
Punjab : ਵਰਦੇ ਮੀਹ ‘ਚ ਖੁਦ ਟਰੈਕਟਰ ਚਲਾ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਾਰ ਲੈਣ ਪਹੁੰਚੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ

1 year ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

3 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

5 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

6 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਵਰਦੇ ਮੀਹ ‘ਚ ਖੁਦ ਟਰੈਕਟਰ ਚਲਾ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਾਰ ਲੈਣ ਪਹੁੰਚੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ

- ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਵੰਡੀ ਰਾਹਤ ਸਮੱਗਰੀ

August 30, 2025
in ਖਬਰਾਂ, ਪੰਜਾਬ
Punjab : ਵਰਦੇ ਮੀਹ ‘ਚ ਖੁਦ ਟਰੈਕਟਰ ਚਲਾ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਾਰ ਲੈਣ ਪਹੁੰਚੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ

Punjab : ਵਰਦੇ ਮੀਹ ‘ਚ ਖੁਦ ਟਰੈਕਟਰ ਚਲਾ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਾਰ ਲੈਣ ਪਹੁੰਚੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ

– ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਵੰਡੀ ਰਾਹਤ ਸਮੱਗਰੀ

ਜਲਾਲਾਬਾਦ 30 ਅਗਸਤ 2025 (ਵਿਸ਼ਵ ਵਾਰਤਾ): ਜਲਾਲਾਬਾਦ (Punjab) ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਰਦੇ ਮੀਹ ਵਿੱਚ ਹਲਕੇ ਦੇ ਪਿੰਡ ਆਤੂਵਾਲਾ ਤੇ ਢਾਣੀ ਬਚਨ ਸਿੰਘ ਖੁਦ ਟਰੈਕਟਰ ਚਲਾ ਕੇ ਪਹੁੰਚੇ। ਇਸ ਉਪਰੰਤ ਉਹ ਜ਼ਿਆਦਾ ਪਾਣੀ ਵਾਲੇ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕਰਨ ਲਈ ਕਿਸ਼ਤੀ ਤੇ ਸਵਾਰ ਹੋਏ ਤੇ ਰਾਹਤ ਸਮੱਗਰੀ ਵੀ ਨਾਲ ਲੈ ਕੇ ਪਹੁੰਚੇ। ਉਨ੍ਹਾਂ ਜਿਥੇ ਇਨ੍ਹਾਂ ਪਿੰਡਾਂ ਦੇ ਲੋਕਾਂ ਦਾ ਹਾਲ ਚਾਲ ਜਾਣਿਆ ਉਥੇ ਹੀ ਲੋਕਾਂ ਨੂੰ ਰਾਸ਼ਨ ਤੇ ਪਸ਼ੂ ਫ਼ੀਡ ਵੀ ਵੰਡੀ।

ਭਰੇ ਹੋਏ ਪਾਣੀ ਵਿੱਚ ਉਤਰ ਕੇ ਉਹ ਲੋਕਾਂ ਦੇ ਘਰਾਂ ਤੱਕ ਪਹੁੰਚੇ ਜਿੱਥੇ ਉਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਮੈਂ ਤੁਹਾਡੀ ਹਰ ਮੁਸ਼ਕਲ ਦੀ ਘੜੀ ਵਿੱਚ ਤੁਹਾਡੇ ਨਾਲ ਹਾਂ! ਇਹ ਮੇਰਾ ਹਲਕਾ ਹੀ ਨਹੀਂ ਸਗੋਂ ਮੇਰਾ ਪਰਿਵਾਰ ਹੈ ਤੇ ਮੈਂ ਆਪਣੇ ਪਰਿਵਾਰ ਦੀ ਹਰ ਮਦਦ ਕਰਨ ਲਈ ਤਿਆਰ ਬਰ ਤਿਆਰ ਹਾਂ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਹੜ੍ਹ ਪ੍ਰਭਾਵਿਤ ਪਿੰਡਾਂ ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਉਹਨਾਂ ਵਲੋਂ ਸਮੁੱਚੇ ਪ੍ਰਸ਼ਾਸਨ ਤੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਹਨ ਕਿ ਉਹ ਇਸ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫਤ ਕਰਕੇ ਵਾਪਰੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਹਰ ਉਪਰਾਲੇ ਕਰ ਰਹੀ ਹੈ! ਉਹਨਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੈ ਤਾਂ ਉਹ ਬੇਝਿਜਕ ਹੋ ਕੇ ਉਹਨਾਂ ਨੂੰ ਦੱਸਣ ਜਾ ਕਿਸੇ ਵੀ ਸਮੇਂ ਉਹਨਾਂ ਨਾਲ ਉਹਨਾਂ ਦੇ ਫੋਨ ਨੰਬਰ ਤੇ ਸੰਪਰਕ ਕਰ ਸਕਦੇ ਹਨ ਉਹ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

by Ranjit Singh
November 12, 2026
0

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
1 day ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 