ਚੰਡੀਗੜ, 22 ਜਨਵਰੀ –(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਬੈਠਕ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਸਰਕਾਰੀ ਯੋਜਨਾਵਾਂ ਦੀ ਸਮੀਖਿਆ ਕੀਤੀ।
Reviewed flagship programmes with DCs today. Have asked them to work with full commitment to ensure timely implementation of all our promises. Made it clear that corruption won’t be tolerated at any level. pic.twitter.com/70Q5FCC2XA
— Capt.Amarinder Singh (@capt_amarinder) January 22, 2019