Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 31 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Beas River: ਬਿਆਸ ਵਿੱਚ ਪਾਣੀ ਦਾ ਪੱਧਰ ਹੋਰ ਵਧਿਆ- ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
– PUNJAB : ਪੰਜਾਬ ਦੇ 9 ਜ਼ਿਲ੍ਹੇ ਹੜ੍ਹ ਦੀ ਲਪੇਟ ‘ਚ ; 1 ਹਜ਼ਾਰ ਤੋਂ ਵੱਧ ਪਿੰਡ ਝੱਲ ਰਹੇ ਨੇ ਹੜ੍ਹ ਦੀ ਮਾਰ
– Punjab: ਉੱਘੇ ਸਿੱਖ ਵਿਦਵਾਨ ਦਿਲਜੀਤ ਸਿੰਘ ਬੇਦੀ ਨਹੀਂ ਰਹੇ
– Religion: ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ 1 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦੇ ਹੁਕਮ
– AAP ਨੇ ਆਪਣੇ ਕਿਸਾਨ ਵਿੰਗ ਦਾ ਕੀਤਾ ਵਿਸਥਾਰ: 23 ਜ਼ਿਲ੍ਹਿਆਂ ਵਿੱਚ 110 ਕਿਸਾਨ ਕੋਆਰਡੀਨੇਟਰ ਕੀਤੇ ਨਿਯੁਕਤ
– USA Tariff: ਅਮਰੀਕਾ ਦੇ ਟੈਰਿਫ ਕਾਰਨ ਪੰਜਾਬ ਨੂੰ 30,000 ਕਰੋੜ ਰੁਪਏ ਦਾ ਨੁਕਸਾਨ
– Khalsa Aid ਵਲੋਂ ਪੰਜਾਬ ਲਈ NGOs ਨੂੰ ਇੱਕਜੁੱਟ ਹੋਣ ਦਾ ਸੱਦਾ
– PM Modi ਗਲਵਾਨ ਝੜਪ ਤੋਂ ਬਾਅਦ ਪਹਿਲੀ ਵਾਰ ਚੀਨ ‘ਚ: ਜਾਣੋ ਇਸ ਵਾਰ ਦਾ SCO ਸੰਮੇਲਨ ਕਿਉਂ ਹੈ ਖਾਸ ?
– Air Force ਨੂੰ ਸਤੰਬਰ ਵਿੱਚ ਮਿਲ ਸਕਦੇ ਹਨ 2 ਤੇਜਸ ਮਾਰਕ-1A ਜੈੱਟ: ਰੱਖਿਆ ਸਕੱਤਰ ਨੇ ਪੁਸ਼ਟੀ ਕੀਤੀ
– Mann Ki Baat : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਸ਼ੋਅ ‘ਮਨ ਕੀ ਬਾਤ’ ਦਾ 125ਵਾਂ ਐਪੀਸੋਡ ਅੱਜ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























