Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 31 ਅਗਸਤ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– PUNJAB ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸ
– Haryana Government ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ: ਹਰਪਾਲ ਸਿੰਘ ਚੀਮਾ
– PUNJAB: ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ – ਹਰਦੀਪ ਸਿੰਘ ਮੁੰਡੀਆਂ
– PUNJAB: ਲੋਕਾਂ ਦੇ ਹੜਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ – ਕੇ.ਈ.ਸਿਨਹਾ
– ਕੈਬਨਿਟ ਮੰਤਰੀ ਬਲਜੀਤ ਕੌਰ ਨੇ Fazilka ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ
– Ranjit Bawa ਨੇ ਹੜ੍ਹ ਪੀੜਤਾਂ ਦੀ ਮਦਦ ਦਾ ਕੀਤਾ ਐਲਾਨ
– ‘AAP Punjab’ ਵੱਲੋਂ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ
– Bollywood : ਰਾਮਾਨੰਦ ਸਾਗਰ ਦੇ ਪੁੱਤਰ ਅਤੇ ਨਿਰਮਾਤਾ ਪ੍ਰੇਮ ਸਾਗਰ ਦਾ ਦਿਹਾਂਤ
– Hockey Asia Cup ‘ਚ ਭਾਰਤ ਨੇ ਲਗਾਤਾਰ ਦੂਜਾ ਮੈਚ ਜਿੱਤਿਆ
– US Visa: ਅਮਰੀਕੀ ਵੀਜ਼ਾ ਹੋਇਆ ਮਹਿੰਗਾ: ਹੁਣ ਭਰਨੀ ਪਵੇਗੀ ਐਨੀ ਫੀਸ
– Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
– Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























